Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:18:43 AM

  • youth absconds with gold necklace from jewellers

    24 ਘੰਟਿਆਂ ’ਚ ਦੂਜੀ ਵੱਡੀ ਵਾਰਦਾਤ, ਦਿਨ-ਦਿਹਾੜੇ...

  • major road accident near eastwood

    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ...

  • trump says iran downed us helicopter over hormuz we must respond

    'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਝ ਦਾ ਮੇਲਾ, ਚੱਲੀਆਂ ਠਾਹ-ਠਾਹ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਝ ਦਾ ਮੇਲਾ, ਚੱਲੀਆਂ ਠਾਹ-ਠਾਹ ਗੋਲ਼ੀਆਂ

  • Edited By Shivani Attri,
  • Updated: 08 Nov, 2024 12:52 PM
Jalandhar
clashed in chhinj mela in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)- ਜਲੰਧਰ ਵਿਚ ਆਦਮਪੁਰ ਦੇ ਕੋਲ ਪਤਾਰਾ ਵਿਚ ਛਿੰਝ ਮੇਲੇ ਦੌਰਾਨ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਛਿੰਝ ਮੇਲੇ ਦੌਰਾਨ ਕੁਸ਼ਤੀ ਦੰਗਲ ਵਿਚ ਪ੍ਰਬੰਧਕਾਂ ਦੇ ਇਕ ਸੰਗਠਨ ਨਾਲ ਵਿਵਾਦ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਕੁਝ ਸ਼ਰਾਰਤੀ ਅਨਸਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ। 
ਇਹ ਵੀ ਪੜ੍ਹੋ- ਸਾਵਧਾਨ ਖ਼ਤਰੇ ਵਿਚ ਹੈ ਜਾਨ! ਡਿਗੂ-ਡਿਗੂ ਕਰਦਾ ਬਿਜਲੀ ਦਾ ਖੰਭਾ, ਵਾਪਰ ਸਕਦੈ ਹਾਦਸਾ

PunjabKesari

ਉਕਤ ਸਾਰੀ ਘਟਨਾ ਪਤਾਰਾ ਥਾਣੇ ਅਧੀਨ ਪੈਂਦੇ ਕੰਗਣੀਵਾਲ ਹੁਸ਼ਿਆਰਪੁਰ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਧੀਰੋਆਣਾ ਸਾਹਿਬ ਵਿਖੇ ਵਾਪਰੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ। ਘਟਨਾ ਦੀ ਜਾਂਚ ਲਈ ਡੀ. ਐੱਸ. ਪੀ. ਆਦਮਪੁਰ ਅਤੇ ਪਤਾਰਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ। ਘਟਨਾ ਵਾਲੀ ਥਾਂ 'ਤੇ ਜਦੋਂ ਫਾਇਰਿੰਗ ਹੋਈ ਤਾਂ ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਗੋਲ਼ੀਆਂ ਚਲਾਉਣ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ।  ਇਸ ਛਿੰਝ ਮੇਲੇ ਦੀ ਪ੍ਰਬੰਧਕ ਉਕਤ ਪਿੰਡ ਦੀ ਸਾਬਕਾ ਸਰਪੰਚ ਹਰਜੀਤ ਕੌਰ ਸੀ। ਮੇਲੇ ਵਿੱਚ ਵੱਖ-ਵੱਖ ਜਥੇਬੰਦੀਆਂ ਹਿੱਸਾ ਲੈਣ ਲਈ ਪਹੁੰਚੀਆਂ ਹੋਈਆਂ ਸਨ। ਇਨ੍ਹਾਂ ਵਿੱਚੋਂ ਇਕ ਸੰਸਥਾ ਦਾ ਮੇਲੇ ਦੇ ਪ੍ਰਬੰਧਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਬਹਿਸ ਹੋ ਗਈ। ਜਿਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਜਥੇਬੰਦੀ ਨਾਲ ਆਏ ਇਕ ਵਿਅਕਤੀ ਨੇ ਆਪਣੀ ਰਾਈਫਲ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਕਾਲ ਬਣੀ ਤੇਜ਼ ਰਫ਼ਤਾਰ, 4 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ

ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ। ਡੀ. ਐੱਸ. ਪੀ. ਆਦਮਪੁਰ ਕੁਲਵੰਤ ਸਿੰਘ ਅਤੇ ਪਤਾਰਾ ਥਾਣੇ ਦੇ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਆਪਣੀਆਂ ਟੀਮਾਂ ਨਾਲ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੇ ਸਨ।  ਪੁਲਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਸੌਦਾਗਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਕੰਗਣੀਵਾਲ ਅਤੇ ਹਰਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਕਪੂਰ ਪਿੰਡ ਦੇ ਰੂਪ ਵਿਚ ਹੋਈ ਹੈ। ਦੋਵਾਂ ਦੇ ਕਬਜ਼ੇ 'ਚੋਂ ਇਕ ਕਾਰ, ਇਕ 315 ਬੋਰ ਦੀ ਬੰਦੂਕ ਅਤੇ ਇਕ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਪਤਾਰਾ ਨੇ ਐੱਫ਼. ਆਈ. ਆਰ. ਨੰਬਰ 46 ਦਰਜ ਕੀਤੀ ਹੈ। ਪਤਾਰਾ ਪੁਲਸ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ। ਥਾਣਾ ਸਦਰ ਦੇ ਇੰਚਾਰਜ ਹਰਦੇਵ ਪ੍ਰੀਤ ਸਿੰਘ ਨੇ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ
 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • clashed
  • Chhinj mela
  • Punjab
  • ਛਿੰਝ ਮੇਲਾ
  • ਗੋਲ਼ੀਆਂ
  • ਜੰਗ ਦਾ ਮੈਦਾਨ

ਕੇਵਲ ਸਿੰਘ ਢਿੱਲੋਂ ਨੇ ਹੱਲ ਕਰਵਾਇਆ ਕਿਸਾਨਾਂ ਦਾ ਮਸਲਾ, ਕੇਂਦਰ ਨੇ ਪੂਰੀ ਕੀਤੀ ਮੰਗ

NEXT STORY

Stories You May Like

  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ ਸਾਹਮਣੇ...
  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • civil hospital clash
    ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
  • major incident in nawanshahr boy shot in crowded market
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
  • bloody clash between two parties in amritsar
    ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • messi left the field during the match  suspected of being injured
    ਮੈਸੀ ਨੇ ਮੈਚ ਦੌਰਾਨ ਛੱਡਿਆ ਮੈਦਾਨ, ਜ਼ਖ਼ਮੀ ਹੋਣ ਦਾ ਸ਼ੱਕ
  • iran us conflict
    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ ਗੱਲਬਾਤ ਕੀਤੀ ਬੰਦ, ਪਰਮਾਣੂ ਮੁੱਦਾ ਬਣਿਆ 'ਰੋੜਾ'
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
Trending
Ek Nazar
accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking incident in sangrur
      ਸੰਗਰੂਰ 'ਚ ਰੂਹ ਕੰਬਾਊ ਘਟਨਾ, ਗੁਰੂ ਘਰ ਦੇ ਸੇਵਾਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • ministry of commerce and industry
      ਪੰਜਾਬ-ਹਰਿਆਣਾ ਦੇ ਹਿਤਧਾਰਕਾਂ ਨੂੰ ਨਵੇਂ FDA ਢਾਂਚੇ ਨਾਲ ਖੁੱਲ੍ਹੇ ਨਿਰਯਾਤ...
    • garbage dump  terrible fire  fire in moga
      ਕੂੜਾ ਡੰਪ 'ਚ ਭਿਆਨਕ ਅੱਗ, 15 ਘੰਟਿਆਂ ਬਾਅਦ ਵੀ ਨਹੀਂ ਪਾਇਆ ਗਿਆ ਪੂਰੀ ਤਰ੍ਹਾਂ...
    • important news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ
    • jathedar gargajj statement
      14 ਸਾਲਾਂ ਬਾਅਦ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ ਪਾਕਿ ਜਾ ਰਿਹਾ ਜੱਥਾ,...
    • kewal singh dhillon  punjab bjp  corruption issue
      ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਧਰਮ ਤੇ ਰਾਜਨੀਤੀ ਦਾ ਸਹਾਰਾ ਲੈ...
    • shots fired at private hospital in batala
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ
    • sgpc  harjinder singh dhami  shiromani committee delegation
      ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸੰਗਤ...
    • restrictions in patiala section 144
      ਪਟਿਆਲਾ ਵਿਚ ਲਗਾਈ ਗਈ ਧਾਰਾ 144, ਸਖ਼ਤ ਹੁਕਮ ਹੋਏ ਜਾਰੀ
    • faridkot jail  mobile recovered  security arrangements
      ਕੇਂਦਰੀ ਜੇਲ੍ਹ ਫਰੀਦਕੋਟ ’ਚੋਂ ਫਿਰ ਮੋਬਾਈਲ ਬਰਾਮਦ, ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +