Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:51:28 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼

PUNJAB News Punjabi(ਪੰਜਾਬ)

CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼

  • Edited By Shivani Attri,
  • Updated: 06 Aug, 2024 04:11 PM
Hoshiarpur
cm bhagwant maan s special appeal to farmers
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ, ਘੁੰਮਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਵਣ ਮਹਾਂ-ਉਤਸਵ 'ਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਖ਼ਾਸ ਅਪੀਲ ਵੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਮੋਟਰ ਜਾਂ ਟਿਊਬਵੈੱਲ ਨੇੜੇ ਘੱਟੋ-ਘੱਟ 4 ਰੁੱਖ਼ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਲਾਹ ਹੈ, ਲੋੜ ਪਈ ਤਾਂ ਕਾਨੂੰਨ ਵੀ ਬਣਾਵਾਂਗੇ ਤਾਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਹ ਮਿਲ ਸਕੇ। 

ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ, ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖ਼ਾਤਮਾ ਕਰਨਾ ਸੀ। ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ, ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ।     
CM ਮਾਨ ਦਾ ਸੁਖਬੀਰ 'ਤੇ ਤਿੱਖਾ ਹਮਲਾ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਣਗੇ ਵੱਡੇ ਖ਼ੁਲਾਸੇ
ਉਥੇ ਹੀ ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਬਿਨਾਂ ਨਾਂ ਲਏ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਸ਼ਬਦੀ ਹਮਲਾ ਬੋਲਿਆ। ਬੇਅਦਬੀ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੁਆਫ਼ੀ ਭੁੱਲਾਂ ਦੀ ਹੁੰਦੀ ਹੈ, ਗੁਨਾਹਾਂ ਦੀ ਨਹੀਂ। ਜਾਣਬੁੱਝ ਕੇ ਕੀਤਾ ਗਿਆ ਗੁਨਾਹ ਹੁੰਦਾ ਹੈ ਅਤੇ ਗੁਨਾਹਾਂ ਦੀ ਸਿਰਫ਼ ਸਜ਼ਾ ਹੀ ਮਿਲਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਬਾਗੀ ਧੜਾ ਕਹਿ ਰਿਹਾ ਹੈ ਕਿ ਸਾਡੇ ਤੋਂ ਪਹਿਲਾਂ ਬੋਲਿਆ ਨਹੀਂ ਗਿਆ। ਇਕ ਧੜੇ ਨੂੰ ਬੋਲਣ ਲਈ ਕਰੀਬ 8 ਸਾਲ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਕੇਸਾਂ ਦੇ ਮੁਲਜ਼ਮਾਂ ਨੂੰ ਸਜ਼ਾ ਜ਼ਰੂਰ ਮਿਲੇਗੀ। ਦੋਸ਼ੀਆਂ ਨੇ ਤਾਂ ਉਸ ਵੇਲੇ ਆਪ ਹੀ ਜਾਂਚ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕੁਝ ਨਵੇਂ ਦਸਤਾਵੇਜ਼ ਤਿਆਰ ਹੋਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਖ਼ੁਲਾਸੇ ਕੀਤੇ ਜਾਣਗੇ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਉੱਡੇ ਕਾਰ ਦੇ ਪਰਖੱਚੇ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ

PunjabKesari

ਅੱਗੇ ਬੋਲਦਿਆਂ ਮਾਨ ਨੇ ਕਿਹਾ ਕਿ ਸਾਡੇ ਇਥੇ ਤਿੰਨ ਅਦਾਲਤਾਂ ਹਨ। ਰੱਬ ਅਤੇ ਲੋਕਾਂ ਦੀ ਅਦਾਲਤ ਨੇ ਸਜ਼ਾ ਦਿੱਤੀ ਹੈ ਹੁਣ ਜਲਦੀ ਹੀ ਅਦਾਲਤ ਵੀ ਸਜ਼ਾ ਦੇਵੇਗੀ। ਭਾਵੇਂ ਮਹਿੰਗਾ ਵਕੀਲ ਰੱਖ ਕੇ ਕੁਝ ਸਮਾਂ ਬਚ ਜਾਣ ਪਰ ਸਾਡੀ ਕੋਸ਼ਿਸ਼ ਇਹੀ ਹੈ ਕਿ ਸਾਰੇ ਧਰਮਾਂ ਦੇ ਗ੍ਰੰਥਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਨਾਲ ਘਿਓ-ਖਿੱਚੜੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ। ਉਥੇ ਹੀ ਬੰਗਲਾਦੇਸ਼ ਤਖ਼ਤਾ ਪਲਟ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਜੋ ਹੋਇਆ ਬੰਗਲਾਦੇਸ਼ ਵਿਚ ਉਹ ਸਾਰਿਆਂ ਨੇ ਵੇਖਿਆ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਨੂੰ ਅੱਧੇ ਘੰਟੇ 'ਚ ਹੀ ਭੱਜਣਾ ਪੈ ਗਿਆ ਹੈ। ਲੋਕ ਪ੍ਰਧਾਨ ਮੰਤਰੀ ਦੀਆਂ ਮੁਰਗੀਆਂ ਤੇ ਬਤਖਾਂ ਵੀ ਚੁੱਕ ਕੇ ਲਏ ਗਏ ਹਨ। ਜਦੋਂ ਲੋਕਾਂ ਨੂੰ ਤੰਗ ਕੀਤਾ ਜਾਵੇਗਾ ਤਾਂ 20 ਸਾਲ ਬਾਅਦ ਜੇਕਰ ਲੋਕ ਉੱਠਦੇ ਹਨ ਤਾਂ ਇੰਝ ਹੀ ਹਾਲ ਹੁੰਦਾ ਹੈ। ਇਸ ਲਈ ਲੋਕਾਂ ਨੂੰ ਨੌਕਰੀ ਦਿਓ, ਮੌਕੇ ਦਿਓ ਨਹੀਂ ਤਾਂ ਇਹੀ ਹੋਵੇਗਾ। ਕੱਲ੍ਹ ਜੋ ਹੋਇਆ ਉਹ ਇਕ ਬਹੁਤ ਵੱਡਾ ਸਬਕ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਸਲ ਮਾਲਕ ਲੋਕ ਹੁੰਦੇ ਹਨ ਅਤੇ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਲਈ ਹੁਣ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਖੁਰਾਕ ਅਤੇ ਸਿਵਲ ਸਪਲਾਈ ਅਤੇ  ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਮਾਲੀ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ।  ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਸਕੀਮ ਗਰੀਨਹਾਊਸ ਗੈਸਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰਥਕ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਦੂਸ਼ਣ ਫੈਲਾਉਣ ਵਾਲੀਆਂ ਜ਼ਿੰਮੇਵਾਰ ਧਿਰਾਂ ਦੇ ਸਿਧਾਂਤ ਉਤੇ ਅਧਾਰਿਤ ਹੈ ਜਿੱਥੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਧਿਰਾਂ ਪ੍ਰਦੂਸ਼ਣ ਘਟਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਜਾਂ ਕਿਸਾਨਾਂ ਨੂੰ ਵਿੱਤੀ ਤੌਰ ਉਤੇ ਮੁਆਵਜ਼ਾ ਦਿੱਤਾ ਜਾਂਦਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੂਟੇ ਲਾਉਣ ਵਾਲੇ ਕਿਸਾਨਾਂ ਵੱਲੋਂ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਿੱਚ ਸਰਗਰਮ ਰੋਲ ਨਿਭਾਅ ਰਹੇ ਹਨ ਜਿਸ ਕਰਕੇ ਇਹ ਕਿਸਾਨ ਇਸ ਸਕੀਮ ਦੇ ਯੋਗ ਲਾਭਪਾਤਰੀ ਬਣ ਸਕਦੇ ਹਨ।

ਇਹ ਵੀ ਪੜ੍ਹੋ- ਤਾੜ-ਤਾੜ ਚੱਲੇ ਲਫ਼ੇੜੇ! ਸਿਵਲ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ SMO ਦੇ ਡਰਾਈਵਰ ਦੀ ਹੱਥੋਪਾਈ, ਵੀਡੀਓ ਵਾਇਰਲ

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 72 ਫ਼ੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਕੰਢੀ ਨਹਿਰ ਬਣਾਈ ਜਾ ਰਹੀ ਹੈ ਜਿਸ ਨਾਲ 11,000 ਏਕੜ ਰਕਬੇ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਵੀ ਛੇਤੀ ਹੀ ਸਮਰਪਿਤ ਕੀਤਾ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖ਼ਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ 'ਤੇ ਲਗਭਗ 2300 ਕਰੋੜ ਰੁਪਏ ਖ਼ਰਚ ਕਰੇਗੀ ਜੋਕਿ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ।  ਭਗਵੰਤ ਮਾਨ ਨੇ ਕਿਹਾ ਕਿ ਜੇਕਰ ਤੁਹਾਨੂੰ ਨਿੰਮ ਤੋਂ ਖ਼ੁਸ਼ੀ ਮਿਲਦੀ ਹੈ ਤਾਂ ਮੈਨੂੰ ਇਹ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ ਕਿ ਮੇਰੀ ਟਾਹਲੀ ਚੰਗੀ ਹੈ। ਉਨ੍ਹਾਂ ਕਿਹਾ ਕਿ ਰਾਜ ਕਰਨਾ ਅਤੇ ਪ੍ਰਧਾਨਗੀ ਇਹ ਸਭ ਛੋਟੀਆਂ ਗੱਲਾਂ ਹਨ। ਜੇਕਰ ਤੁਹਾਡੀ ਸੇਵਾ ਲੱਗ ਜਾਵੇ ਤਾਂ ਇਸ ਤੋਂ ਵੱਡੀ ਸੰਤੁਸ਼ਟੀ ਕੋਈ ਨਹੀਂ ਹੋਵੇਗੀ, ਇਸ ਦੌਰਾਨ ਉਨ੍ਹਾਂ ਨੇ ਉੱਥੇ ਆਯੋਜਿਤ ਪ੍ਰਦਰਸ਼ਨੀ ਵਿੱਚ ਜਾ ਕੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ਨੇੜਿਓਂ ਡੇਰੇ ਕੋਲੋਂ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • CM Bhagwant Maan
  • special appeal
  • farmers
  • ਭਗਵੰਤ ਮਾਨ
  • ਅਪੀਲ
  • ਮੁਫ਼ਤ ਬਿਜਲੀ
  • ਕਿਸਾਨ
  • ਰੁੱਖ਼

ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

NEXT STORY

Stories You May Like

  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • snatching in ludhiana
      ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ...
    • boiler explosion in mohali 40 laborers escaped
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +