Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:21:08 PM

  • paddy planting  farmers of punjab

    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

PUNJAB News Punjabi(ਪੰਜਾਬ)

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

  • Updated: 02 Jul, 2022 11:26 PM
Chandigarh
cm bhagwant mann big announcemen compensation losses moong growers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਇਕ ਮਿਸਾਲੀ ਫ਼ੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉੱਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ। ਅੱਜ ਇਸ ਫ਼ੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੇ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ’ਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ’ਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦਕਿ ਸੂਬਾ ਸਰਕਾਰ ਵੱਲੋਂ ਫਸਲ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ’ਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਸਮਰਥਨ ਮੁੱਲ ਉੱਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੰਡੀਆਂ ’ਚ ਆ ਰਹੀ ਮੂੰਗੀ ਦੀ ਫ਼ਸਲ ਨੂੰ ਲੈ ਕੇ ‘ਆਪ’ ਸਰਕਾਰ ਨੂੰ ਦਿੱਤੀ ਚਿਤਾਵਨੀ

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫ਼ਸਲ ਦੇ ਨੁਕਸਾਨੇ ਜਾਣ ਕਰਕੇ ਐੱਮ. ਐੱਸ. ਪੀ. ’ਤੇ ਖਰੀਦ ਨਹੀਂ ਕੀਤੀ ਜਾ ਰਹੀ। ਮਾਨ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐੱਮ. ਐੱਸ. ਪੀ. ’ਤੇ ਖਰੀਦੀ ਗਈ ਫ਼ਸਲ ਲਈ ਕੋਈ ਵਾਧੂ ਰਾਸ਼ੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫ਼ਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫ਼ਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸ਼ੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖ਼ਰਾਬ ਹੋਈ ਮੂੰਗੀ ਦੀ ਫ਼ਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ’ਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜ਼ੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਹੱਦ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖ਼ਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ

ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ’ਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ। ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ’ਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਜਿੱਥੇ ਇਹ ਫ਼ੈਸਲੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਵਿਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਖ਼ਬਰ ਵੀ ਪੜ੍ਹੋ : ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ

  • Moong Growers
  • Chief Minister Bhagwant Mann
  • Loss
  • announcement
  • ਮੂੰਗੀ ਕਾਸ਼ਤਕਾਰ
  • ਮੁੱਖ ਮੰਤਰੀ ਭਗਵੰਤ ਮਾਨ
  • ਨੁਕਸਾਨ
  • ਐਲਾਨ

ਸੁਖਬੀਰ ਬਾਦਲ ਨੇ ਮੰਡੀਆਂ ’ਚ ਆ ਰਹੀ ਮੂੰਗੀ ਦੀ ਫ਼ਸਲ ਨੂੰ ਲੈ ਕੇ ‘ਆਪ’ ਸਰਕਾਰ ਨੂੰ ਦਿੱਤੀ ਚਿਤਾਵਨੀ

NEXT STORY

Stories You May Like

  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • punjab big decision regarding aadhaar card update
    ਪੰਜਾਬ : ਆਧਾਰ ਕਾਰਡ ਦੀ ਅਪਡੇਟ ਬਾਰੇ ਆਇਆ ਵੱਡਾ ਫ਼ੈਸਲਾ, UIDAI ਨੇ ਕੀਤਾ ਅਹਿਮ ਐਲਾਨ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • important news regarding the supply of petrol  diesel and lpg
    LPG ਦੀ ਸਪਲਾਈ ਨੂੰ ਲੈ ਕੇ ਅਹਿਮ ਖ਼ਬਰ, ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖੀ ਇਹ ਗੱਲ
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sdm khanna inspection
      ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
    • administration appeals not to set fire to wheat stalks
      ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
    • railway line cctv cameras ravneet bittu
      ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ...
    • bees attack children in private school in mohali
      ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ...
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +