Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:34:57 PM

  • former lecturer pleads guilty

    ਨਸ਼ੇ 'ਚ ਟੱਲੀ ਹੋ ਕੇ ਸਾਬਕਾ ਲੈਕਚਰਾਰ ਨੇ ਲਈ...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ‘ਮਿਸ਼ਨ ਕਲੀਨ’ ਦਾ ਐਲਾਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ‘ਮਿਸ਼ਨ ਕਲੀਨ’ ਦਾ ਐਲਾਨ

  • Updated: 01 Nov, 2021 01:12 AM
Chandigarh
cm announces   mission clean   against drug smugglers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ(ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬੇ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰੇਤਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟ ਕੰਮਾਂ ਵਿਚ ਪਏ ਲੋਕਾਂ ਨਾਲ ਵੀ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ, “ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਪਟਾਕੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਆਪਣਾ ਸਾਮਾਨ ਵੇਚਣ ’ਚ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ।”

ਇਹ ਵੀ ਪੜ੍ਹੋ- ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ

ਰੇਤ ਮਾਈਨਿੰਗ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਰੇਤ ਦੀਆਂ ਕੀਮਤਾਂ 9 ਰੁਪਏ ਤੈਅ ਕੀਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਨਿਰਧਾਰਤ ਕੀਮਤ ਦੀ ਸਖਤੀ ਨਾਲ ਪਾਲਣਾ ਕਰਵਾਉਣ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਖਿਲਾਫ ਸਖਤੀ ਨਾਲ ਕੇਂਦਰਿਤ ਹੋਣਾ ਚਾਹੀਦਾ ਹੈ। ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਸਿਧਾਰਥ ਚਟੋਪਾਧਿਆਏ ਅਤੇ ਸਮੂਹ ਐੱਸ.ਐੱਸ.ਪੀਜ਼ ਦੀ ਹਾਜ਼ਰੀ ਵਿਚ ਵਿਜੀਲੈਂਸ ਵਿਭਾਗ ਦੀ ਮੀਟਿੰਗ ਵੀ ਕੀਤੀ ਅਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ‘ਮਿਸ਼ਨ ਕਲੀਨ’ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ- ਜਾਖੜ ਦੀ ਟਿੱਪਣੀ ਤੋਂ ਬਾਅਦ ਕੈਪਟਨ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੂੰ ਵਧੇਰੇ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼
ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣੂੰ ਕਰਵਾਉਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ ਨੂੰ ਵਿਸੇਸ਼ ਤੌਰ ’ਤੇ ਮੌਜੂਦਾ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਹੱਦ ਪਾਰ ਤੋਂ ਦਰਪੇਸ਼ ਖਤਰੇ ਨੂੰ ਧਿਆਨ ਵਿਚ ਰੱਖਦਿਆਂ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਅਤੇ ਗਸ਼ਤ ਵਧਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਖੜ੍ਹੀ ਕਰਨ ਤੋਂ ਰੋਕਣ ਲਈ ਨਿਯਮਤ ਅੰਤਰਾਲ ’ਤੇ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਰੰਧਾਵਾ ਨੇ ਕਿਹਾ ਕਿ ਥਾਣਿਆਂ ਦੇ ਅੰਦਰ ਪੁਲਸ ਅਧਿਕਾਰੀ ਮੌਜੂਦ ਹੋਣੇ ਚਾਹੀਦੇ ਹਨ ਅਤੇ ਮੋਬਾਇਲ ਫੋਨਾਂ ’ਤੇ ਥਾਣੇ ਦੀ ਕਾਰਵਾਈ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀ ਕੋਈ ਵੀ ਕਾਰਵਾਈ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਪ੍ਰਮੁੱਖ ਸਕੱਤਰ (ਗ੍ਰਹਿ ਵਿਭਾਗ) ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਡਾਇਰੈਕਟਰ (ਮਾਈਨਿੰਗ ਅਤੇ ਜੀਓਲੋਜੀ) ਰਾਹੁਲ ਭੰਡਾਰੀ ਹਾਜ਼ਰ ਸਨ।

  • CM announces
  • Mission Clean
  • ਮੁੱਖ ਮੰਤਰੀ
  • ਮਿਸ਼ਨ ਕਲੀਨ

ਜਾਖੜ ਦੀ ਟਿੱਪਣੀ ਤੋਂ ਬਾਅਦ ਕੈਪਟਨ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • khanna police action
    ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
    • punjab board s big decision regarding exams
      ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ...
    • punjab 3 boys reach bhakra canal after skipping school
      ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ...
    • hearing of da case postponed in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ...
    • complete ban on sale of pregabalin capsules and tablets in the district
      ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ...
    • vice president c  p  radhakrishnan to visit chandigarh today
      ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ...
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +