Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:28:34 PM

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

  • Edited By Anmol Tagra,
  • Updated: 19 Jun, 2024 08:57 AM
Sangrur-Barnala
cm assesses ongoing flood protection works along with river ghaggar
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਉਦੋਂ ਕਰਦੇ ਸਨ, ਜਦੋਂ ਇਲਾਕਾ ਪਾਣੀ ਵਿਚ ਡੁੱਬ ਰਿਹਾ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਆਗੂਆਂ ਨੇ ਮਹਿਜ਼ ਫੋਟੋਆਂ ਖਿਚਵਾਉਣ ਲਈ ਅਜਿਹੇ ਮੌਕਿਆਂ ਦੀ ਵਰਤੋਂ ਕੀਤੀ ਅਤੇ ਲੋਕਾਂ ਦੀ ਸੁਰੱਖਿਆ ਤੇ ਸਰੋਕਾਰਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ।

ਇਹ ਖ਼ਬਰ ਵੀ ਪੜ੍ਹੋ - ਚੋਣ ਜ਼ਾਬਤਾ ਹਟਣ ਮਗਰੋਂ ਸ਼ਹੀਦ ਨਾਇਕ ਦੇ ਘਰ ਪੁੱਜੇ CM ਮਾਨ, ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਨੇ ਹੜ੍ਹਾਂ ਤੋਂ ਬਚਾਉਣ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹੜ੍ਹਾਂ ਤੋਂ ਬਚਾਅ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ ਅਤੇ ਲੋਕਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਵੱਡਾ ਫ਼ਤਵਾ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।

ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 100 ਸਾਲਾਂ ਦੇ ਫਲੱਡ ਡਿਸਚਾਰਜ ਅਨੁਸਾਰ ਚੋਅ/ਦਰਿਆਵਾਂ ਦੇ ਵਹਾਅ ਨੂੰ ਡਿਜ਼ਾਈਨ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਡਰੇਨ/ਚੋਅ/ਦਰਿਆਵਾਂ ਦੇ ਹੜ੍ਹ ਵਾਲੇ ਮੈਦਾਨਾਂ ਨੂੰ ਨਾਰਦਰਨ ਇੰਡੀਆ ਕੈਨਾਲ ਡਰੇਨੇਜ਼ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਰਿਆਵਾਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਅਗਾਊਂ ਬੰਨ੍ਹਾਂ ਦੇ ਕੰਮ ’ਤੇ ਪਾਬੰਦੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਲੋਕਾਂ ਦਾ ਡੇਟਾ ਬੇਸ ਜਿਵੇਂ ਕਿ ਬੋਰੀਆਂ ਦੇ ਸਪਲਾਇਰ, ਤਾਰ ਬਾਈਂਡਰ, ਧਰਤੀ ਪੁੱਟਣ ਵਾਲੇ ਉਪਕਰਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਬਾਰੇ ਜਾਣਕਾਰੀ, ਵੀ ਤਿਆਰ ਕੀਤੀ ਗਈ ਹੈ ਤਾਂ ਜੋ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਬੋਰਿਆਂ ਨੂੰ ਹੰਗਾਮੀ ਸਥਿਤੀ ਦੌਰਾਨ ਵਰਤਣ ਲਈ ਰਣਨੀਤਕ ਥਾਵਾਂ ’ਤੇ ਸਟੋਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਦਰਿਆਵਾਂ ਦੀਆਂ ਅੰਦਰੂਨੀ ਢਲਾਣਾਂ ’ਤੇ ਬਾਂਸ ਦੇ ਬੂਟੇ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ., ਬੀ.ਐਂਡ.ਆਰ. ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ  ਸ਼ੀਟ ਫਲੋਅ ਵਿੱਚ ਆਈ ਰੁਕਾਵਟ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਇਕ ਆਮ ਆਦਮੀ ਹੋਣ ਦੇ ਨਾਤੇ ਉਹ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਕੋਸ਼ਿਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਰੱਕੀ ਅਤੇ ਖੁਸ਼ਹਾਲੀ ਦੇ ਨਾਲ-ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਵੀ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਪਾੜ ਪੈਣ ਤੋਂ ਰੋਕਣ ਲਈ ਸੰਗਰੂਰ ਜ਼ਿਲ੍ਹੇ ਵਿਚ ਘੱਗਰ ਦਰਿਆ ਦੇ ਕੰਢਿਆਂ ’ਤੇ ਵੱਖ-ਵੱਖ ਥਾਵਾਂ ’ਤੇ 2.5 ਲੱਖ ਤੋਂ ਵੱਧ ਰੇਤ ਦੀਆਂ ਬੋਰੀਆਂ ਦਾ ਭੰਡਾਰਨ ਯਕੀਨੀ ਬਣਾਏਗੀ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਜਲਦ ਹੀ ਮੁਰੰਮਤ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਸਰਵੇਖਣ ਵੀ ਕੀਤਾ ਗਿਆ ਹੈ ਅਤੇ ਮੂਣਕ ਤੋਂ ਖਨੌਰੀ ਵਾਇਆ ਮੰਡਵੀ ਨੂੰ ਜੋੜਨ ਵਾਲੀ ਸੜਕ ਨੂੰ ਵੀ ਜਲਦ ਹੀ ਮਜ਼ਬੂਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਰਕਾਰੀ ਹਾਈ ਸਕੂਲ ਮਕਰੌੜ ਸਾਹਿਬ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • CM Mann
  • Bhagwant Mann
  • Ghaggar River
  • Punjab
  • Sangrur
  • Flood Protection
  • ਭਗਵੰਤ ਮਾਨ
  • ਘੱਗਰ ਨਦੀ
  • ਹੜ੍ਹ ਰੋਕੂ
  • ਪੰਜਾਬ
  • ਸੰਗਰੂਰ

ਅਕਾਲੀ ਦਲ ਨੇ ਮਾਂ ਬੋਲੀ ਦੀ ਤਰੱਕੀ ਲਈ ਲੜਿਆ ਸੀ ਪੰਜਾਬੀ ਸੂਬੇ ਲਈ ਅੰਦੋਲਨ: ਸਰਨਾ

NEXT STORY

Stories You May Like

  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • prostitution business running in slums exposed
    ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ
  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • mba  student  yamuna river  family
    MBA ਦੇ ਵਿਦਿਆਰਥੀ ਨੇ ਯਮੁਨਾ ਨਦੀ 'ਚ ਮਾਰੀ ਛਾਲ, ਪਰਿਵਾਰ ਦਾ ਇਕਲੌਤਾ ਪੁੱਤ ਸੀ ਅੰਸ਼
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +