Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    5:57:37 PM

  • trump approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ...

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • ayodhya ram mandir case

    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਵੱਡੀ ਖ਼ਬਰ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ

CHANDIGARH News Punjabi(ਚੰਡੀਗੜ੍ਹ)

ਵੱਡੀ ਖ਼ਬਰ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ

  • Updated: 28 Jul, 2022 01:09 PM
Chandigarh
cm bhagwant mann after punjab cabinet meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬੈਠਕ 'ਚ ਪੰਜਾਬ ਦੇ ਲੋਕਾਂ ਦੇ ਪੱਖੀ ਫ਼ੈਸਲੇ ਲਏ ਗਏ ਹਨ। ਮਾਨ ਨੇ ਦੱਸਿਆ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ 'ਚ ਖੱਜ਼ਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਜੋ ਬੀਬੀਆਂ 50 ਫ਼ੀਸਦੀ ਤੋਂ ਵਧੇਰੇ ਸਜ਼ਾ ਭੁਗਤ ਚੁੱਕੀਆਂ ਹਨ ਜਾਂ ਦਿਵਿਆਂਗ ਹਨ ਉਨ੍ਹਾਂ ਨੂੰ ਵੀ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।

ਇਹ ਵੀ ਪੜ੍ਹੋ- CM ਮਾਨ ਵੱਲੋਂ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦਾ ਦਾਅਵਾ

ਘੱਟ ਕੀਮਤ 'ਤੇ ਹੋਈ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਰਾਲੀ ਨੂੰ ਲੈ ਕੇ ਵੀ ਕੈਬਨਿਟ ਨੇ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦਿੱਤੇ ਜਾਣਗੇ, ਜਿਸ ਦੀ ਤਜਵੀਜ਼ ਕੇਂਦਰ ਸਰਕਾਰ ਭੇਜੀ ਗਈ ਹੈ। ਜਿਸ ਵਿੱਚ 500-500 ਮਾਨ ਸਰਕਾਰ ਅਤੇ ਕੇਜਰੀਵਾਲ ਸਰਕਾਰ ਵੱਲੋਂ ਪਾਏ ਜਾਣਗੇ ਅਤੇ 1500 ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਇਸ ਬੈਠਕ 'ਚ ਵਿਚਾਰ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਐਕਟਾਂ ਕਾਰਨ ਇਸ ਵਿੱਚ ਦੇਰੀ ਲੱਗ ਰਹੀ ਹੈ। ਜਿਸ ਵਿੱਚ ਫੇਰਬਦਲ ਕਰਨ ਦੀ ਅਪੀਲ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ  ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਹੁਣ ਹਰ 'ਸਿੱਖ' ਬੀਬੀ ਨੂੰ ਨਹੀਂ ਹੋਵੇਗੀ ਹੈਲਮੈੱਟ ਤੋਂ ਛੂਟ, ਚਲਾਨ ਤੋਂ ਨਹੀਂ ਬਚਾ ਸਕੇਗਾ 'ਕੌਰ' ਸਰਨੇਮ

ਮੁੱਖ ਮੰਤਰੀ ਮਾਨ ਨੇ ਸੈਂਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਬਿਆਨਾਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸੰਵਿਧਾਨ ਦੀ ਸਹੁੰ ਚੁੱਕਣ ਤੋਂ ਬਾਅਦ ਸ਼ਹੀਦਾਂ ਨੂੰ ਨਿੰਦਣਾ ਗ਼ਲਤ ਹੈ। ਭਗਤ ਸਿੰਘ ਨੌਜਵਾਨਾਂ ਦੇ ਆਦਰਸ਼ ਹਨ ਅਤੇ ਹਮੇਸ਼ਾ ਰਹਿਣਗੇ। ਪਾਕਿਸਤਾਨ 'ਚ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਵਜੋਂ ਨਿਯੁਕਤ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਟੀਮ ਦਾ ਗਠਨ ਵੀ ਬਿਨ੍ਹਾ ਸਿਫ਼ਾਰਿਸ਼ ਤੋਂ ਕੀਤਾ ਜਾਵੇਗੀ।  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਹੜ੍ਹ ਕਾਰਨ ਖ਼ਰਾਬ ਹੋਈਆਂ ਫ਼ਸਲਾ ਦਾ ਜਾਇਜਾ ਲੈਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨਗੇ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • CM Bhagwant Mann
  • Cabinet Meeting
  • Important decisions
  • CM ਭਗਵੰਤ ਮਾਨ
  • ਕੈਬਨਿਟ ਮੀਟਿੰਗ
  • ਅਹਿਮ ਫੈਸਲੇ

CM ਮਾਨ ਵੱਲੋਂ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦਾ ਦਾਅਵਾ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • heroin shipment  indian border  heroin packet
    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • ed radar punjab
    ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • bail of then manager rejected in gurdwara amb sahib land sale case
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ...
    • good news for women travelling for free in punjab
      ਪੰਜਾਬ 'ਚ FREE ਸਫ਼ਰ ਕਰਦੀਆਂ ਬੀਬੀਆਂ ਲਈ ਖ਼ੁਸ਼ਖ਼ਬਰੀ, PRTC ਦੀਆਂ ਬੱਸਾਂ ਲਈ...
    • manpreet singh badal bjp
      ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ,...
    • municipal corporation general house meeting to be held on august 20
      20 ਅਗਸਤ ਨੂੰ ਹੋਵੇਗੀ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ
    • fir case
      ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17...
    • big relief for thousands of pgi employees
      PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ...
    • summons issued to punjab ias officer
      ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ...
    • online fraud
      23.27 ਲੱਖ ਦੀ ਆਨਲਾਈਨ ਠੱਗੀ ’ਚ ਇਕ ਮੁਲਜ਼ਮ ਗ੍ਰਿਫ਼ਤਾਰ
    • accident case
      ਟੈਕਸੀ ਚਾਲਕ ਨੇ ਪੈਦਲ ਜਾ ਰਹੀ ਔਰਤ ਨੂੰ ਮਾਰੀ ਟੱਕਰ, ਹਸਪਤਾਲ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +