Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    10:45:17 PM

  • lionel messi retires from international football

    ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ...

  • son shoots and kills his father

    ਖ਼ੂਨ ਦੇ ਰਿਸ਼ਤੇ ਹੋਣ ਲੱਗੇ ਪਾਣੀ: ਪੁੱਤ ਨੇ ਪਿਓ ਦਾ...

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਦੇ ਦੋਆਬਾ ਵਾਸੀਆਂ ਲਈ ਵੱਡੇ ਐਲਾਨ

PUNJAB News Punjabi(ਪੰਜਾਬ)

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਦੇ ਦੋਆਬਾ ਵਾਸੀਆਂ ਲਈ ਵੱਡੇ ਐਲਾਨ

  • Edited By Shivani Attri,
  • Updated: 23 Mar, 2025 05:57 PM
Roopnagar-Nawanshahr
cm bhagwant mann big announcements for residents of nawanshahr
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) —ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਭਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ।  ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਜਿੰਨਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ

ਇਸ ਕਾਲਜ ਵਿੱਚ ਐੱਮ. ਬੀ. ਬੀ. ਐੱਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਹੋਵੇਗੀ। ਜ਼ਿਲ੍ਹਾ ਸਿਵਲ ਹਸਪਤਾਲ, ਐੱਸ. ਬੀ. ਐੱਸ. ਨਗਰ ਮੌਜੂਦਾ ਸਮੇਂ ਵਿੱਚ ਸੈਕੰਡਰੀ ਪੱਧਰ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ ਪਰ ਵਿਸ਼ੇਸ਼ ਡਾਕਟਰੀ ਸਹੂਲਤਾਂ ਦੀ ਘਾਟ ਹੈ। ਮੈਡੀਕਲ ਕਾਲਜ ਦੀ ਸਥਾਪਨਾ ਨਾਲ ਮਾਹਰ ਅਤੇ ਸੁਪਰ-ਸਪੈਸ਼ਲਿਸਟ ਡਾਕਟਰ 24 ਘੰਟੇ ਉਪਲੱਬਧ ਹੋਣਗੇ। ਮੈਡੀਸਨ, ਸਰਜਰੀ, ਬਾਲ ਰੋਗ, ਆਰਥੋਪੈਡਿਕਸ, ਗਾਇਨਾਕੋਲੋਜੀ ਅਤੇ ਐਮਰਜੈਂਸੀ ਦੇਖਭਾਲ ਵਿੱਚ ਨਵੇਂ ਵਿਭਾਗਾਂ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਇਸੇ ਤਰ੍ਹਾਂ ਆਈ. ਸੀ. ਯੂ., ਟਰੌਮਾ ਸੈਂਟਰ ਅਤੇ ਡਾਇਗਨੌਸਟਿਕ ਲੈਬਾਂ ਨੂੰ ਵਧੇਰੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਅਪਗ੍ਰੇਡ ਕੀਤਾ ਜਾਵੇਗਾ। ਮਰੀਜ਼ਾਂ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ ਆਧੁਨਿਕ ਡਾਕਟਰੀ ਉਪਕਰਨ ਅਤੇ ਤਕਨਾਲੋਜੀ ਪੇਸ਼ ਕੀਤੀ ਜਾਵੇਗੀ।

PunjabKesari

ਇਸ ਹਸਪਤਾਲ ਨੂੰ ਅਤਿ-ਆਧੁਨਿਕ ਅਧਿਆਪਨ ਅਤੇ ਸਿਹਤ ਸੰਭਾਲ ਸੰਸਥਾ ਵਿੱਚ ਬਦਲਿਆ ਜਾਵੇਗਾ, ਜਿਸ ਨਾਲ ਮਰੀਜ਼ਾਂ ਅਤੇ ਮੈਡੀਕਲ ਵਿਦਿਆਰਥੀਆਂ ਦੋਵਾਂ ਨੂੰ ਲਾਭ ਹੋਵੇਗਾ। ਸ਼ਹੀਦ ਭਗਤ ਸਿੰਘ ਨਗਰ ਇਕ ਦੂਰ-ਦੁਰਾਡੇ ਵਾਲਾ ਜ਼ਿਲ੍ਹਾ ਹੈ, ਜਿੱਥੇ ਟਰਸ਼ਰੀ ਸਿਹਤ ਸੰਭਾਲ ਸਹੂਲਤਾਂ ਤੱਕ ਪਹੁੰਚ ਬਹੁਤ ਸੀਮਤ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਨੂੰ ਬਿਲਕੁੱਲ ਹੀ ਅਣਗੌਲਿਆ ਕੀਤਾ ਹੈ। ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਲੁਧਿਆਣਾ, ਜਲੰਧਰ ਜਾਂ ਚੰਡੀਗੜ੍ਹ ਜਾਣਾ ਪੈਂਦਾ ਸੀ। ਇਹ ਮੈਡੀਕਲ ਕਾਲਜ ਸਥਾਨਕ ਤੌਰ ’ਤੇ ਆਧੁਨਿਕ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰਕੇ ਰੈਫਰਲ ਹਸਪਤਾਲਾਂ ’ਤੇ ਮਰੀਜ਼ਾਂ ਦੇ ਬੋਝ ਨੂੰ ਘਟਾਏਗਾ ਅਤੇ ਭਵਿੱਖ ਦੇ ਡਾਕਟਰਾਂ ਨੂੰ ਪੇਂਡੂ ਮਾਹੌਲ ਵਿੱਚ ਸਿਖਲਾਈ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ : ਖਟਕੜ ਕਲਾਂ ਪਹੁੰਚ CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਆਖੀਆਂ ਅਹਿਮ ਗੱਲਾਂ

ਇਸ ਕਾਲਜ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਇਹ ਕਾਲਜ ਮੈਡੀਕਲ ਸਿੱਖਿਆ ਦਾ ਵੀ ਵਿਸਥਾਰ ਕਰੇਗਾ ਕਿਉਂਕਿ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਪੜ੍ਹਾਈ ਲਈ ਆਪਣਾ ਜ਼ਿਲ੍ਹਾ ਨਹੀਂ ਛੱਡਣਾ ਪਵੇਗਾ। ਇਹ ਮੈਡੀਕਲ ਕਾਲਜ ਭਵਿੱਖ ਵਿੱਚ ਕਾਰਡੀਓਲੋਜੀ, ਨੈਫਰੋਲੋਜੀ, ਨਿਊਰੋਲੋਜੀ ਅਤੇ ਓਨਕੋਲੋਜੀ ਵਰਗੀਆਂ ਸੇਵਾਵਾਂ ਮੁਹੱਈਆ ਕਰਨ ਦੇ ਨਾਲ ਵਿਸ਼ੇਸ਼ ਸਿਹਤ ਸੰਭਾਲ ਸੇਵਾਵਾਂ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਇਸ ਮੈਡੀਕਲ ਕਾਲਜ ਨਾਲ ਡਾਕਟਰਾਂ, ਨਰਸਾਂ, ਟੈਕਨੀਸ਼ੀਅਨਾਂ ਅਤੇ ਨਾਨ-ਮੈਡੀਕਲ ਸਟਾਫ਼ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਅਰਥਚਾਰੇ ਨੂੰ ਵੀ ਹੁਲਾਰਾ ਦੇਵੇਗਾ ਕਿਉਂਕਿ ਵਿਦਿਆਰਥੀ ਅਤੇ ਫੈਕਲਟੀ ਦੀ ਮੌਜੂਦਗੀ ਵਧਣ ਨਾਲ ਸਥਾਨਕ ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਛੇ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ।

PunjabKesari

ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ

ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਅਤੇ ਕਾਰਜਸ਼ੀਲ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸੰਸਥਾ ਨੂੰ ਜਲਦ ਤੋਂ ਜਲਦ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣ ਲਈ ਫੈਕਲਟੀ ਅਤੇ ਸਟਾਫ ਦੀ ਭਰਤੀ ਨੂੰ ਤਰਜੀਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੀ ਸਮੇਂ ਸਿਰ ਉਸਾਰੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਐਸ.ਬੀ.ਐਸ. ਨਗਰ ਨੂੰ ਉੱਤਰੀ ਪੰਜਾਬ ਦਾ ਸਿਹਤ ਸੰਭਾਲ ਕੇਂਦਰ ਬਣਾਉਣ ਲਈ ਡਾਕਟਰੀ ਸੇਵਾਵਾਂ ਦੇ ਵਿਸਥਾਰ ਅਤੇ ਹੋਰ ਅਪਗ੍ਰੇਡੇਸ਼ਨ ਲਈ ਵਾਧੂ ਫੰਡ ਯਕੀਨੀ ਬਣਾਏ ਜਾਣਗੇ।

PunjabKesari

ਇਹ ਮੈਡੀਕਲ ਕਾਲਜ ਸਿਰਫ਼ ਇੱਕ ਪ੍ਰੋਜੈਕਟ ਨਹੀਂ ਹੈ, ਸਗੋਂ ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਨਾਲ ਕੀਤਾ ਇਕ ਵਾਅਦਾ ਵੀ ਹੈ। ਇਹ ਕਾਲਜ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਖੇਤਰ ਦੀ ਚਿਰਕੋਣੀ ਮੰਗ ਨੂੰ ਪੂਰਾ ਕਰੇਗਾ। ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਬਣਿਆ ਇਹ ਕਾਲਜ ਡਾਕਟਰਾਂ ਦੀਆਂ ਆਉਣ ਵਾਲੀਆਂ ਪੀਡ਼੍ਹੀਆਂ ਨੂੰ ਪੂਰੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਸਕਰਾਤਮਕ ਬਦਲਾਅ ਲਿਆਉਣ ਅਤੇ ਸਾਰਿਆਂ ਲਈ ਮਿਆਰੀ ਡਾਕਟਰੀ ਸਿੱਖਿਆ ਅਤੇ ਇਲਾਜ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਨੂੰ ਲੈ ਕੇ ਅਫ਼ਸਰਾਂ ਨੂੰ ਸਿੱਧੀ ਹੋਈ ਪੰਜਾਬ ਸਰਕਾਰ, 26 ਮਾਰਚ ਤੱਕ ਦਿੱਤੀ Deadline

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Nawanshahr
  • CM Bhagwant Mann
  • big announcements
  • ਸ਼ਹੀਦ ਭਗਤ ਸਿੰਘ
  • ਸ਼ਹੀਦੀ ਦਿਹਾੜਾ
  • ਭਗਵੰਤ ਮਾਨ
  • ਵੱਡੇ ਐਲਾਨ

ਨਾਜਾਇਜ਼ ਹਥਿਆਰ ਨਾਲ ਫਾਇਰ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • uae work
        ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
      • akali dal bjp alliance in punjab finalised announcement may be made soon
        ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
      • miri piri khalsa march sri fatehgarh sahib
        ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ...
      • gitl rape in ludhiana
        ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਨੌਜਵਾਨ ਨੇ ਕੁੜੀ ਦੀ ਰੋਲ਼ੀ ਪੱਤ, ਖੁੱਲ੍ਹੇ ਭੇਤ...
      • massive uproar during voting at punjab university
        PU 'ਚ ਵੋਟਾਂ ਦੌਰਾਨ ਜ਼ਬਰਦਸਤ ਹੰਗਾਮਾ, ਪੁਲਸ ਤੇ ਵਿਦਿਆਰਥੀਆਂ 'ਚ ਧੱਕਾ-ਮੁੱਕੀ,...
      • punjab  women  fazilka  police
        ਪੰਜਾਬ : ਟੂਣੇ ਨੂੰ ਲੈ ਕੇ ਹੋ ਗਿਆ ਕਤਲ, ਵਾਰਦਾਤ ਨਾਲ ਕੰਬ ਗਿਆ ਪੂਰਾ ਇਲਾਕਾ
      • birthday youth family
        ਜਨਮ ਦਿਨ ਤੋਂ ਇਕ ਦਿਨ ਬਾਅਦ ਮਿਲੀ ਜਵਾਨ ਪੁੱਤ ਦੀ ਲਾਸ਼, ਨਹੀਂ ਵੇਖਿਆ ਜਾਂਦਾ...
      • cm mann receives threat to blow up pca stadium in mohali
        ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ...
      • bjp protest ludhiana
        ਭਾਜਪਾ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦਾ ਘਿਰਾਓ
      • orders to arrest raja warring within five days
        ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +