Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    7:25:08 AM

  • tensions rise in hormuz

    ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ...

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ

  • Edited By Babita,
  • Updated: 15 Aug, 2022 10:28 AM
Ludhiana
cm bhagwant mann
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਵੀ ਯਾਦ ਕੀਤਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ 'ਤੇ।

ਇਹ ਵੀ ਪੜ੍ਹੋ : ਪੰਜਾਬ ਦੀ 'ਆਪ' ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ

ਉਨ੍ਹਾਂ ਕਿਹਾ ਕਿ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਪੁਰਖਿਆਂ ਦੀ ਔਲਾਦ ਹਾਂ, ਜਿਨ੍ਹਾਂ ਨੇ ਬਹੁਤ ਦੇਰ ਪਹਿਲਾਂ ਜਬਰ-ਜ਼ੁਲਮ ਖ਼ਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੇ ਅਸੀਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ ਹਾਂ ਕਿਉਂਕਿ ਅਜੇ ਉਹ ਆਜ਼ਾਦੀ ਘਰਾਂ ਤੱਕ ਨਹੀਂ ਪਹੁੰਚੀ, ਜਿਹੜੀ ਸ਼ਹੀਦ ਭਗਤ ਸਿੰਘ ਨੇ ਆਪਣੇ ਸੁਫ਼ਨਿਆਂ 'ਚ ਸੋਚੀ ਹੋਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਆਜ਼ਾਦੀ ਪਹੁੰਚੀ ਹੁੰਦੀ ਤਾਂ ਭ੍ਰਿਸ਼ਟਾਚਾਰ ਬਿਨਾਂ ਕੰਮ ਹੋ ਜਾਂਦੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁੱਝ ਰਸੂਖ਼ਦਾਰ ਬੰਦੇ ਇਹ ਆਜ਼ਾਦੀ ਸਾਡੇ ਕੋਲੋਂ ਖੋਹ ਕੇ ਲੈ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਵਿਸ਼ਵ ਪੱਧਰੀ ਸਿੱਖਿਆ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ : 75ਵੇਂ ਆਜ਼ਾਦੀ ਦਿਹਾੜੇ 'ਤੇ ਸੁਖਬੀਰ-ਹਰਸਿਮਰਤ ਬਾਦਲ ਨੇ ਦਿੱਤੀ ਵਧਾਈ, ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਯਾਦ

ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤ ਵੱਡੀ ਪੜ੍ਹਾਈ ਕਰਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਟੇਡੀਅਮ ਬਣਾਵਾਂਗੇ ਅਤੇ ਸਪੋਰਟਸ ਕਾਲਜ ਖੋਲ੍ਹਾਂਗੇ, ਜਿਸ ਨਾਲ ਬੱਚਿਆਂ ਨੂੰ ਵਿਦੇਸ਼ਾਂ 'ਚ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੂਰਨ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਸਰਕਾਰੀ ਸਕੂਲਾਂ 'ਚ ਸਾਡੇ ਬੱਚੇ ਪੜ੍ਹ ਕੇ ਵੱਡੀਆਂ-ਵੱਡੀਆਂ ਮੱਲਾਂ ਮਾਰਨ ਲੱਗ ਗਏ। ਉਨ੍ਹਾਂ ਕਿਹਾ ਕਿ ਅਸਲ  ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ 'ਚ ਗੋਲਡ ਮੈਡਲ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ 'ਚ ਲੋਕਾਂ ਦਾ ਇਲਾਜ ਹੋਵੇਗਾ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ 'ਚ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਟਾ-ਦਾਲ ਸਕੀਮ ਤਾਂ ਪੰਜਾਬ 'ਚ ਚੱਲ ਹੀ ਰਹੀ ਹੈ ਪਰ ਸਾਰੇ ਲੋਕਾਂ ਨੂੰ ਖ਼ੁਦ ਕਮਾਉਣ ਦੇ ਯੋਗ ਬਣਾਉਣਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ 'ਤੇ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ 'ਚ ਇੰਡਸਟਰੀ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਕਿਹਾ ਕਿ ਮੱਤੇਵਾੜਾ ਦੇ ਜੰਗਲ ਬਾਰੇ ਫ਼ੈਸਲਾ ਵਾਪਸ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਲਈ 650 ਕਰੋੜ ਦਾ ਬਜਟ ਰੱਖਿਆ ਗਿਆ ਹੈ ਅਤੇ ਬੁੱਢੇ ਨਾਲ ਦਾ ਪਾਣੀ ਬੜੀ ਜਲਦੀ ਬਿਲਕੁਲ ਸਾਫ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਦੇ ਦਿਨ ਲੋਕਾਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਤਿਰੰਗਾ ਹਮੇਸ਼ਾ ਸਾਡੇ ਦਿਲਾਂ 'ਚ ਵਸਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਜੋ ਉਨ੍ਹਾਂ 'ਤੇ ਭਰੋਸਾ ਕੀਤਾ ਹੈ, ਉਹ ਉਨ੍ਹਾਂ ਦੇ ਮਾਣ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਨੌਕਰੀਆਂ ਮਿਲਣਗੀਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਅਤ ਸਾਫ਼ ਹੈ ਅਤੇ ਅੱਜ ਤੋਂ ਹਰ ਪੰਜਾਬੀ ਨੂੰ ਸਿਰਫ ਤਰੱਕੀ ਦੀਆਂ ਖ਼ਬਰਾਂ ਹੀ ਮਿਲਣਗੀਆਂ ਅਤੇ ਉਹ ਪੰਜਾਬੀਆਂ ਨੂੰ ਹਮੇਸ਼ਾ ਅੱਗੇ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਸੀਂ ਸਾਰਿਆਂ ਨੇ ਮਿਲ ਕੇ ਰੰਗਲਾ ਪੰਜਾਬ ਬਣਾਉਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Chief Minister
  • Tiranga
  • Ludhiana
  • Speech
  • ਮੁੱਖ ਮੰਤਰੀ
  • ਭਗਵੰਤ ਮਾਨ
  • ਤਿਰੰਗਾ
  • ਲੁਧਿਆਣਾ
  • ਵਾਅਦੇ

ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ 'ਤੇ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • kedarnath  badrinath  cm dhami  threat
    ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM ਧਾਮੀ, ਕਈ ਸ਼ਹਿਰਾਂ 'ਚ ਅਲਰਟ
  • trump independence day speech
    US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ ਪ੍ਰਤੀਕ, ਆਜ਼ਾਦੀ ਦਿਹਾੜੇ ਦੇ ਜਸ਼ਨ ਮੌਕੇ ਬੋਲੇ ਟਰੰਪ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • common civil code  cm suvendu adhikari
    ਗੁਜਰਾਤ-ਅਸਾਮ ਵਾਂਗ ਪੱਛਮੀ ਬੰਗਾਲ 'ਚ ਵੀ ਲਾਗੂ ਹੋਵੇਗਾ ਸਮਾਨ ਨਾਗਰਿਕ ਜ਼ਾਬਤਾ : CM ਸ਼ੁਭੇਂਦੂ ਅਧਿਕਾਰੀ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +