Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:02:58 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਡੇਰਾ ਬੱਲਾਂ ਨਤਮਸਤਕ ਹੋਏ CM ਮਾਨ ਤੇ ਕੇਜਰੀਵਾਲ, 25 ਕਰੋੜ ਦੀ ਲਾਗਤ ਵਾਲੇ ਰਿਸਰਚ ਸੈਂਟਰ ਦਾ ਕੀਤਾ  ਉਦਘਾਟਨ

DOABA News Punjabi(ਦੋਆਬਾ)

ਡੇਰਾ ਬੱਲਾਂ ਨਤਮਸਤਕ ਹੋਏ CM ਮਾਨ ਤੇ ਕੇਜਰੀਵਾਲ, 25 ਕਰੋੜ ਦੀ ਲਾਗਤ ਵਾਲੇ ਰਿਸਰਚ ਸੈਂਟਰ ਦਾ ਕੀਤਾ  ਉਦਘਾਟਨ

  • Edited By Shivani Attri,
  • Updated: 25 Mar, 2023 06:40 PM
Jalandhar
cm bhagwant mann and arvind kejriwal visit dera sachkhand ballan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਭਗਵੰਤ ਮਾਨ ਵੱਲੋਂ 'ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਰਿਸਰਚ ਸੈਂਟਰ 25 ਕਰੋੜ ਦੀ ਲਾਗਤ ਨਾਲ ਬਣੇਗਾ। ਇਸ ਮੌਕੇ ਭਗਵੰਤ ਮਾਨ ਨੇ ਸੰਤ ਨਿਰੰਜਨ ਦਾਸ ਜੀ ਨੂੰ ਗੁਰੂ ਰਵਿਦਾਸ ਜੀ ਦੇ ਬਾਣੀ ਦੇ ਰਿਸਰਚ ਸੈਂਟਰ ਲਈ 25 ਕਰੋੜ ਦਾ ਚੈੱਕ ਦਿੱਤਾ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ

PunjabKesari

ਜਨਤਾ ਨੂੰ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਹੈ। ਚੰਗੀ ਸਿੱਖਿਆ ਹੋਵੇਗੀ ਤਾਂ ਹੀ ਬੱਚਿਆਂ ਦਾ ਭਵਿੱਖ ਬਿਹਤਰ ਹੋ ਸਕਦਾ ਹੈ। ਇਹ 25 ਕਰੋੜ ਰੁਪਏ ਦਾ ਚੈੱਕ ਤਾਂ ਇਕ ਫਾਰਮੈਲਿਟੀ ਹੈ। ਆਮਤੌਰ 'ਤੇ ਲੋਕ ਚੈੱਕ ਦੇ ਕੇ ਤਸਵੀਰਾਂ ਖਿੱਚਵਾ ਲੈਂਦੇ ਹਨ, ਜੋਕਿ ਸਿਰਫ਼ ਫੋਟੋਆਂ ਹੀ ਰਹਿ ਜਾਂਦੀਆਂ ਹਨ, ਜਦਿਕ ਪੈਸੇ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਅਸੀਂ 25 ਕਰੋੜ ਦਾ ਚੈੱਕ ਦੇ ਕੇ ਤਸਵੀਰ ਬਾਅਦ ਵਿਚ ਖਿਚਵਾਉਣੀ ਹੈ ਪਹਿਲਾਂ ਪੈਸੇ ਦੇਣੇ ਹਨ। ਅੱਜ ਲੋੜ ਜ਼ਮਾਨੇ ਮੁਤਾਬਕ ਪੜ੍ਹਾਈ ਕਰਨ ਦੀ ਹੈ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ। ਉਨ੍ਹਾਂ ਕਿਹਾ ਕਿ ਇਥੇ ਗੁਰੂ ਰਵਿਦਾਸ ਮਹਾਰਾਜ ਦੇ ਬਾਰੇ ਰਿਸਰਚ ਕੀਤੀ ਜਾਵੇਗੀ। 

PunjabKesari

ਪਿਛਲੀਆਂ ਸਰਕਾਰਾਂ 'ਤੇ ਵਾਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਦੁੱਖ਼ ਦੀ ਗੱਲ ਹੈ ਕਿ ਆਪਣਿਆਂ ਨੇ ਹੀ ਆਪਣਿਆਂ ਨੂੰ ਲੁਟਿਆ ਹੈ। ਪੋਸਟਮ੍ਰੈਟਿਕ ਸਕਾਲਰਸ਼ਿਪ ਨੂੰ ਲੈ ਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਗ਼ਰੀਬ ਬੱਚਿਆਂ ਦੀ ਸਕਾਲਰਸ਼ਿਪ ਖਾਧੀ ਗਈ। ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦੇ ਨਾਲ ਮੁਸ਼ਕਿਲਾਂ ਦੂਰ ਨਹੀਂ ਹੋ ਸਕਦੀਆਂ। ਸਿੱਖਿਆ ਨਾਲ ਹੀ ਗ਼ਰੀਬੀ ਦੂਰ ਹੋ ਸਕਦੀ ਹੈ। ਪੰਜਾਬ ਵਿਚ ਸਿੱਖਿਆ ਨੂੰ ਹੋਰ ਵਾਧਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜੋ ਸਕ ਸਕਦੇ ਹਾਂ, ਉਹੀ ਕਹਿੰਦੇ ਹਾਂ, ਜੋ ਅਸੀਂ ਜੋ ਕਹਿੰਦੇ ਹਾਂ ਉਹੀ ਕਰਦੇ ਹਾਂ, ਅਸੀਂ ਜੋ ਕਰ ਨਹੀਂ ਸਕਦੇ ਉਹ ਅਸੀਂ ਕਹਿੰਦੇ ਨਹੀਂ। 

ਇਹ ਵੀ ਪੜ੍ਹੋ : IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ 'ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਾਹਮਣੇ ਆਈਆਂ ਤਸਵੀਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • CM bhagwant mann
  • arvind Kejriwal
  • dera sachkhand ballan
  • ਡੇਰਾ ਸਚਖੰਡ ਬੱਲਾਂ
  • ਅਰਵਿੰਦ ਕੇਜਰੀਵਾਲ
  • ਭਗਵੰਤ ਮਾਨ

ਅੰਮ੍ਰਿਤਪਾਲ ਦੇ ਮਾਮਲੇ 'ਚ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ ਖੁੱਲ੍ਹੇ ਵੱਡੇ ਰਾਜ਼

NEXT STORY

Stories You May Like

  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • man arrested with narcotics
      ਨਸ਼ੀਲੀਆਂ ਗੋਲ਼ੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • activa snatched from trader after assault
      ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ...
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • boy commits suicide at home in mehtiana
      ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • boy commits suicide at home in mehtiana
      ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • thieves target singh bhawani temple for the second time in a week
      ਇਕ ਹਫ਼ਤੇ 'ਚ ਦੂਜੀ ਵਾਰ ਸਿੰਘ ਭਵਾਨੀ ਮੰਦਿਰ 'ਤੇ ਚੋਰਾਂ ਦਾ ਧਾਵਾ, ਤਾਲੇ ਤੋੜ...
    • domoria bridge remains closed for the second day
      ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +