Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:54:48 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਵਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ

PUNJAB News Punjabi(ਪੰਜਾਬ)

ਵਿਧਵਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ

  • Edited By Babita,
  • Updated: 23 Feb, 2025 04:11 PM
Chandigarh
clerk arrested for taking bribe of rs 20 000 from widow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜ਼ੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ 'ਚ ਲੈਣ ਲਈ ਸਹਿਮਤ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਦੇ ਘਰੋਂ 20,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਫੜ੍ਹ ਲਿਆ। ਬਿਊਰੋ ਦੀ ਟੀਮ ਨੇ 2 ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਉਕਤ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਮੌਕੇ ’ਤੇ ਹੀ ਬਰਾਮਦ ਕਰ ਲਈ। 

ਇਹ ਵੀ ਪੜ੍ਹੋ : ਪੰਜਾਬ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਸਬੰਧੀ ਅਗਲੀ ਤਫ਼ਤੀਸ਼ ਜਾਰੀ ਹੈ। ਬਿਊਰੋ ਨੇ ਦੁਹਰਾਇਆ ਕਿ ਉਹ ਰਾਜ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ‘ਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501-200-200 ‘ਤੇ ਸ਼ਿਕਾਇਤ ਦਰਜ ਕਰਵਾਉਣ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਜੀਲੈਂਸ ਬਿਊਰੋ ਵੱਲੋਂ ਮਿਲੀਆਂ ਸਭ ਸ਼ਿਕਾਇਤਾਂ ਦੀ ਪੂਰੀ ਤਰ੍ਹਾਂ ਕਾਨੂੰਨੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਬੂਤ ਸਿੱਧ ਹੋਣ 'ਤੇ ਦੋਸ਼ੀ ਪਾਏ ਜਾਣ 'ਤੇ ਅਜਿਹੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Clerk
  • Bribe
  • Arrested
  • Widow
  • ਕਲਰਕ
  • ਰਿਸ਼ਵਤ
  • ਗ੍ਰਿਫ਼ਤਾਰ
  • ਵਿਧਵਾ ਔਰਤ

ਜਲੰਧਰ 'ਚ ਵੱਡੀ ਵਾਰਦਾਤ, ਦੋ ਧਿਰਾਂ 'ਚ ਟਕਰਾਅ, ਚੱਲੇ ਤੇਜ਼ਧਾਰ ਹਥਿਆਰ ਤੇ ਹੋਈ ਫਾਇਰਿੰਗ

NEXT STORY

Stories You May Like

  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • sajjan kumar  congress  kewal singh dhillon
      ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ...
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • poor family  roof of house  rain
      ਬਾਰਸ਼ ਕਾਰਨ ਗਰੀਬ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +