Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:16:13 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਦਿੱਲੀ-ਹਰਿਆਣਾ 'ਚ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਹੈਲਪਲਾਈਨ ਨੰਬਰ ਜਾਰੀ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਦਿੱਲੀ-ਹਰਿਆਣਾ 'ਚ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਹੈਲਪਲਾਈਨ ਨੰਬਰ ਜਾਰੀ

  • Updated: 02 Feb, 2021 12:29 AM
Chandigarh
cm announces helpline number for missing persons in delhi haryana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)– ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਰੈਲੀ ਦੇ ਸਮੇਂ ਤੋਂ ਦਿੱਲੀ-ਹਰਿਆਣਾ ਖੇਤਰ ਵਿਚ ਪੰਜਾਬ ਦੇ 100 ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਕਰ ਕੇ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਸੂਚਨਾ ਦੇਣ ਲਈ ‘ਹੈਲਪਲਾਈਨ ਨੰਬਰ 112’ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬੇ ਦੇ ਐਡਵੋਕੇਟ ਜਨਰਲ ਵਲੋਂ 70 ਵਕੀਲ ਨਿਯੁਕਤ ਕੀਤੇ ਗਏ ਹਨ ਤਾਂਕਿ ਕੌਮੀ ਰਾਜਧਾਨੀ ਵਿਚ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਲਾਪਤਾ ਵਿਅਕਤੀਆਂ ਨੂੰ ਲੱਭਣ ਲਈ ਸਰਕਾਰ ਵਲੋਂ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਕੇਂਦਰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਹ ਨਿੱਜੀ ਤੌਰ ’ਤੇ ਵੀ ਕੇਂਦਰੀ ਗ੍ਰਹਿ ਮੰਤਰਾਲਾ ਨਾਲ ਅਜਿਹੇ ਲਾਪਤਾ ਕਿਸਾਨਾਂ/ਵਿਅਕਤੀਆਂ ਦਾ ਮਾਮਲਾ ਉਠਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਦਿਲ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਨਾਲ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਟਰੈਕਟਰ ਰੈਲੀ ਦੌਰਾਨ ਲਾਪਤਾ ਹੋਏ ਕਿਸੇ ਵੀ ਵਿਅਕਤੀ, ਇੱਥੋਂ ਤੱਕ ਕਿ ਅਜਿਹੇ ਵਿਅਕਤੀਆਂ ਦੇ ਸੰਦਰਭ ਵਿਚ ਅਜੇ ਤੱਕ ਕੇਸ ਦਰਜ ਵੀ ਨਹੀਂ ਹਨ, ਨੂੰ ਤੁਰੰਤ 112 ਨੰਬਰ ’ਤੇ ਡਾਇਲ ਕਰਨ ਦੀ ਅਪੀਲ ਕੀਤੀ।

ਅੱਜ ਵਰਚੂਅਲ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਇਸ ਮਸਲੇ ’ਤੇ ਚਿੰਤਾ ਜ਼ਾਹਰ ਕੀਤੀ ਸੀ ਜਿਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਜੋ ਵੀ ਸੰਭਵ ਹੋਇਆ, ਕਰਾਂਗੇ। ਅਸੀਂ ਇਨ੍ਹਾਂ ਦੀ ਸੂਚਨਾ ਹਾਸਿਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਇਨ੍ਹਾਂ ਵਿਅਕਤੀਆਂ ਦੀ ਘਰ ਵਾਪਸੀ ਨੂੰ ਯਕੀਨੀ ਬਣਾਵਾਂਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਕੌਮੀ ਰਾਜਧਾਨੀ ਵਿਚ ਕਾਨੂੰਨੀ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ ਜਿਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਣ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ।

  • helpline number
  • Delhi-Haryana
  • ਮੁੱਖ ਮੰਤਰੀ
  • ਹੈਲਪਲਾਈਣ ਨੰਬਰ

ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • pink ration card holders  new rules
    ਹਰਿਆਣਾ 'ਚ ਗੁਲਾਬੀ ਰਾਸ਼ਨ ਕਾਰਡ ਧਾਰਕਾਂ ਲਈ ਨਵਾਂ ਨਿਯਮ ਜਾਰੀ, ਛੋਟੇ ਪਰਿਵਾਰਾਂ ਨੂੰ ਝਟਕਾ
  • jaswant singh khalra case
    ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP 'ਲਾਪਤਾ'! 'ਸਤਲੁਜ' ਫ਼ਿਲਮ ਮਗਰੋਂ ਲੱਭਣ ਗਈ ਪੁਲਸ ਤਾਂ...
  • sweltering heat in punjab can be dangerous for children
    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • monsoon rain weather imd
    19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ IMD ਨੇ ਕਰ 'ਤੀ ਇਹ ਭਵਿੱਖਬਾਣੀ
  • chandigarh ranks first in the country in pgi index
    ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +