Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:23:48 AM

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • CM ਮਾਨ ਵੱਲੋਂ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲਾ ਵੇਰਕਾ ਮਿਲਕ ਪਲਾਂਟ ਲੋਕ ਅਰਪਿਤ

PUNJAB News Punjabi(ਪੰਜਾਬ)

CM ਮਾਨ ਵੱਲੋਂ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲਾ ਵੇਰਕਾ ਮਿਲਕ ਪਲਾਂਟ ਲੋਕ ਅਰਪਿਤ

  • Updated: 28 Sep, 2022 08:40 PM
Firozpur
cm bhagwant maan opening verka milk plant
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫ਼ਿਰੋਜ਼ਪੁਰ ਵਿਖੇ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲੇ ਵੇਰਕਾ ਮਿਲਕ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰੇਗੀ। ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਸੰਕਟ 'ਚੋਂ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਧਣ ਅਤੇ ਘਟਦੀ ਆਮਦਨ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ 'ਚ ਸਹਾਇਕ ਧੰਦੇ ਹੀ ਕਿਸਾਨਾਂ ਨੂੰ ਰਾਹਤ ਦੇ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਖੇਤਾਂ 'ਤੇ ਨਿਰਭਰਤਾ ਘਟੇਗੀ। ਉਨ੍ਹਾਂ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਕਲੀ ਦੁੱਧ ਦੀ ਸਪਲਾਈ ਨੂੰ ਰੋਕਣ ਵਿੱਚ ਵੀ ਮਦਦ ਕਰੇਗਾ।

ਇਹ ਵੀ ਪੜ੍ਹੋ : ਹੁਸੈਨੀਵਾਲਾ ਪੁੱਜੇ CM ਭਗਵੰਤ ਮਾਨ: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਲਾਂਟ ਤੋਂ ਛੇ ਗੁਣਾ ਵੱਧ ਸਮਰੱਥਾ ਵਾਲਾ ਇਕ ਹੋਰ ਪਲਾਂਟ ਲੁਧਿਆਣਾ 'ਚ 100 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੰਡਾਂ ਤੋਂ ਵਧੀਆ ਕੁਆਲਿਟੀ ਵਾਲਾ ਦੁੱਧ ਖਰੀਦਿਆ ਜਾ ਸਕੇ ਅਤੇ ਫਿਰ ਪ੍ਰੋਸੈਸਿੰਗ ਤੋਂ ਬਾਅਦ ਖਪਤਕਾਰਾਂ ਨੂੰ ਸਪਲਾਈ ਕੀਤੀ ਜਾਵੇ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਮਿਲਕਫੈੱਡ ਆਪਣੇ ਬਰਾਂਡ ‘ਵੇਰਕਾ’ ਨੂੰ ਨਵੇਂ ਦਿਸਹੱਦਿਆਂ ਵੱਲ ਲੈ ਕੇ ਜਾਵੇਗਾ, ਜਿੱਥੇ ਇੱਕੋ-ਇੱਕ ਉਦੇਸ਼ ਸਮੂਹਿਕ ਵਿਕਾਸ ਹੋਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਧੀਆ ਭਾਅ ਦੇਣ ਲਈ ਯਤਨ ਕਰ ਰਹੀ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਦੇ ਉਤਪਾਦਾਂ ਜਿਵੇਂ ਘਿਓ, ਦੁੱਧ, ਦਹੀਂ, ਖੀਰ ਅਤੇ ਹੋਰਾਂ ਵਸਤਾਂ ਦੀ ਵਿਸ਼ਵ ਭਰ ਵਿੱਚ ਅਥਾਹ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੇਰਕਾ ਦੀ ਸਪਲਾਈ 30,000 ਲੀਟਰ ਹੈ ਜਿਸ ਨੂੰ ਜਲਦੀ ਹੀ ਵਧਾ ਕੇ 2 ਲੱਖ ਲੀਟਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਮਹੂਰੀਅਤ 'ਚ ਲੋਕ ਸਰਵਉੱਚ ਹੁੰਦੇ ਹਨ ਅਤੇ ਲੋਕਤੰਤਰ 'ਚ ਉਨ੍ਹਾਂ ਕੋਲ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜਿਨ੍ਹਾਂ ਨੇ ਸੂਬੇ ਲਈ ਕੰਮ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਨਕਾਰੇ ਹੋਏ ਆਗੂ ਲੋਕ ਭਲਾਈ ਲਈ ਕੰਮ ਕਰਨ ਦੀ ਬਜਾਏ ਸੂਬਾ ਸਰਕਾਰ ਦੇ ਹਰ ਲੋਕ ਪੱਖੀ ਉਪਰਾਲੇ ਵਿੱਚ ਨੁਕਸ ਕੱਢ ਰਹੇ ਹਨ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਘੇਰੀ ਪੰਜਾਬ ਸਰਕਾਰ, ਕਿਹਾ-'ਖ਼ੁਦ ਨੂੰ ਆਮ ਆਦਮੀ ਕਹਿਣ ਵਾਲੇ CM ਦੇ ਕਾਫ਼ਲੇ 'ਚ 42 ਗੱਡੀਆਂ'

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲਏ ਗਏ ਕਈ ਨਾਗਰਿਕ ਕੇਂਦਰਿਤ ਫੈਸਲਿਆਂ ਦੀ ਆਲੋਚਨਾ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ਨੂੰ ਲੈ ਕੇ ਇਹ ਆਗੂ ਸਿਰਫ ਨੁਕਤਾਚੀਨੀ ਕਰਨ ਲਈ ਹੀ ਸੂਬਾ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਤੋਂ ਬੇਖੌਫ ਹੋ ਕੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਿਲਕਫੈੱਡ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਵਨਾ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਿਲਕਫੈੱਡ ਦੇ ਐਮ.ਡੀ. ਅਮਿਤ ਢਾਕਾ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਤੇ ਹੋਰ ਵੀ ਹਾਜ਼ਰ ਸਨ।  

  • CM Bhagwant Maan
  • People Offer Verka Milk Plant
  • ਮੁੱਖ ਮੰਤਰੀ ਭਗਵੰਤ ਮਾਨ
  • ਲੋਕ ਅਰਪਿਤ
  • ਵੇਰਕਾ ਮਿਲਕ ਪਲਾਂਟ

ਹੁਸੈਨੀਵਾਲਾ ਪੁੱਜੇ CM ਭਗਵੰਤ ਮਾਨ: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਨੇਵੀ ’ਚ ਨੌਕਰੀ ਦਾ ਝਾਂਸਾ ਦੇ ਕੇ 6 ਨੌਜਵਾਨਾਂ ਤੋਂ ਮਾਰੀ 19 ਲੱਖ ਠੱਗੀ
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +