Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:19:27 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ CM ਭਗਵੰਤ ਮਾਨ, ਕਿਹਾ-ਪਾਣੀ 'ਚੋਂ ਹਿੱਸਾ ਮੰਗਣ ਵਾਲੇ ਸੂਬੇ ਰੱਖ ਲੈਣ ਹੁਣ

PUNJAB News Punjabi(ਪੰਜਾਬ)

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ CM ਭਗਵੰਤ ਮਾਨ, ਕਿਹਾ-ਪਾਣੀ 'ਚੋਂ ਹਿੱਸਾ ਮੰਗਣ ਵਾਲੇ ਸੂਬੇ ਰੱਖ ਲੈਣ ਹੁਣ

  • Edited By Shivani Attri,
  • Updated: 13 Jul, 2023 07:20 PM
Sangrur-Barnala
cm bhagwant maan reached to visit the flood affected areas
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਘੱਗਰ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ  ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਅਤੇ ਰਾਜਸਥਾਨ ਸਰਕਾਰ ਨੂੰ ਪਾਣੀ ਦੇ ਮੁੱਦੇ 'ਤੇ ਖ਼ੂਬ ਤੰਜ ਕੱਸੇ। ਉਨ੍ਹਾਂ ਕਿਹਾ ਕਿ ਉਂਝ ਤਾਂ ਹਰਿਆਣਾ ਸਰਕਾਰ ਕਹਿੰਦੀ ਹੈ ਕਿ ਸਾਨੂੰ ਪਾਣੀ ਦੇ ਦਿਓ। ਹੁਣ ਅਸੀਂ ਕਹਿੰਦੇ ਹਾਂ ਕਿ ਹਰਿਆਣਾ ਲੈ ਲਵੇ ਪਾਣੀ। ਪਹਿਲਾਂ ਤਾਂ ਹਿਮਾਚਲ ਵੀ ਕਹਿੰਦਾ ਸੀ ਕਿ ਸਾਨੂੰ ਪਾਣੀ ਦੇ ਦਿਓ ਹੁਣ ਉਥੋਂ ਪਾਣੀ ਕਿਉਂ ਛੱਡ ਰਹੇ ਹਨ, ਹੁਣ ਆਪਣਾ ਪਾਣੀ ਆਪਣੇ ਕੋਲ ਹੀ ਰੱਖ ਲੈਣ।

PunjabKesari

ਪਾਣੀ ਦਾ ਹਿੱਸਾ ਮੰਗਣ ਲਈ ਤਾਂ ਹਰਿਆਣਾ, ਰਾਜਸਥਾਨ, ਹਿਮਾਚਲ ਇਕੱਠਾ ਹੋ ਜਾਂਦਾ ਹੈ, ਮੰਗਣ ਵੇਲੇ ਤਾਂ ਇਕੱਠੇ ਹੋ ਕੇ ਆ ਜਾਂਦੇ ਹਨ, ਕੀ ਗੱਲ ਅਸੀਂ ਡੁੱਬਣ ਵੇਲੇ ਇਕੱਲੇ ਕਿਉਂ ਰਹੀਏ। ਕੀ ਗੱਲ੍ਹ ਅਸੀਂ ਸਿਰਫ਼ ਡੁੱਬਣ ਵਾਸਤੇ ਹੀ ਰੱਖੇ ਹੋਏ ਹਾਂ। ਇਸ ਸਭ ਇੰਝ ਨਹੀਂ ਚੱਲੇਗਾ, ਇਸ ਨੂੰ ਭਾਵੇਂ ਤੁਸੀਂ ਹੁਣ ਰਾਜਨੀਤਕ ਬਿਆਨ ਕਹੋ ਜਾਂ ਫਿਰ ਦਿਲੋਂ ਪੰਜਾਬ ਨੂੰ ਪਿਆਰ ਕਰਨ ਵਾਲੇ ਇਨਸਾਨ ਦਾ ਬਿਆਨ ਕਹਿ ਲਵੋ। ਜੋ ਦਿਲੋਂ ਹਾਂ ਉਹੀ ਜ਼ੁਬਾਨੋਂ ਹਾਂ। ਪੰਜਾਬ ਦਿਲ ਵਿਚ ਧੜਕਦਾ ਹੈ..ਰੱਬ ਸੁਮੱਤ ਬਖ਼ਸ਼ੇ। ਹੁਣ ਮੰਗਣ ਤਾਂ ਸਾਡੇ ਕੋਲੋਂ ਪਾਣੀ। ਪੰਜਾਬ ਪੂਰੀ ਦੁਨੀਆ ਨੂੰ ਬਚਾਉਣ ਵਾਲਾ ਹੈ। ਦੁਨੀਆ ਵਿਚ ਕਿਤੇ ਵੀ ਕੋਈ ਕੁਦਰਤੀ ਆਫ਼ਤ ਆ ਜਾਵੇ। ਗੁਰੂ ਦਾ ਲੰਗਰ ਉਥੇ ਪਹਿਲਾਂ ਪਹੁੰਚਦਾ ਹੈ। ਅਸੀਂ ਲੋਕਾਂ ਦੇ ਪੇਟ ਭਰਨ ਵਾਲੇ ਹਾਂ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ

ਦੱਸ ਦੇਈਏ ਕਿ ਕਿਸੇ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖ਼ਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿਚ ਖ਼ੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤੀਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ। ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ, ਜਿੱਥੇ ਜੇ. ਸੀ. ਬੀ. ਨਾਲ ਕੀਤੇ ਜਾ ਰਹੇ ਕੰਮ ਦੀ ਖ਼ੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ 'ਤੇ ਗੇੜੇ ਨਹੀਂ ਲਾ ਰਹੇ ਸਗੋਂ ਉਹ ਜ਼ਮੀਨੀ ਪੱਧਰ 'ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫ਼ਸਲਾਂ, ਘਰਾਂ ਅਤੇ ਹੋਰ  ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

PunjabKesari

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਬਾਕਾਇਦਾ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਕਟ ਤੋਂ ਨਿਜਾਤ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।

ਇਹ ਵੀ ਪੜ੍ਹੋ- ਟਾਂਡਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੀ ਲੱਖਾਂ ਦੀ ਨਕਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

  • CM Bhagwant Maan
  • flood affected
  • areas
  • sangrur
  • ਮੁੱਖ ਮੰਤਰੀ
  • ਭਗਵੰਤ ਮਾਨ
  • ਪਾਣੀ
  • ਹਿੱਸਾ

ਹੜ੍ਹ ਪ੍ਰਭਾਵਿਤ ਇਲਾਕੇ 'ਚ ਆਹਮੋ-ਸਾਹਮਣੇ ਹੋਏ ਜੈਇੰਦਰ ਕੌਰ ਤੇ ਕੈਬਨਿਟ ਮੰਤਰੀ ਜੌੜਾਮਾਜਰਾ, ਹੋਈ ਤਿੱਖੀ ਬਹਿਸ

NEXT STORY

Stories You May Like

  • yamuna cleaning campaign  cm  rekha gupta
    ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • flood affected villages in nepal
    ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ ਸਮੱਗਰੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +