Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:12:37 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦਾ ਪੀ. ਏ. ਬਣ ਕੇ ਅਧਿਕਾਰੀਆਂ ਨੂੰ ਧੋਖਾ ਦੇਣ ਵਾਲਾ ਪੁਲਸ ਮੁਲਾਜ਼ਮ ਗ੍ਰਿਫਤਾਰ

PUNJAB News Punjabi(ਪੰਜਾਬ)

ਮੁੱਖ ਮੰਤਰੀ ਦਾ ਪੀ. ਏ. ਬਣ ਕੇ ਅਧਿਕਾਰੀਆਂ ਨੂੰ ਧੋਖਾ ਦੇਣ ਵਾਲਾ ਪੁਲਸ ਮੁਲਾਜ਼ਮ ਗ੍ਰਿਫਤਾਰ

  • Updated: 23 Sep, 2020 08:51 PM
Chandigarh
cm  fake personal assistant  employee arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿਜੀ ਸਹਾਇਕ ਬਣਕੇ ਇਕ ਸਿਪਾਹੀ ਵਲੋਂ ਸਰਕਾਰੀ ਅਧਿਕਾਰੀਆਂ ਤੇ ਹੋਰਨਾਂ ਨੂੰ ਧੋਖਾ ਦਿੱਤਾ ਗਿਆ। ਇਸ ਕਾਰਣ ਪੰਜਾਬ ਪੁਲਸ ਨੇ ਉਕਤ ਸਿਪਾਹੀ ਮਨਜਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਪੀਏ ਬਣ ਕੇ ਅਤੇ ਟਰੂਕਾਲਰ ਐਪ ਦੀ ਵਰਤੋਂ ਕਰਦਿਆਂ ਖ਼ੁਦ ਨੂੰ ਵੱਖ-ਵੱਖ ਅਹੁਦਿਆਂ ਦੇ ਸੀਨੀਅਰ ਅਧਿਕਾਰੀ ਵਜੋਂ ਗਲਤ ਤਰੀਕੇ ਨਾਲ ਪੇਸ਼ ਕਰਕੇ ਕਈ ਵਿਅਕਤੀਆਂ ਨੂੰ ਧੋਖਾ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ. ਪੀ. ਦਿਨਕਰ ਗੁਪਤਾ ਨੇ ਸਪੈਸ਼ਲ ਡੀ.ਜੀ.ਪੀ. ਪੰਜਾਬ ਆਰਮਡ ਪੁਲਸ ਨੂੰ ਹਦਾਇਤ ਕੀਤੀ ਹੈ ਕਿ ਉਕਤ ਸਿਪਾਹੀ ਨੂੰ ਬਰਖਾਸਤ ਕੀਤਾ ਜਾਵੇ, ਜੋ ਕਿ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਪਾਇਆ ਗਿਆ ਹੈ ਅਤੇ ਪਹਿਲਾਂ ਤਿੰਨ ਵੱਖ-ਵੱਖ ਮਾਮਲਿਆਂ 'ਚ ਬਰੀ ਹੋ ਚੁੱਕਾ ਹੈ। ਸਾਲ 2006 ਦੌਰਾਨ ਪੰਜਾਬ ਪੁਲਸ 'ਚ ਬਤੌਰ ਸਿਪਾਹੀ ਭਰਤੀ ਹੋਇਆ ਇਹ ਪੁਲਸ ਮੁਲਾਜ਼ਮ ਮੌਜੂਦਾ ਸਮੇਂ 1 ਆਈ.ਆਰ.ਬੀ. ਵੱਲੋਂ 21 ਨੰਬਰ ਓਵਰਬ੍ਰਿਜ, ਪਟਿਆਲਾ ਵਿਖੇ ਸੰਤਰੀ ਗਾਰਡ ਵਜੋਂ ਤਾਇਨਾਤ ਸੀ।
ਗੁਪਤਾ ਨੇ ਦੱਸਿਆ ਕਿ ਸਕੱਤਰ (ਖਰਚਾ) ਅਤੇ ਡਾਇਰੈਕਟਰ (ਮਾਈਨਿੰਗ) ਵਿਜੇ ਐਨ ਜ਼ਾਦੇ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੁਲਸ ਨੇ ਕਾਰਵਾਈ ਸ਼ੁਰੂ ਕੀਤੀ। ਐਨ. ਜ਼ਾਦੇ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਕ ਵਿਅਕਤੀ ਦਾ ਫੋਨ ਆਇਆ ਸੀ ਜੋ ਦਾਅਵਾ ਕਰ ਰਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬੋਲ ਰਿਹਾ ਹੈ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕੋਈ ਵੀ ਅਜਿਹਾ ਵਿਅਕਤੀ ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਫਤਰ ਵਿੱਚ ਡਿਊਟੀ 'ਤੇ ਨਹੀਂ ਸੀ। ਹਾਲਾਂਕਿ, ਟਰੂਕਾਲਰ 'ਤੇ ਦਿਖਾਇਆ ਗਿਆ ਸੀ ਕਿ ਇਹ ਕਾਲ ਮੁੱਖ ਮੰਤਰੀ ਨਿਵਾਸ ਤੋਂ ਆਈ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਐਮ. ਬੀ. ਏ. ਪਾਸ ਇਹ ਸ਼ੱਕੀ ਵਿਅਕਤੀ ਵੱਖ-ਵੱਖ ਸਰਕਾਰੀ ਅਧਿਕਾਰੀਆਂ ਨੂੰ ਫੋਨ ਕਰਦਾ ਸੀ ਅਤੇ ਅਕਸਰ ਖੁਦ ਨੂੰ ਮੁੱਖ ਮੰਤਰੀ ਦਾ ਨਿੱਜੀ ਸਹਾਇਕ ਕੁਲਦੀਪ ਸਿੰਘ ਵਜੋਂ ਪੇਸ਼ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਆਪਣੀ ਅਸਲ ਪਛਾਣ ਨੂੰ ਬਚਾਉਣ ਲਈ ਟੈਕਨੋਲੋਜੀ ਨੂੰ ਬੜੀ ਚਲਾਕੀ ਨਾਲ ਵਰਤਦਾ ਸੀ । ਉਹ ਟਰੂਕਾਲਰ ਐਪ ਵਿੱਚ ਅਦਲਾ-ਬਦਲੀ ਕਰਕੇ ਆਪਣੇ ਆਪ ਨੂੰ ਮੁੱਖ ਮੰਤਰੀ ਦਫਤਰ ਚੰਡੀਗੜ੍ਹ, ਐਸ. ਐਸ. ਪੀ. ਚੰਡੀਗੜ੍ਹ, ਡੀ.ਸੀ. ਮੁਕਤਸਰ ਤੋਂ ਇਲਾਵਾ ਕਈ ਹੋਰ ਵਿਅਕਤੀਆਂ ਵਜੋਂ ਪੇਸ਼ ਕਰਦਾ ਸੀ।
ਡੀ. ਜੀ. ਪੀ. ਗੁਪਤਾ ਨੇ ਦੱਸਿਆ ਕਿ ਇਸ ਸਿਪਾਹੀ ਦੇ ਕਬਜ਼ੇ 'ਚੋਂ 12 ਸਿਮ ਕਾਰਡਾਂ ਸਮੇਤ ਲਾਵਾ, ਸੈਮਸੰਗ, ਨੋਕੀਆ, ਓਪੋ, ਪੈਨਾਸੋਨਿਕ ਦੇ ਵੱਖ-ਵੱਖ ਕੰਪਨੀਆਂ ਦੇ ਅੱਠ ਮੋਬਾਈਲ ਫੋਨ, ਇਕ ਇਨੋਵਾ ਕਾਰ, ਆਧਾਰ ਕਾਰਡਾਂ ਦੀਆਂ ਕਾਪੀਆਂ, ਵੋਟਰ ਕਾਰਡ ਅਤੇ ਹੋਰ ਵਿਅਕਤੀਆਂ ਦੀਆਂ ਮਾਰਕਸ਼ੀਟਾਂ ਆਦਿ ਬਰਾਮਦ ਕੀਤੇ ਗਏ ਹਨ। ਉਸ ਨੇ ਚਿੱਟੇ ਰੰਗ ਦੀ ਇਨੋਵਾ ਕਾਰ ਨੰ. ਪੀਬੀ 11 ਏਬੀ 0108 ਉੱਪਰ ਫਲੈਗ ਰਾਡ ਲਗਾਇਆ ਹੋਇਆ ਸੀ ਅਤੇ ਸਾਹਮਣੇ  ਸ਼ੀਸ਼ੇ 'ਤੇ ਵੀ.ਆਈ.ਪੀ. ਸਟਿੱਕਰ ਲਗਾਇਆ ਹੋਇਆ ਸੀ। ਪਟਿਆਲਾ ਵਾਸੀ ਉਕਤ ਦੋਸ਼ੀ ਤੋਂ ਜ਼ਬਤ ਕੀਤੀਆਂ ਗਈਆਂ ਹੋਰ ਚੀਜ਼ਾਂ ਵਿਚ 2 ਆਧਾਰ ਕਾਰਡ (ਕਮਲੇਸ਼ ਚੌਧਰੀ ਅਤੇ ਜਗਤਾਰ ਸਿੰਘ ਦੇ ਨਾਮ ਵਾਲੇ), ਜਗਤਾਰ ਸਿੰਘ ਦਾ ਵੋਟਰ ਸ਼ਨਾਖਤੀ ਕਾਰਡ ਸਨ, ਸਤਨਾਮ ਸਿੰਘ ਦੇ ਆਧਾਰ ਕਾਰਡ ਦੀ ਫੋਟੋ ਕਾਪੀ, 10 ਵੀਂ ਅਤੇ 12 ਵੀਂ ਦੀ ਮਾਰਕਸ਼ੀਟਾਂ ਵੀ ਸ਼ਾਮਲ ਹਨ।
ਮੁੱਢਲੀ ਜਾਂਚ ਦੌਰਾਨ ਦੋਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਖੁਦ ਨੂੰ ਕੁਲਦੀਪ ਸਿੰਘ, ਨਿੱਜੀ ਸਹਾਇਕ ਮੁੱਖ ਮੰਤਰੀ, ਪੰਜਾਬ ਵਜੋਂ ਪੇਸ਼ ਕਰਕੇ ਵੱਖ-ਵੱਖ ਅਧਿਕਾਰੀਆਂ ਨਾਲ ਸੰਪਰਕ ਕਰਦਾ ਸੀ। ਉਨ੍ਹਾਂ ਵਿਚੋਂ ਕੁਝ ਡੀ.ਐਸ.ਪੀ. ਮਾਲੇਰਕੋਟਲਾ ਸੁਮਿਤ ਸੂਦ, ਮਾਈਨਿੰਗ ਅਫਸਰ ਰੋਪੜ ਮਨਜੀਤ ਕੌਰ ਢਿੱਲੋਂ, ਸੁਪਰਡੰਟ (ਪੀ.ਆਰ.ਟੀ.ਸੀ. ਫਰੀਦਕੋਟ) ਸੀਤਾ ਰਾਮ, ਨਾਕਾ ਇੰਚਾਰਜ ਨੇੜੇ ਨੰਦਪੁਰ ਕੇਸ਼ੋਂ ਪਟਿਆਲਾ- ਸਰਹਿੰਦ ਰੋਡ, ਪੀ.ਪੀ. ਫੱਗਣ ਮਾਜਰਾ ਸ਼ਾਮਲ ਹਨ। ਐਸ.ਐਸ.ਪੀ. ਪਟਿਆਲਾ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਐਫ.ਆਈ.ਆਰ. ਨੰ. 300 ਆਈ.ਪੀ.ਸੀ. ਦੀ ਧਾਰਾ 419, 420, 467, 471 ਅਤੇ 66 (ਡੀ) ਆਈ.ਟੀ. ਐਕਟ ਤਹਿਤ ਥਾਣਾ ਤ੍ਰਿਪੜੀ, ਪਟਿਆਲਾ ਵਿਖੇ ਅਪਰਾਧਿਕ ਕੇਸ ਦਰਜ ਕਰ ਲਿਆ ਗਿਆ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ, ਜਿਸ 'ਚ ਵੱਖ-ਵੱਖ ਪੀੜਤਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਉਸ ਨੇ ਧੋਖਾ ਦਿੱਤਾ ਸੀ ਅਤੇ ਕਿੰਨੀ ਰਕਮ ਉਂਨਾਂ ਕੋਲੋਂ ਠੱਗੀ ਸੀ। ਉਕਤ ਮੁਲਾਜ਼ਮ ਵਿਰੁੱਧ ਦਰਜ ਪਿਛਲੀਆਂ ਐਫ.ਆਈ.ਆਰ. ਵਿਚ ਐਫ.ਆਈ.ਆਰ. ਨੰ. 264, ਮਿਤੀ 21.08.12 ਅਧੀਨ ਧਾਰਾ 420, 511 ਥਾਣਾ ਤ੍ਰਿਪੜੀ, ਜ਼ਿਲ੍ਹਾ ਪਟਿਆਲਾ, ਐਫ.ਆਈ.ਆਰ. ਨੰ. 234 ਮਿਤੀ 02.07.2009 ਅਧੀਨ ਆਈ.ਪੀ.ਸੀ. ਧਾਰਾ 323, 341, 506, 427, 34 ਥਾਣਾ ਤ੍ਰਿਪੜੀ ਜ਼ਿਲ੍ਹਾ ਪਟਿਆਲਾ ਅਤੇ ਐਫਆਈਆਰ ਨੰਬਰ 218 ਮਿਤੀ 14.11.2014 ਆਈ.ਪੀ.ਸੀ.  ਦੀ ਧਾਰਾ 379, 427, 411 ਤਹਿਤ ਥਾਣਾ ਸਿਵਲ ਲਾਈਨਜ਼, ਪਟਿਆਲਾ ਸ਼ਾਮਲ ਹਨ।

 

  • CM
  • fake personal assistant
  • employee arrested
  • ਮੁੱਖ ਮੰਤਰੀ
  • ਜਾਅਲੀ ਨਿਜੀ ਸਹਾਇਕ
  • ਮੁਲਾਜ਼ਮ ਗ੍ਰਿਫਤਾਰ

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

NEXT STORY

Stories You May Like

  • police personnel asi police custody
    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ
  • punjab police fake dsp
    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
  • po staff action
    ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • three arrested in ludhiana for posing as police and committing robbery
    ਲੁਧਿਆਣਾ 'ਚ ਫਰਜ਼ੀ ਪੁਲਸ ਬਣ ਕੇ ਲੁੱਟਣ ਵਾਲੇ 3 ਕਾਬੂ,  ਬਾਈਕ ਸਵਾਰ ਤੋਂ 2000 ਲੁੱਟੇ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +