Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:37:11 PM

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਜਨਮ ਸਰਟੀਫਿਕੇਟ ’ਚ ਦਰੁਸਤੀ ਬਦਲੇ ਰਿਸ਼ਵਤ ਲੈਂਦਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਨਮ ਸਰਟੀਫਿਕੇਟ ’ਚ ਦਰੁਸਤੀ ਬਦਲੇ ਰਿਸ਼ਵਤ ਲੈਂਦਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਗ੍ਰਿਫ਼ਤਾਰ

  • Author Rahul Singh,
  • Updated: 21 May, 2024 05:11 AM
Ludhiana-Khanna
clerk of ludhiana municipal corporation arrested for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ’ਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜ਼ਿਲਾ ਬਠਿੰਡਾ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : 34 ਦਿਨਾਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਸ਼ੰਭੂ ਰੇਲਵੇ ਟਰੈਕ ’ਤੇ ਲੱਗਾ ਮੋਰਚਾ, ਵਪਾਰੀ ਵਰਗ ਨੂੰ ਮਿਲੀ ਵੱਡੀ ਰਾਹਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ’ਚ ਪਿਤਾ ਦਾ ਨਾਮ ਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਤੇ ਮੌਤ ਦੇ ਦਫ਼ਤਰ ਨੂੰ ਦਰਖ਼ਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ’ਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9,000 ਨਕਦ ਤੇ ਗੂਗਲ ਪੇਅ ਰਾਹੀਂ 2,500 ਰੁਪਏ ਲੈ ਚੁੱਕਾ ਹੈ ਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11,500 ਰੁਪਏ ਹਾਸਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Clerk
  • Ludhiana
  • Municipal Corporation
  • Arrested
  • Bribe
  • Birth Certificate

ਨਵਾਂ ਮੀਟਰ ਲਗਾਉਣ ਬਦਲੇ ਰਿਸ਼ਵਤ ਮੰਗ ਰਿਹਾ ਸੀ PSPCL ਦਾ ਲਾਈਨਮੈਨ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

NEXT STORY

Stories You May Like

  • joint commissioners changed again in municipal corporation
    ਨਗਰ ਨਿਗਮ 'ਚ ਫਿਰ ਬਦਲੇ ਜੁਆਇੰਟ ਕਮਿਸ਼ਨਰ, ਅੰਕੜਾ 4 ’ਤੇ ਪਹੁੰਚਿਆ
  • vigilance action in ludhiana
    ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • ludhiana roads dc
    ਲੁਧਿਆਣਾ ਵਿਚ ਪੁੱਟੀਆਂ ਗਈਆਂ ਸੜਕਾਂ ਦੇ ਮਾਮਲੇ ਵਿਚ DC ਦੀ ਐਂਟਰੀ, ਨਗਰ ਨਿਗਮ ਨੂੰ ਹਦਾਇਤਾਂ ਜਾਰੀ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • municipal corporation action
    ਗੈਰ-ਕਾਨੂੰਨੀ ਮਾਰਕੀਟ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ
  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +