Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:56:01 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ ਨੂੰ CM ਮਾਨ ਨੇ ਆਜ਼ਾਦੀ ਦਿਹਾੜੇ 'ਤੇ ਦਿੱਤਾ ਇਹ ਤੋਹਫ਼ਾ

PUNJAB News Punjabi(ਪੰਜਾਬ)

ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ ਨੂੰ CM ਮਾਨ ਨੇ ਆਜ਼ਾਦੀ ਦਿਹਾੜੇ 'ਤੇ ਦਿੱਤਾ ਇਹ ਤੋਹਫ਼ਾ

  • Updated: 15 Aug, 2022 08:03 PM
Ludhiana
cleaning workers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 2 ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ 'ਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ 'ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਇਹ ਮੁਹਿੰਮ ਅੱਜ ਸੰਕੇਤਕ ਤੌਰ 'ਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 'ਆਪ' ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਤੇ ਇਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ 'ਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ ਹੀ ਇਨ੍ਹਾਂ ਸ਼ਿਕਾਇਤਾਂ 'ਤੇ ਹੋਈ ਕਾਰਵਾਈ 'ਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐੱਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।

PunjabKesari

ਇਹ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਦਿੱਤਾ ਅਹਿਮ ਬਿਆਨ, CM ਮਾਨ 'ਤੇ ਵਿੰਨ੍ਹੇ ਨਿਸ਼ਾਨੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Ludhiana
  • Cleaning Workers
  • CM Bhagwant Mann
  • Independence Day
  • Gift
  • ਲੁਧਿਆਣਾ
  • ਸਫ਼ਾਈ ਕਰਮਚਾਰੀ
  • ਮੁੱਖ ਮੰਤਰੀ ਭਗਵੰਤ ਮਾਨ
  • ਆਜ਼ਾਦੀ ਦਿਹਾੜਾ
  • ਤੋਹਫ਼ਾ

HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

NEXT STORY

Stories You May Like

  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested case
      40,000 ਰੁਪਏ ਰਿਸ਼ਵਤ ਲੈਂਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ...
    • tapa mandi liqour
      ਨੀਲਾ ਡਰੰਮ ਭਰ ਕੇ ਰੱਖੀ ਲਾਹਣ ਸਣੇ ਵਿਅਕਤੀ ਨੂੰ ਤਪਾ ਪੁਲਸ ਕੀਤਾ ਗ੍ਰਿਫ਼ਤਾਰ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +