Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:14:37 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • Mumbai
  • ਮੁੰਬਈ ਤੋਂ ਮੁੱਖ ਮੰਤਰੀ ਮਾਨ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, ਲੁਧਿਆਣਾ 'ਚ ਲੱਗੇਗਾ TATA ਸਟੀਲ ਦਾ ਪਲਾਂਟ

OTHER STATES News Punjabi(ਹੋਰ ਪ੍ਰਦੇਸ਼ )

ਮੁੰਬਈ ਤੋਂ ਮੁੱਖ ਮੰਤਰੀ ਮਾਨ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, ਲੁਧਿਆਣਾ 'ਚ ਲੱਗੇਗਾ TATA ਸਟੀਲ ਦਾ ਪਲਾਂਟ

  • Updated: 24 Jan, 2023 04:24 PM
Mumbai
cm bhagwant mann at bombay stock exchange
  • Share
    • Facebook
    • Tumblr
    • Linkedin
    • Twitter
  • Comment

ਮੁੰਬਈ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨ ਤੋਂ ਮੁੰਬਈ ਦੌਰੇ 'ਤੇ ਹਨ ਤੇ ਅੱਜ ਮੁੱਖ ਮੰਤਰੀ ਮਾਨ ਮਿਸ਼ਨ ਇੰਵੇਸਟਮੈਂਟ ਤਹਿਤ 'Bombay Stock Exchange' ਪਹੁੰਚੇ। ਦੱਸ ਦੇਈਏ ਕਿ ਭਗਵੰਤ ਮਾਨ ਵੱਲੋਂ ਬੀਤੇ ਦਿਨ ਸਨਅਤਕਾਰਾਂ ਨਾਲ ਵੀ ਪੰਜਾਬ 'ਚ ਉਦਯੋਗ ਨੂੰ ਸਥਾਪਤ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਮਾਨ ਨੇ 'Bombay Stock Exchange' ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਵੇਰੇ ਜਦੋਂ 'Bombay Stock Exchange' ਦੇ ਖੁੱਲ੍ਹਣ ਨਾਲ ਦੇਸ਼ ਖੁੱਲ੍ਹਦਾ ਹੈ ਤੇ ਸਾਰਿਆਂ ਦੀਆਂ ਆਸਾਂ-ਉਮੀਦਾਂ ਇੱਥੇ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੰਬਈ ਦੌਰੇ ਦਾ ਮੁੱਖ ਟੀਚਾ ਪੰਜਾਬ 'ਚ 'Investment in Punjab 'ਸੰਮੇਲਣ ਦੇ ਲਈ ਉਦਯੋਗਪਤੀਆਂ ਨੂੰ ਸੱਦਾ ਦੇਣਾ ਹੈ। ਮਾਨ ਨੇ ਕਿਹਾ ਕਿ ਮੁੰਬਈ ਦੌਰੇ ਦੌਰਾਨ ਮੈਂ ਜਿਹੜੇ ਵੀ ਵੱਡੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤਾ ਹੈ, ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ ਤੇ ਪੰਜਾਬ 'ਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉੱਤਰ 'ਚ ਨਿਵੇਸ਼ ਕਰਨ ਲਈ ਪੰਜਾਬ ਬੈਸਟ ਹੈ। ਪੰਜਾਬ ਮੇਜ਼ਬਾਨੀ ਕਰਨ 'ਚ ਸਭ ਤੋਂ ਮਾਹਿਰ ਹੈ ਤੇ ਮੈਂ ਵਾਅਦਾ ਕਰਦਾ ਹਾਂ ਕਿ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਆਵੇਗੀ। 

ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ 'ਚ ਪੇਸ਼, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ

ਲੁਧਿਆਣਾ 'ਚ ਆਵੇਗੀ 'TATA' ਸਟੀਲ ਇੰਡਸਟਰੀ

ਮੁੱਖ ਮੰਤਰੀ ਮਾਨ ਨੇ ਦਾਅਵਾ ਕਰਦਿਆਂ ਕਿਹਾ ਕਿ ਟਾਟਾ ਸਟੀਲ ਲੁਧਿਆਣਾ 'ਚ ਆਪਣਾ ਉਦਯੋਗ ਸਥਾਪਤ ਕਰ ਰਿਹਾ ਹੈ ਤੇ ਲੁਧਿਆਣਾ 'ਚ ਅੱਜ ਹੀ ਉਸਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਮਸ਼ੇਦਪੁਰ ਤੋਂ ਬਾਅਦ ਲੁਧਿਆਣਾ 'ਚ ਲੱਗਣ ਵਾਲਾ ਟਾਟਾ ਸਟੀਲ ਪਲਾਂਟ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ। ਮਾਨ ਨੇ ਦੱਸਿਆ ਅੱਜ ਉਹ ਟਾਟਾ ਸਟੀਲ ਗਏ ਸਨ ਤੇ ਉਨ੍ਹਾਂ ਵੱਲੋਂ ਇਹ ਆਖਿਆ ਗਿਆ ਕਿ ਉਹ ਲੁਧਿਆਣਾ 'ਚ ਉਦਯੋਗ ਸਥਾਪਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਵੱਡੀਆਂ ਇੰਡਸਟਰੀਆਂ ਲੁਧਿਆਣਾ 'ਚ ਹੀ ਹਨ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਤੰਗ ਕੀਤਾ ਹੈ ਪਰ ਸਾਡੀ ਸਰਕਾਰ ਅਜਿਹਾ ਬਿਲਕੁਲ ਨਹੀਂ ਕਰੇਗੀ। 

ਮੁੱਖ ਟੀਚਾ ਰੁਜ਼ਗਾਰ ਪ੍ਰਦਾਨ ਕਰਨਾ

ਪੰਜਾਬ 'ਚ ਸਾਡੀ ਸਰਕਾਰ ਬਣੀ ਨੂੰ ਕੁਝ ਮਹੀਨਿਆਂ ਦਾ ਹੀ ਸਮਾਂ ਹੋਇਆ ਹੈ ਤੇ ਵੱਡੇ-ਵੱਡੇ ਕਾਰੋਬਾਰੀ ਪੰਜਾਬ 'ਚ ਆ ਰਹੇ ਹਨ। ਅਸੀਂ ਸਿੰਗਲ ਵਿੰਡੋ ਕਲੀਅਰੇਂਸ ਰੱਖਾਂਗੇ ਤੇ ਨਿਵੇਸ਼ ਕਰਨ ਵਾਲੇ ਕਿਸੇ ਵੀ ਕਾਰੋਬਾਰੀ ਨੂੰ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਤੇ ਨਾ ਸਰਕਾਰੀ ਦਫ਼ਤਰਾਂ ਦੇ ਧੱਕੇ ਖਾਣੇ ਪੈਣਗੇ। ਪੰਜਾਬ 'ਚ ਇੰਡਸਟਰੀ ਸਥਾਪਤ ਕਰਨ ਵਾਲੇ ਜੇਕਰ 2 ਯੂਨਿਟ ਦੀ ਮੰਗ ਕਰਨਗੇ ਤਾਂ ਸਾਡੀ ਸਰਕਾਰ 3 ਯੂਨਿਟਾਂ ਦੀ ਮਨਜੂਰੀ ਦੇ ਦੇਵੇਗੀ ਪਰ ਸਾਡੀ ਇਹੀ ਮੰਗ ਹੈ ਕਿ ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਨੌਕਰੀਆਂ ਤੇ ਰੁਜ਼ਗਾਰ ਮਿਲੇ ਤਾਂ ਜੋ ਉਹ ਬੁਰੀ ਸੰਗਤ 'ਚ ਨਾ ਜਾਣ ਤੇ ਵਿਦੇਸ਼ਾਂ ਵੱਲ ਰੁਖ਼ ਨਾ ਕਰਨ।

ਇਹ ਵੀ ਪੜ੍ਹੋ- ਪੰਜਾਬ 'ਚ ਆਪਣੇ ਅਕਸ ਨੂੰ 'ਧੋਣ' ਦੀ ਕੋਸ਼ਿਸ਼ 'ਚ ਭਾਜਪਾ, ਸਿੱਖ ਚਿਹਰਿਆਂ ਨਾਲ ‘ਪਰਿਵਾਰ’ ਵਧਾਉਣ ਦੀ ਰੌਂਅ 'ਚ

ਇੰਡਸਰੀ ਨੂੰ ਸਸਤੀ ਬਿਜਲੀ 

ਸਾਡੀ ਸਰਕਾਰ ਪੰਜਾਬ 'ਚ ਇੰਡਸਟਰੀ ਨੂੰ ਸਭ ਤੋਂ ਸਸਤੀ ਬਿਜਲੀ ਦੇ ਰਹੀ ਹੈ ਤੇ ਅਸੀਂ ਕਾਰੋਬਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਰਹੇ ਹਾਂ। ਬਿਜਲੀ ਦੀ ਵੱਧ ਸਹੂਲਤਾਂ ਦੇ ਨਾਲ-ਨਾਲ ਪੰਜਾਬ ਕੋਲ ਵੱਡੀ ਗਿਣਤੀ 'ਚ ਕੋਲਾ ਵੀ ਹੈ। ਇਸ ਤੋਂ ਇਲਾਵਾ ਪੰਜਾਬ 'ਚ ਜ਼ੀਰੋ ਬਿੱਲ ਆ ਰਿਹਾ ਹੈ। ਜੇਕਰ ਕੋਈ ਵੀ ਉਦਯੋਗੀ ਪੰਜਾਬ ਆਵੇਗਾ ਤਾਂ ਅਸੀਂ ਉਸ ਨੂੰ ਚੰਗਾ ਮਾਹੌਲ ਪ੍ਰਦਾਨ ਕਰਾਂਗੇ, ਬਸ ਇਸ ਦੇ ਬਦਲੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਮੋਹਾਲੀ IT ਹੱਬ ਹੈ ਤੇ ਜੇ ਕੋਈ ਦੱਖਣੀ ਕਾਰੋਬਾਰੀ , ਉੱਤਰ 'ਚ ਆਪਣਾ ਪ੍ਰਭਾਵ ਪਾਉਣਾ ਚਾਹੁੰਦਾ ਹੈ ਤਾਂ ਉਹ ਮੋਹਾਲੀ ਆ ਸਕਦਾ ਹੈ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਮਜ਼ਦੂਰ ਨੂੰ ਫੈਕਟਰੀ ਕੋਲ ਨਾ ਆਉਣਾ ਪਵੇ ਸਗੋਂ ਫੈਕਟਰੀ ਮਜ਼ਦੂਰ ਕੋਲ ਚਲੀ ਜਾਵੇ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Mumbai
  • CM Bhagwant Mann
  • Bombay Stock Exchange
  • ਮੁੰਬਈ
  • ਮੁੱਖ ਮੰਤਰੀ ਭਗਵੰਤ ਮਾਨ
  • ਬੰਬੇ ਸਟਾਕ ਐਕਸਚੇਂਜ

ਮੁੰਬਈ: 19 ਲੱਖ ਰੁਪਏ ਦੇ ਜਾਅਲੀ ਨੋਟ ਬਰਾਮਦ, ਦੋ ਗ੍ਰਿਫ਼ਤਾਰ

NEXT STORY

Stories You May Like

  • tata car to get a new name
    Tata ਦੀ ਕਾਰ ਦਾ ਬਦਲ ਜਾਵੇਗਾ ਨਾਂ! ਜਾਣੋ ਕਦੋਂ ਹੋਵੇਗੀ ਲਾਂਚ ਤੇ ਕੀ ਹੋਣਗੇ ਬਦਲਾਅ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • tata trust challenges chandrasekaran  s reappointment
    ਚੰਦਰਸ਼ੇਖਰਨ ਦੀ ਦੁਬਾਰਾ ਨਿਯੁਕਤੀ ਨੂੰ ਟਾਟਾ ਟਰੱਸਟ ਨੇ ਦਿੱਤੀ ਚੁਣੌਤੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • this player has been appointed as the head coach of mumbai indians
    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ
  • luke williams appointed as mumbai indians   new head coach in wpl
    ਲਿਊਕ ਵਿਲੀਅਮਜ਼ WPL ਵਿੱਚ ਮੁੰਬਈ ਇੰਡੀਅਨਜ਼ ਦੇ ਨਵੇਂ ਮੁੱਖ ਕੋਚ ਬਣੇ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • staff counting offerings at ram mandir to wear saffron jumpsuits
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ,...
    • special event to mark 100 years of upsc
      UPSC ਦੇ 100 ਸਾਲ ਪੂਰੇ ਹੋਣ 'ਤੇ ਹੋਵੇਗਾ ਖ਼ਾਸ ਸਮਾਗਮ, PM ਮੋਦੀ ਅੱਜ ਜਾਰੀ...
    • bjp mla rajesh chaudhary receives death threat
      ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ...
    • explosion at oil refinery in karnataka
      ਕਰਨਾਟਕ ’ਚ ਤੇਲ ਰਿਫਾਇਨਰੀ ’ਚ ਧਮਾਕਾ: ਇਕ ਦੀ ਮੌਤ, ਭੂਚਾਲ ਵਰਗੇ ਝਟਕੇ ਹੋਏ ਮਹਿਸੂਸ
    • court convicts wife muskan and lover sahil
      ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ...
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • collapsed stair  1 student
      ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +