Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:17:02 PM

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ, 521 ਪਿੰਡਾਂ 'ਚ ਹੋਵੇਗਾ ਸਰਵੇਖਣ

PUNJAB News Punjabi(ਪੰਜਾਬ)

ਪੰਜਾਬ 'ਚ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ, 521 ਪਿੰਡਾਂ 'ਚ ਹੋਵੇਗਾ ਸਰਵੇਖਣ

  • Updated: 23 Sep, 2021 10:35 PM
Chandigarh
clean survey in punjab rural 2021 start
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਵੱਲੋਂ ਗਿਣਾਤਮਕ ਅਤੇ ਗੁਣਾਤਮਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ ਗ੍ਰਾਮੀਣ (ਐਸ.ਐਸ.ਜੀ.) 2021 ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਐਸ.ਐਸ.ਜੀ. ਦੀ ਸ਼ੁਰੂਆਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਵਧੀਕ ਸਕੱਤਰ ਅਮਿਤ ਤਲਵਾੜ, ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸਬੀਐਮਜੀ) ਦੇ ਮਿਸ਼ਨ ਡਾਇਰੈਕਟਰ  ਰਾਕੇਸ਼ ਸ਼ਰਮਾ ਅਤੇ ਸਾਰੇ ਜ਼ਿਲ੍ਹਾ ਸੈਨੀਟੇਸ਼ਨ ਅਧਿਕਾਰੀ ਅਤੇ ਸਟੇਟ ਐਸਬੀਐਮ (ਜੀ) ਟੀਮ ਦੀ ਮੌਜੂਦਗੀ ਵਿੱਚ ਕੀਤੀ ਹੈ।

ਇਹ ਵੀ ਪੜ੍ਹੋ- ਗੁਲਾਬੀ ਸੁੰਡੀ ਦੇ ਹਮਲੇ 'ਚ ਨੁਕਸਾਨ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ
ਇਸ ਮੌਕੇ ਬੋਲਦਿਆਂ ਅਮਿਤ ਤਲਵਾੜ ਨੇ ਐਸ.ਐਸ.ਜੀ. 2021 ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਐਸ.ਐਸ.ਜੀ. 2021 ਅਧੀਨ ਵੱਖ-ਵੱਖ ਖੇਤਰਾਂ ਜਿਵੇਂ ਸਵੈ ਰਿਪੋਰਟਿੰਗ, ਸਿੱਧੀ ਨਿਗਰਾਨੀ ਅਤੇ ਸਿਟੀਜ਼ਨ ਫੀਡਬੈਕ ਬਾਰੇ ਜਾਣਕਾਰੀ ਦਿੱਤੀ ਅਤੇ ਐਸ.ਐਸ.ਜੀ. 2019 ਬਾਰੇ ਆਪਣੇ ਤਜ਼ਰਬੇ ਅਤੇ ਸਰਬੋਤਮ ਅਭਿਆਸਾਂ ਨੂੰ ਵੀ ਸਾਂਝਾ ਕੀਤਾ। ਉਹਨਾਂ ਦੱਸਿਆ ਕਿ ਇਹ ਸਰਵੇਖਣ 25 ਅਕਤੂਬਰ ਤੋਂ 23 ਦਸੰਬਰ 2021 ਤੱਕ ਕੀਤਾ ਜਾਵੇਗਾ। ਉਹਨਾਂ ਨੇ ਸਿਟੀਜ਼ਨ ਫੀਡ ਬੈਕ 'ਤੇ ਜ਼ੋਰ ਦਿੱਤਾ ਜੋ ਕਿ ਐਸ.ਐਸ.ਜੀ. 2021 ਦਾ ਇੱਕ ਅਹਿਮ ਹਿੱਸਾ ਹੈ। ਜ਼ਿਲ੍ਹਾ ਟੀਮਾਂ ਨੂੰ ਐਸ.ਐਸ.ਜੀ. 2021 ਦੀ ਸਫ਼ਲਤਾ ਲਈ ਬਿਹਤਰ ਮੀਡੀਆ ਪਲਾਨ ਤਿਆਰ ਕਰਨ ਦੀ ਸਲਾਹ ਦਿੱਤੀ ਗਈ। ਮਿਸ਼ਨ ਡਾਇਰੈਕਟਰ ਐਸਬੀਐਮਜੀ ਰਾਕੇਸ਼ ਕੁਮਾਰ ਸ਼ਰਮਾ ਨੇ ਸਵੱਛ ਸਰਵੇਖਣ ਗ੍ਰਾਮੀਣ 2021 ਬਾਰੇ ਸਮੁੱਚੀ ਜਾਣਕਾਰੀ ਪੇਸ਼ ਕੀਤੀ।
ਆਪਣੇ ਸੰਬੋਧਨ ਦੌਰਾਨ  ਜਸਪ੍ਰੀਤ ਤਲਵਾੜ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਸਰਵੇਖਣ ਇੱਕ ਸੁਤੰਤਰ ਸਰਵੇਖਣ ਏਜੰਸੀ ਮੈਸਰਜ਼ ਇਪਸੋਸ ਰਿਸਰਚ ਪ੍ਰਾਇਵੇਟ ਲਿਮਿਟੇਡ ਵੱਲੋਂ ਕੀਤਾ ਜਾਵੇਗਾ ਅਤੇ 521 ਪਿੰਡਾਂ ਨੂੰ ਸਰਵੇਖਣ ਲਈ ਚੁਣਿਆ ਜਾਵੇਗਾ। ਹਰੇਕ ਚੁਣੇ ਹੋਏ ਪਿੰਡ ਵਿੱਚੋਂ 10 ਘਰਾਂ ਅਤੇ 5 ਜਨਤਕ ਸਥਾਨਾਂ ਦਾ ਵੱਖ-ਵੱਖ ਸਵੱਛ ਮਾਪਦੰਡਾਂ ਦੇ ਆਧਾਰ 'ਤੇ ਮੁਲਾਂਕਣ ਕੀਤਾ ਜਾਵੇਗਾ। ਐਸ.ਐਸ.ਜੀ. 2021 ਦਾ ਮੁੱਖ ਉਦੇਸ਼ ਜ਼ਿਲ੍ਹਿਆਂ ਅਤੇ ਸੂਬਿਆਂ ਦੀ ਤੁਲਨਾ ਵਿੱਚ ਵੱਡੇ ਪੱਧਰ 'ਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ, ਜ਼ਮੀਨੀ ਪੱਧਰ 'ਤੇ ਸਵੱਛਤਾ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ, ਨਾਗਰਿਕਾਂ ਤੋਂ ਫੀਡਬੈਕ ਦੀ ਮੰਗ ਕਰਨਾ ਅਤੇ ਜ਼ਿਲ੍ਹਿਆਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਲਾਗੂਕਰਨ ਦਾ ਮੁਲਾਂਕਣ ਕਰਨਾ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ VIP ਕਲਚਰ ਦੇ ਖਾਤਮੇ ਦਾ ਬੰਨ੍ਹਿਆ ਮੁੱਢ
ਉਹਨਾਂ ਨੇ ਐਸਐਸਜੀ 2021 ਦੀ ਜ਼ਮੀਨੀ ਪੱਧਰ 'ਤੇ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਹੋਰ ਭਾਈਵਾਲ ਵਿਭਾਗਾਂ, ਗ੍ਰਾਮ ਪੰਚਾਇਤਾਂ ਦੇ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਹਨਾਂ ਇਹ ਵੀ ਦੁਹਰਾਇਆ ਕਿ ਸਿਟੀਜਨ ਫੀਡਬੈਕ ਇਸ ਸਰਵੇਖਣ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ ਅਤੇ ਜ਼ਿਲ੍ਹਿਆਂ ਨੂੰ ਇਸ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮਾਂ ਆਯੋਜਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਸ ਨੂੰ ਲੋਕ ਲਹਿਰ ਬਣਾਇਆ ਜਾ ਸਕੇ। ਐਸਐਸਜੀ 2021 ਕੌਮੀ ਰੈਂਕਿੰਗ ਵਿੱਚ ਸਿਖਰ 'ਤੇ ਆਉਣ ਲਈ ਜ਼ਿਲ੍ਹਿਆਂ ਵਿੱਚ ਬਿਹਤਰ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ ਜੋ ਕਿ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੋਵੇਗੀ।
ਡਾ. ਅਨੂਪ ਤ੍ਰਿਪਾਠੀ, ਐਮ ਐਂਡ ਈ ਮਾਹਰ ਐਸਬੀਐਮਜੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ, ਭਾਰਤ ਸਰਕਾਰ ਵੱਲੋਂ ਸੂਬਾ ਪੱਧਰੀ ਲਾਂਚ ਦੌਰਾਨ ਜ਼ਿਲ੍ਹਿਆਂ ਨੂੰ ਇਸ ਰੈਂਕਿੰਗ ਵਿੱਚ ਮੋਹਰੀ ਬਣਨ ਲਈ ਉਤਸ਼ਾਹਤ ਕੀਤਾ ਗਿਆ। ਡਾ. ਅਨੂਪ ਨੇ ਸੂਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ ਕਰਨ ਵਾਲੇ ਭਾਰਤ ਦੇ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ। ਉਹਨਾਂ ਨੇ ਜ਼ਿਲ੍ਹਿਆਂ ਵਿੱਚ ਐਸਐਸਜੀ 2021 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ। 

ਇਹ ਵੀ ਪੜ੍ਹੋ-  ਝੋਨੇ ਦੇ ਸੀਜ਼ਨ ਵੱਲ ਵਧਿਆ ਪੰਜਾਬ ਪਰ ਸੂਬਾ ਕਰ ਰਿਹੈ ਮੰਤਰੀ ਮੰਡਲ ਦੀ ਉਡੀਕ : ਬਾਦਲ
ਇਪਸੋਸ ਰਿਸਰਚ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਆਪਰੇਸ਼ਨ ਜਸਪ੍ਰੀਤ ਸਿੰਘ ਵੱਲੋਂ ਐਸ.ਐਸ.ਜੀ. ਫਰੇਮਵਰਕ ਅਤੇ ਰੈਂਕਿੰਗ ਪ੍ਰੋਟੋਕੋਲ ਸਬੰਧੀ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ ਅਤੇ ਆਈ.ਐਮ.ਆਈ.ਐਸ. 'ਤੇ ਰਿਪੋਰਟਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੁੱਛੇ ਗਏ ਸਾਰੇ ਸਵਾਲਾਂ ਦੇ ਵੀ ਜਵਾਬ ਦਿੱਤੇ ਗਏ। 
ਇਸ ਪ੍ਰੋਗਰਾਮ ਵਿੱਚ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ, ਸਮਾਜਿਕ ਸਟਾਫ਼ ਨੇ ਆਪਣੇ-ਆਪਣੇ ਜ਼ਿਲ੍ਹਿਆਂ ਤੋਂ ਵਰਚੁਅਲ ਤੌਰ 'ਤੇ ਸ਼ਿਰਕਤ ਕੀਤੀ।

  • Punjab Rural
  • Clean Survey
  • ਪੰਜਾਬ
  • ਸਵੱਛ ਸਰਵੇਖਣ ਗ੍ਰਾਮੀਣ

ਝੋਨੇ ਦੇ ਸੀਜ਼ਨ ਵੱਲ ਵਧਿਆ ਪੰਜਾਬ ਪਰ ਸੂਬਾ ਕਰ ਰਿਹੈ ਮੰਤਰੀ ਮੰਡਲ ਦੀ ਉਡੀਕ : ਬਾਦਲ

NEXT STORY

Stories You May Like

  • young people are creating channels on youtube in a bid to earn more money
    You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ ਕਰੇਗਾ ਸਰਵੇਖਣ
  • 144 villages farmers  rich
    ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ 'ਚ ਪਾਵੇਗੀ ਪੈਸਾ
  • people sitting at home are getting challans
    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ ਦੇ ਕੱਟੇ ਜਾਣ ਲੱਗੇ ਚਲਾਨ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • big incident in punjab  khadoor sahib
    ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ ਮਾਰ 'ਤੀ ਗੋਲ਼ੀ
  • storm in punjab electricity department
    ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀ ਲੱਗਣ ਕਾਰਨ ਅਕਾਲੀ ਆਗੂ ਦੀ ਮੌਤ
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • another arrested in murder with intent to rob case
      ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +