Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    4:20:00 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Sri Muktsar Sahib
  • ਸਰਹਿੰਦ ਫੀਡਰ ਨਹਿਰ ’ਚ ਲਗਾਤਾਰ ਆ ਰਹੀ ਹੈ ਦਰਿਆਈ ਬੂਟੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸਰਹਿੰਦ ਫੀਡਰ ਨਹਿਰ ’ਚ ਲਗਾਤਾਰ ਆ ਰਹੀ ਹੈ ਦਰਿਆਈ ਬੂਟੀ

  • Updated: 03 Aug, 2018 01:08 AM
Sri Muktsar Sahib
clean water
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ(ਦਰਦੀ, ਪਵਨ)- 3 ਦਿਨ ਬਾਅਦ ਵੀ ਹਰੀਕੇ ਦਰਿਆ ਤੋਂ ਸਰਹਿੰਦ ਫੀਡਰ ਨਹਿਰ ਵਿਚ ਦਰਿਆਈ ਬੂਟੀ ਆਉਣੀ ਘੱਟ ਨਹੀਂ ਹੋ ਰਹੀ, ਜਦਕਿ ਲਗਾਤਾਰ ਇਸ ਵਿਚ ਵਾਧਾ ਹੋ ਰਿਹਾ ਹੈ। ਮਜ਼ਦੂਰ ਅਤੇ ਲੇਬਰ ਇਸ ਨੂੰ ਸਾਫ ਕਰਨ ਅਤੇ ਬੰਦ ਪਏ ਪੁਲ (ਸ੍ਰੀ ਮੁਕਤਸਰ ਸਾਹਿਬ-ਬਠਿੰਡਾ) ਨੂੰ ਚਾਲੂ ਕਰਨ ਲਈ ਸਿਰਤੋਡ਼ ਯਤਨ ਕਰ ਰਹੇ ਹਨ ਪਰ ਉਕਤ ਬੂਟੀ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਮੇਂ ਗੁਰਮੀਤ ਸਿੰਘ ਜੇ. ਈ. ਅਨੁਸਾਰ ਦਰਿਆਈ ਬੂਟੀ ਦੀ ਲੰਬਾਈ 2000 ਫੁੱਟ ਦੇ ਕਰੀਬ ਪੁੱਜ ਗਈ ਹੈ, ਜੇਕਰ ਇਹ ਇਸੇ ਰਫ਼ਤਾਰ ਨਾਲ ਵਧਦੀ ਰਹੀ ਤਾਂ ਨਹਿਰ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਬੂਟੀ ਦਾ ਭਾਰ ਨਹਿਰ ਦੀ ਲਾਈਨਿੰਗ ਤੋਡ਼ਨ ਦੀ ਸਮਰੱਥਾ ਰੱਖਦਾ ਹੈ, ਜਿਸ ਕਾਰਨ ਨਹਿਰ ’ਚ ਪਾਣੀ ਦੀ ਮਾਤਰਾ ਘੱਟ ਕੀਤੀ ਗਈ ਹੈ। ਕਾਰਜਕਾਰੀ ਇੰਜੀਨੀਅਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਸਮੱਸਿਆ ’ਤੇ ਕਾਬੂ ਪਾਉਣ ਲਈ ਮਸ਼ੀਨਰੀ ਦਾ ਪ੍ਰਬੰਧ ਜਲਦੀ ਕੀਤਾ ਜਾ ਰਿਹਾ, ਜਿਸ ਦੀ ਮਦਦ ਨਾਲ ਇਸ ਦਰਿਆਈ ਬੂਟੀ ਨੂੰ ਨਹਿਰ ’ਚੋਂ ਸਾਫ ਕਰ ਕੇ ਪਾਣੀ ਪੂਰੀ ਸਪਲਾਈ ਬਹਾਲ ਕੀਤੀ ਜਾਵੇਗੀ ਕਿਉਂਕਿ ਝੋਨੇ ਦੀ ਸੀਜ਼ਨ ਕਰ ਕੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਲੋਡ਼ ਹੈ। 
 

  • ਸਰਹਿੰਦ ਫੀਡਰ ਨਹਿਰ
  • ਸਾਫ ਪਾਣੀ
  • Clean water

ਵੋਟਾਂ ਮੰਗਣ ਆਏ ਆਗੂਆਂ ਦਾ ਵਿਰੋਧ ਕਰਨਗੇ ਪਟੇਲ ਨਰਗ ਦੇ ਵਾਸੀ

NEXT STORY

Stories You May Like

  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • canal  dead body  police
    ਨਹਿਰ ਵਿਚ ਵਹਿ ਕੇ ਆਈ ਸਿਰ ਕੱਟੀ ਲਾਸ਼, ਫੈਲੀ ਦਹਿਸ਼ਤ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • deadbody found at mukerian hydel canal gates
    ਮੁਕੇਰੀਆਂ ਹਾਈਡਲ ਨਹਿਰ ਦੇ ਗੇਟਾਂ ’ਚੋਂ ਮਿਲੀ ਲਾਸ਼
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • 4 people involved in robberies arrested with weapons
      ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • spa center police raid girls
      ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ...
    •   police wreaked havoc at the behest of the government
      'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ...
    • person  arrest  police
      ਸ਼ੱਕੀ ਹਾਲਤ ’ਚ ਘੁੰਮਦਾ ਵਿਅਕਤੀ ਕਾਬੂ, ਪੁਲਸ ਨੇ ਦਰਜ ਕੀਤਾ ਮੁਕੱਦਮਾ
    • bus conductor  beating  bus stop
      ਬਠਿੰਡਾ ਤੋਂ ਫ਼ਰੀਦਕੋਟ ਆਉਣ ਵਾਲੀ ਬੱਸ ਦੇ ਕੰਡਕਟਰ ਦੀ ਚੰਦਭਾਨ ਅੱਡੇ ''ਚ ਕੀਤੀ...
    • young man  boy  suicide
      17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • sgpc  nepal floods
      ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • po arrested
      ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +