Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    4:29:13 PM

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਗ੍ਰਿਫ਼ਤਾਰ

  • Edited By Gurminder Singh,
  • Updated: 24 Jan, 2025 04:11 PM
Chandigarh
cleaners  bribe  lambardar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।   

  • cleaners
  • Bribe
  • Lambardar
  • ਸਫ਼ਾਈ ਸੇਵਕ
  • ਰਿਸ਼ਵਤ
  • ਲੰਬੜਦਾਰ

ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਜ਼ਬਰਦਸਤ ਝੜਪ, ਪੁਲਸ ਸਾਹਮਣੇ ਭਿੜੀਆਂ ਦੋ ਧਿਰਾਂ

NEXT STORY

Stories You May Like

  • agriculture department official and middleman arrested for taking bribe
    ਜੰਮੂ-ਕਸ਼ਮੀਰ: ਖੇਤੀਬਾੜੀ ਵਿਭਾਗ ਦਾ ਅਧਿਕਾਰੀ ਅਤੇ ਵਿਚੋਲਾ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ 'ਤੇ ਚਲਾ ਰਿਹਾ ਨਗਰ ਨਿਗਮ
  • three peoples arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • malerkotla news
    ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • cooking meat on a burning funeral pyre
    ਸ਼ਾਹਜਹਾਂਪੁਰ ਨੇੜੇ ਬਲਦੀ ਚਿਖਾ ’ਤੇ ਮਾਸ ਪਕਾਉਣ ਦੇ ਦੋਸ਼ ਹੇਠ 3 ਗ੍ਰਿਫ਼ਤਾਰ
  • bhojpuri actress arrested for running a sex racket
    ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ ਕਰਵਾਇਆ ਮੁਕਤ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • narega women robbed
      ਰੱਤਾ ਸ਼ਰਮ ਨਾ ਆਈ..! ਬਜ਼ੁਰਗ ਔਰਤ ਤੋਂ ਨਰੇਗਾ ਦੇ ਪੈਸੇ ਖੋਹ ਕੇ ਲੈ ਗਏ ਲੁਟੇਰੇ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • imd  rain  weather update  storm
      ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • chandigarh school threat case
      ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +