Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    8:31:06 AM

  • neet ug re exam candidates free bus travel

    NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ:...

  • punjab congress leaders feedback high command

    ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ...

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ ਤੇ...

  • school closed summer vacation

    ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੁੱਖ ਮੰਤਰੀ ਵੱਲੋਂ ਅੰਮਿ੍ਰਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਅੰਮਿ੍ਰਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

  • Updated: 15 Aug, 2021 07:42 PM
Amritsar
cm assures amritsar mayor to provide necessary funds for the city
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ।

PunjabKesari
ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨ੍ਹਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ। ਉਨ੍ਹਾਂ ਮੇਅਰ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ
ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤਿਆਂ ਨੂੰ ਉਹ ਉਨ੍ਹਾਂ ਦਿਨਾਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ ਜਦੋਂ ਉਨ੍ਹਾਂ ਨੇ ਅੰਮਿ੍ਰਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।
75ਵੇਂ ਆਜ਼ਾਦੀ ਦਿਹਾੜੇ ’ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ‘ਗੁਰੂ ਕੀ ਨਗਰੀ’ ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਨੇਪਰੇ ਚਾੜਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਰੋਜ਼ਾਨਾ 60,000 ਟੈਸਟ ਕਰਨ ਦੇ ਹੁਕਮ
ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।
ਇਸ ਮੌਕੇ ਮੇਅਰ ਜਿਨਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫੇ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ।    

  • Amritsar Mayor
  • Provide Necessary Funds
  • ਮੁੱਖ ਮੰਤਰੀ
  • ਫੰਡ ਮੁਹੱਈਆ

ਰੋਜ਼ੀ ਬਰਕੰਦੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

NEXT STORY

Stories You May Like

  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • signs of bullishness in the market led by banking stocks
    ਘਟਿਆ ਡਰ, ਵਧਿਆ ਭਰੋਸਾ : ਬੈਂਕਿੰਗ ਸ਼ੇਅਰਾਂ ਦੀ ਅਗਵਾਈ ’ਚ ਬਾਜ਼ਾਰ ਵਿਚ ਤੇਜ਼ੀ ਦੇ ਸੰਕੇਤ
  • the future of tamil nadu chief minister c joseph vijay
    ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਦਾ ਭਵਿੱਖ
  • mohali gets a new mayor
    ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, ਜਾਣੋ ਕੌਣ ਬਣੇ ਡਿਪਟੀ ਤੇ ਸੀਨੀਅਰ ਡਿਪਟੀ ਮੇਅਰ
  • punjab city  closed
    ਪੰਜਾਬ ਦਾ ਇਹ ਸ਼ਹਿਰ ਰਿਹਾ ਮੁਕੰਮਲ ਬੰਦ, ਸੜਕਾਂ 'ਤੇ ਪਸਰੀ ਸੁੰਨ
  • barnala new mayor
    ਬਰਨਾਲਾ ਨਗਰ ਨਿਗਮ ਨੂੰ ਕੱਲ੍ਹ ਮਿਲੇਗਾ ਪਹਿਲਾ ਮੇਅਰ, ਬਗਾਵਤ ਦੇ ਡਰੋਂ ਖਾਲੀ ਰਹਿ ਸਕਦੇ ਨੇ ਡਿਪਟੀ ਮੇਅਰ ਦੇ ਅਹੁਦੇ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police arrests 2 youths
      ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ
    • punjab haryana highcourt s big decision for live in relationship
      ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...
    • majithia s first statement after getting bail from the honorable court
      ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ...
    • dharam ki pauri gurdwara sahib
      ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ ਪਿੰਡ ਨੂੰ ਪਈਆਂ ਭਾਜੜਾਂ
    • education department punjab schools orders for schools
      ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
    • bibi rajinder kaur bhattal big statement
      'ਜੱਫ਼ੀਆਂ ਪੁਆ ਦਿਆਂਗੇ...', ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਬੀਬੀ ਭੱਠਲ ਨੇ...
    • shiromani committee  interim committee
      ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
    • robbery in ludhiana
      ਚਲਦੇ ਆਟੋ 'ਚ ਲੱਖਾਂ ਰੁਪਏ ਦਾ ਸੋਨਾ ਚੋਰੀ! 22 ਦਿਨ ਬਾਅਦ ਦਰਜ ਹੋਇਆ ਪਰਚਾ
    • major weather forecast for punjab
      ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
    • strike in bhawanigarh
      13ਵੇਂ ਦਿਨ ਵੀ ਜਾਰੀ ਰਹੀ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +