Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    11:19:47 AM

  • russia gave advice to america

    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ...

  • big announcement for punjab shopkeepers

    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ...

  • fake certificates

    ਓ ਤੇਰੀ..! ਜਿਊਂਦਿਆਂ ਦੇ ਬਣਾ'ਤੇ Death...

  • bengal mp chants moolmantra on stage

    ਬੰਗਾਲ ਦੀ MP ਨੇ ਸਟੇਜ 'ਤੇ ਕੀਤਾ ਮੂਲਮੰਤਰ ਦਾ ਜਾਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਵੱਛਤਾ ਸਰਵੇਖਣ 'ਚ ਜਲੰਧਰ ਸ਼ਹਿਰ ਪਛੜਿਆ, ਪਹੁੰਚਿਆ 166ਵੇਂ ਨੰਬਰ 'ਤੇ

PUNJAB News Punjabi(ਪੰਜਾਬ)

ਸਵੱਛਤਾ ਸਰਵੇਖਣ 'ਚ ਜਲੰਧਰ ਸ਼ਹਿਰ ਪਛੜਿਆ, ਪਹੁੰਚਿਆ 166ਵੇਂ ਨੰਬਰ 'ਤੇ

  • Edited By Shivani Attri,
  • Updated: 07 Mar, 2019 12:02 PM
Jalandhar
cleanliness survey
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)— ਕੁਝ ਸਾਲ ਪਹਿਲਾਂ ਤੱਕ ਜਲੰਧਰ ਨੂੰ ਪੰਜਾਬ ਦਾ ਸਭ ਤੋਂ ਖੂਬਸੂਰਤ ਸ਼ਹਿਰ ਮੰਨਿਆ ਜਾਂਦਾ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਆਪਣੇ ਭਾਸ਼ਣ 'ਚ ਮੰਨਿਆ ਸੀ ਕਿ ਜਲੰਧਰ ਪੰਜਾਬ ਦਾ ਸਭ ਤੋਂ ਸਾਫ-ਸੁਥਰਾ ਅਤੇ ਖੂਬਸੂਰਤ ਸ਼ਹਿਰ ਹੈ। ਉਨ੍ਹਾਂ ਦੇ ਇਸ ਕਥਨ ਤੋਂ ਬਾਅਦ ਜਲੰਧਰ ਨੂੰ ਸ਼ਾਇਦ ਕਿਸੇ ਦੀ ਨਜ਼ਰ ਹੀ ਲੱਗ ਗਈ ਅਤੇ ਸਫਾਈ ਦੇ ਮਾਮਲੇ 'ਚ ਇਹ ਸ਼ਹਿਰ ਲਗਾਤਾਰ ਪਛੜਦਾ ਚਲਾ ਗਿਆ। ਇਸ ਵਾਰ ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲਾ ਨੇ ਦੇਸ਼ ਦੇ ਸਾਰੇ ਸ਼ਹਿਰਾਂ 'ਚ ਜੋ ਸਵੱਛਤਾ ਸਰਵੇਖਣ ਕਰਵਾਇਆ ਸੀ, ਉਸ ਦੇ ਨਤੀਜੇ ਬੀਤੇ ਦਿਨ ਐਲਾਨ ਹੋਏ, ਜਿਸ 'ਚ ਜਲੰਧਰ ਸ਼ਹਿਰ ਨੂੰ 166ਵੀਂ ਰੈਕਿੰਗ ਮਿਲੀ। ਪੰਜਾਬ ਦੀ ਗੱਲ ਕਰੀਏ ਤਾਂ ਇਸ ਦਾ ਬਠਿੰਡਾ ਸ਼ਹਿਰ ਸੂਬੇ ਦੇ ਸ਼ਹਿਰਾਂ ਦੀ ਸੂਚੀ 'ਚ ਟਾਪ 'ਤੇ ਹੈ। ਸਫਾਈ ਦੇ ਮਾਮਲੇ 'ਚ ਜਲੰਧਰ ਨਾ ਸਿਰਫ ਬਠਿੰਡਾ, ਸਗੋਂ ਪਟਿਆਲਾ, ਮੁਕਤਸਰ, ਮੋਹਾਲੀ ਅਤੇ ਲੁਧਿਆਣਾ ਨਾਲੋਂ ਵੀ ਪਿੱਛੇ ਹੈ।


ਜ਼ਿਕਰਯੋਗ ਹੈ ਕਿ ਜਲੰਧਰ ਸ਼ਹਿਰ ਦੀ ਆਬਾਦੀ ਅੱਜ ਭਾਵੇਂ 12 ਲੱਖ ਤੋਂ ਵੱਧ ਹੋ ਚੁੱਕੀ ਹੈ ਪਰ ਸ਼ਹਿਰ 'ਚੋਂ ਹਰ ਰੋਜ਼ ਨਿਕਲਣ ਵਾਲੇ 500 ਟਨ ਤੋਂ ਵੱਧ ਕੂੜੇ ਨੂੰ ਟਿਕਾਣੇ ਲਗਾਉਣ ਦਾ ਕੋਈ ਇੰਤਜ਼ਾਮ ਨਿਗਮ ਕੋਲ ਨਹੀਂ ਹੈ। ਅੱਜ ਤੋਂ 20 ਸਾਲ ਪਹਿਲਾਂ ਵਰਿਆਣਾ ਪਿੰਡ 'ਚ ਕੂੜੇ ਤੋਂ ਖਾਦ ਬਣਾਉਣ ਦਾ ਕਾਰਖਾਨਾ ਲੱਗਾ ਪਰ ਉਹ ਵੀ ਸਫਲ ਨਹੀਂ ਹੋਇਆ, ਉਸ ਤੋਂ ਬਾਅਦ ਜਿੰਦਲ ਕੰਪਨੀ ਨੇ ਕੂੜੇ ਤੋਂ ਬਿਜਲੀ ਬਣਾਉਣ ਦਾ ਪਲਾਂਟ ਲਗਾਉਣ ਦਾ ਟੈਂਡਰ ਲਾਇਆ, ਕਾਫੀ ਸਮੇਂ ਤੱਕ ਨਿਗਮ ਦਾ ਕੂੜਾ ਚੁੱਕਿਆ ਵੀ ਗਿਆ ਪਰ ਪਲਾਂਟ ਲਗਾਉਣ ਨੂੰ ਲੈ ਕੇ ਸਿਆਸੀ ਵਿਰੋਧ ਕਾਰਨ ਜਿੰਦਲ ਕੰਪਨੀ ਨੂੰ ਕੰਮ ਛੱਡ ਕੇ ਜਾਣਾ ਪਿਆ। ਅੱਜ ਜਲੰਧਰ 'ਚ ਇਕ ਕਿਲੋ ਕੂੜਾ ਨਿਗਮ ਕੋਲੋਂ ਪ੍ਰੋਸੈੱਸ ਨਹੀਂ ਹੋ ਰਿਹਾ ਅਤੇ ਸਾਰਾ ਕੂੜਾ ਵਰਿਆਣਾ ਡੰਪ 'ਤੇ ਜਾ ਰਿਹਾ ਹੈ, ਜਿੱਥੇ ਇਸ ਸਮੇਂ 10 ਲੱਖ ਟਨ ਕੂੜੇ ਦੇ ਪਹਾੜ ਖੜ੍ਹੇ ਹੋ ਚੁੱਕੇ ਹਨ। ਹਰ ਰੋਜ਼ ਨਿਕਲਣ ਵਾਲੇ ਕੂੜੇ ਨੂੰ ਲੈ ਕੇ ਨਿਗਮ ਵਾਰ-ਵਾਰ ਪਲਾਨਿੰਗ ਬਣਾਉਂਦਾ ਰਹਿੰਦਾ ਹੈ ਪਰ ਨਿਗਮ ਦੀ ਕੋਈ ਵੀ ਕੋਸ਼ਿਸ਼ ਅਜੇ ਤੱਕ ਸਿਰੇ ਨਹੀਂ ਚੜ੍ਹੀ, ਜਿਸ ਕਾਰਨ ਹਰ ਵਾਰ ਕੌਮੀ ਪੱਧਰ 'ਤੇ ਹੋਣ ਵਾਲੇ ਸਵੱਛਤਾ ਸਰਵੇਖਣ ਦੀ ਰੈਂਕਿੰਗ 'ਚ ਪਛੜ ਜਾਂਦਾ ਹੈ।


ਸਵੱਛਤਾ ਸਰਵੇਖਣ 2019 ਦੇ ਮੁੱਖ ਅੰਸ਼
ਵਿਸ਼ਵ ਦਾ ਸਭ ਤੋਂ ਵੱਡਾ ਸਵੱਛਤਾ ਸਰਵੇਖਣ

4237 ਸ਼ਹਿਰ ਕਵਰ ਹੋਏ
ਪੂਰੀ ਤਰ੍ਹਾਂ ਡਿਜੀਟਲ ਅਤੇ ਪੇਪਰਲੈੱਸ ਸਰਵੇ
ਸ਼ਹਿਰਾਂ ਵਲੋਂ 4.5 ਲੱਖ ਦਸਤਾਵੇਜ਼ ਅਪਲੋਡ ਕੀਤੇ ਗਏ
ਵੱਖ-ਵੱਖ ਖੇਤਰ ਤੋਂ 41 ਲੱਖ ਤਸਵੀਰਾਂ ਖਿੱਚੀਆਂ ਗਈਆਂ
64 ਲੱਖ ਨਾਗਰਿਕਾਂ ਨੇ ਸਿਟੀਜ਼ਨ ਫੀਡਬੈਕ ਦਿੱਤੀ
ਸੋਸ਼ਲ ਮੀਡੀਆ 'ਚ 4 ਕਰੋੜ ਲੋਕਾਂ ਤੱਕ ਪਹੁੰਚ

PunjabKesari


2018 ਦੇ ਮੁਕਾਬਲੇ ਸੁਧਰੀ ਰੈਂਕਿੰਗ
ਜਲੰਧਰ ਨਿਗਮ ਪ੍ਰਸ਼ਾਸਨ ਸਿਰਫ ਇਸ ਗੱਲ 'ਤੇ ਤਸੱਲੀ ਕਰ ਸਕਦਾ ਹੈ ਕਿ 2018 ਦੇ ਮੁਕਾਬਲੇ ਇਸਦੀ ਸਵੱਛਤਾ ਰੈਂਕਿੰਗ 'ਚ ਵੀ ਸੁਧਾਰ ਹੋਇਆ ਹੈ। ਪਿਛਲੇ ਸਾਲ ਜਲੰਧਰ ਨਗਰ ਨਿਗਮ ਨੂੰ 251ਵੀਂ ਰੈਂਕਿੰਗ ਮਿਲੀ ਸੀ। ਪਿਛਲੇ ਸਾਲ ਵੀ ਬਠਿੰਡਾ ਨੇ ਪੰਜਾਬ ਦੇ ਸ਼ਹਿਰਾਂ 'ਚ ਟਾਪ ਕੀਤਾ ਸੀ ਅਤੇ ਇਸ ਵਾਰ ਵੀ ਬਾਜ਼ੀ ਇਸੇ ਸ਼ਹਿਰ ਨੇ ਮਾਰੀ।

ਟ੍ਰੀਟਮੈਂਟ ਪਲਾਂਟ ਨਾ ਹੋਣ ਕਾਰਨ ਕੱਟੇ ਗਏ ਨੰਬਰ
ਜਨਵਰੀ 2019 'ਚ ਹੋਏ ਸਵੱਛਤਾ ਸਰਵੇਖਣ 'ਚ ਵਧੀਆ ਰੈਂਕਿੰਗ ਹਾਸਲ ਕਰਨ ਲਈ ਜਲੰਧਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਨਾਲ ਜੁੜੇ ਅਧਿਕਾਰੀਆਂ ਨੇ ਕਾਫੀ ਕੋਸ਼ਿਸ਼ਾਂ ਕੀਤੀਆਂ ਅਤੇ ਜੋੜ ਤੋੜ ਲਾ ਕੇ ਸ਼ਹਿਰ ਨੂੰ ਓ. ਡੀ. ਐੱਫ. ਵੀ ਐਲਾਨ ਕਰਵਾ ਲਿਆ ਪਰ ਸਭ ਤੋਂ ਵੱਧ ਨੰਬਰ ਸ਼ਹਿਰ 'ਚ ਸਾਲਿਡ ਵੇਸਟ ਟ੍ਰੀਟਮੈਂਟ ਪਲਾਂਟ ਨਾ ਹੋਣ ਕਾਰਨ ਕੱਟੇ ਗਏ। ਸੈਗਰੀਗੇਸ਼ਨ ਭਾਵ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਨੂੰ ਵੱਖਰੋ-ਵੱਖਰਾ ਕਰਨ ਲਈ ਨਿਗਮ ਨੇ ਭਾਵੇਂ ਕਈ ਮੁਹਿੰਮਾਂ ਚਲਾਈਆਂ ਪਰ ਇਹ ਸਾਰੀਆਂ ਖਾਨਾਪੂਰਤੀ ਸਾਬਿਤ ਹੋਈਆਂ। ਸਿਟੀਜ਼ਨ ਫੀਡਬੈਕ ਦਿਖਾਉਣ ਲਈ ਨਿਗਮ ਨੇ ਲੋਕਾਂ ਕੋਲੋਂ ਸਵੱਛਤਾ ਐਪ ਡਾਊਨਲੋਡ ਕਰਵਾਏ ਪਰ ਉਹ ਮੁਹਿੰਮ ਵੀ ਖਾਨਾਪੂਰਤੀ ਬਣ ਗਈ ਕਿਉਂਕਿ ਜ਼ਿਆਦਾਤਰ ਲੋਕਾਂ ਨੇ ਉਸ ਐਪ ਦਾ ਇਸਤੇਮਾਲ ਹੀ ਨਹੀਂ ਕੀਤਾ, ਜਿਸ ਨੇ ਐਪ 'ਤੇ ਸ਼ਿਕਾਇਤ ਵੀ ਕੀਤੀ। ਉਸਨੂੰ ਵੀ ਖਾਸ ਰਿਸਪਾਂਸ ਨਹੀਂ ਮਿਲਿਆ। ਮਸ਼ੀਨਰੀ ਦੀ ਕਮੀ ਕਾਰਨ ਵੀ ਨਿਗਮ ਮੁੱਖ ਸੜਕਾਂ 'ਤੇ ਖੁੱਲ੍ਹੇ ਵਿਚ ਪਏ ਡੰਪ ਸਥਾਨਾਂ ਦਾ ਹੱਲ ਨਹੀਂ ਕੱਢ ਸਕਿਆ। ਇਨ੍ਹਾਂ ਕਾਰਨਾਂ ਕਾਰਨ ਨਿਗਮ ਨੂੰ 5000 'ਚੋਂ ਠੀਕ ਅੱਧੇ ਭਾਵ 2499.85 ਅੰਕ ਮਿਲੇ।

  • Cleanliness Survey
  • jalandhar
  • ਸਵੱਛਤਾ ਸਰਵੇਖਣ
  • ਜਲੰਧਰ

ਸੰਗਰੂਰ ਜੇਲ ਦੇ ਹਿਰਾਸਤੀ ਦੀ ਹਸਪਤਾਲ 'ਚ ਹੋਈ ਮੌਤ ਬਣੀ ਬੁਝਾਰਤ

NEXT STORY

Stories You May Like

  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • preparations for major action against 500 defaulters
    500 ਟੈਕਸ ਡਿਫ਼ਾਲਟਰਾਂ 'ਤੇ ਵੱਡੀ ਕਰਵਾਈ ਦੀ ਤਿਆਰੀ, ਸ਼ਹਿਰ ਵਾਸੀ ਵੀ ਹੋ ਜਾਣ ALERT
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
Trending
Ek Nazar
actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big explosion in jalandhar corporation  s tehbazari branch
      ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
    • sandhu appointed as general secretary of australian youth congress
      ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ...
    • thunderstorm alert for 4 days in punjab
      ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • signs of major organizational change in punjab congress
      ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
    • punjab politics update
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ...
    • punjab congress makes important appointments leaders get responsibility
      ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
    • sudden announcements made in gurdwaras sahib fire in the fields
      Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ...
    • baba bharpur singh dies in road accident
      ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
    • only sons of the parents
      ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ ਚਿਰਾਗ, ਮਾਪਿਆਂ ਦੇ ਸੀ ਦੋਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +