Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    10:26:43 AM

  • danger of power crisis in punjab

    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ...

  • punjabi truck drivers in australia

    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ...

  • cockroach janata party punjabi singer diljit dosanjh

    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ...

  • ceasefire proposal

    ਤੀਜੇ ਮਹਾਂਯੁੱਧ ਨੂੰ ਟਾਲਣ ਦੀ ਕੋਸ਼ਿਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!

PUNJAB News Punjabi(ਪੰਜਾਬ)

ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!

  • Edited By Anmol Tagra,
  • Updated: 20 Jul, 2026 12:10 PM
Faridkot-Muktsar
clash in muktsar
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਨੇੜਲੇ ਪਿੰਡ ਨੰਦਗੜ੍ਹ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ 'ਤੇ ਕਿਰਚ ਨਾਲ ਜਾਨਲੇਵਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਪਿੰਡ ਦੇ ਹੀ 3 ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

​ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਨਵਨੀਤ ਸਿੰਘ (ਪੁੱਤਰ ਰਾਜ ਸਿੰਘ, ਵਾਸੀ ਨੰਦਗੜ੍ਹ) ਨੇ ਦੱਸਿਆ ਕਿ ਲੰਘੀ 15 ਜੁਲਾਈ 2026 ਦੀ ਰਾਤ ਕਰੀਬ 8 ਵਜੇ ਉਹ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਪਿੰਡ ਦੇ ਹੀ ਰਵੀ ਸਿੰਘ ਅਤੇ ਅਮਨਦੀਪ ਸਿੰਘ ਉਰਫ ਹਾਮੂੰ ਨੇ ਉਸ ਨੂੰ ਆਵਾਜ਼ ਮਾਰ ਕੇ ਘਰੋਂ ਬਾਹਰ ਬੁਲਾਇਆ ਅਤੇ ਕੋਈ ਗੱਲ ਕਰਨ ਬਹਾਨੇ ਪੈਦਲ ਹੀ ਪਿੰਡ ਦੇ ਸ਼ਮਸ਼ਾਨਘਾਟ ਕੋਲ ਲੈ ਗਏ।

​ਉੱਥੇ ਪਹੁੰਚ ਕੇ ਦੋਵਾਂ ਨੇ ਨਵਨੀਤ ਨਾਲ ਬਹਿਸਬਾਜ਼ੀ ਅਤੇ ਗਾਲੀ-ਗਲੋਚ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਅਮਨਦੀਪ ਸਿੰਘ ਹਾਮੂੰ ਨੇ ਨਵਨੀਤ ਸਿੰਘ ਨੂੰ ਅੱਗਿਓਂ ਜ਼ੋਰ ਦੀ ਜੱਫੀ ਪਾ ਕੇ ਫੜ ਲਿਆ, ਜਦਕਿ ਰਵੀ ਸਿੰਘ ਨੇ ਆਪਣੀ ਲੋਅਰ (ਪੈਂਟ) ਵਿੱਚੋਂ ਲੋਹੇ ਦੀ ਕਿਰਚ ਕੱਢ ਕੇ ਨਵਨੀਤ 'ਤੇ ਜਾਨਲੇਵਾ ਵਾਰ ਕਰ ਦਿੱਤੇ। ​​ਰਵੀ ਸਿੰਘ ਵੱਲੋਂ ਕੀਤੇ ਗਏ ਵਾਰਾਂ ਕਾਰਨ ਪਹਿਲਾ ਜ਼ਖ਼ਮ ਨਵਨੀਤ ਦੀ ਗਰਦਨ ਦੇ ਹੇਠਾਂ ਰੀੜ੍ਹ ਦੀ ਹੱਡੀ 'ਤੇ ਅਤੇ ਦੂਜਾ ਵਾਰ ਖੱਬੀ ਵੱਖੀ 'ਤੇ ਲੱਗਾ। ਹਮਲੇ ਕਾਰਨ ਨਵਨੀਤ ਲਹੂ-ਲੁਹਾਨ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਇਸੇ ਦੌਰਾਨ ਮੁਲਜ਼ਮਾਂ ਦਾ ਤੀਜਾ ਸਾਥੀ ਸੁਰਿੰਦਰ ਸਿੰਘ ਉਰਫ ਸੋਡੀ ਵੀ ਮੋਟਰਸਾਈਕਲ 'ਤੇ ਉੱਥੇ ਪਹੁੰਚ ਗਿਆ ਅਤੇ ਪੀੜਤ ਨੂੰ ਬੁਰਾ-ਭਲਾ ਕਹਿਣ ਲੱਗਾ।

​ਪੀੜਤ ਨੇ ਦੱਸਿਆ ਕਿ ਰੌਲਾ ਸੁਣ ਕੇ ਉਸ ਦੇ ਦੋਸਤ ਗੁਰਭੇਜ ਸਿੰਘ ਅਤੇ ਰਾਜਨ ਸਿੰਘ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੂੰ ਆਉਂਦੇ ਦੇਖ ਤਿੰਨੇ ਮੁਲਜ਼ਮ (ਰਵੀ ਸਿੰਘ, ਅਮਨਦੀਪ ਸਿੰਘ ਅਤੇ ਸੁਰਿੰਦਰ ਸਿੰਘ ਸੋਡੀ) ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਆਪਣੇ ਹਥਿਆਰਾਂ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ​​ਘਟਨਾ ਤੋਂ ਬਾਅਦ ਜ਼ਖ਼ਮੀ ਨਵਨੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਸਪਤਾਲ ਤੋਂ ਮਿਲੇ ਡਾਕਟਰੀ ਰੁੱਕੇ ਅਤੇ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਬਲਦੇਵ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਹ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
 

  • Punjab
  • Sri Muktsar Sahib
  • Clash

ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ

NEXT STORY

Stories You May Like

  • women being killed by drunken husbands and children
    ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
  • toll plaza  security contractor  killed nephew
    ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ ਗੋਲੀਆਂ
  • canada america punjabi
    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ ਅਣਹੋਣੀ! ਬਾਰਡਰ ਨੇੜੇ ਹੋਈ ਦਰਦਨਾਕ ਮੌਤ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • delhi airport  female passenger  arrested  gold
    ਦਿੱਲੀ ਏਅਰਪੋਰਟ 'ਤੇ ਬੂਟਾਂ 'ਚ 320 ਗ੍ਰਾਮ ਸੋਨਾ ਲੁਕਾ ਕੇ ਲਿਜਾ ਰਹੀ ਮਹਿਲਾ ਗ੍ਰਿਫ਼ਤਾਰ
  • will the famous actress get married for the third time
    ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • drug de addiction center raided  52 boys rescued
    ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • senior leader akali dal youth president
      ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • congress high command punjab meeting calls tomorrow
      ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +