Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:22:49 AM

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ

DOABA News Punjabi(ਦੋਆਬਾ)

CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ

  • Edited By Shivani Attri,
  • Updated: 24 Feb, 2024 04:26 PM
Hoshiarpur
cm bhagwant mann dedicated guru ravidas memorial to the people
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਿਸ਼ਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਰੱਖੇ ਗਏ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।  ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਗੁਰੂ ਰਵਿਦਾਸ ਮੈਮੋਰੀਅਲ' ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ ਹੈ। ਮੈਂ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦਾ ਹਾਂ ਕਿ ਮੈਨੂੰ ਉਸ ਧਰਤੀ 'ਤੇ ਆਉਣ ਦਾ ਮੌਕਾ ਮਿਲਿਆ, ਜਿੱਥੇ ਸ੍ਰੀ ਗੁਰੂ ਰਵਿਦਾਸ ਜੀ 4 ਸਾਲ 2 ਮਹੀਨੇ 11 ਦਿਨ ਰਹੇ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਸਾਹਿਬ ਜੀ ਦੀਆਂ ਯਾਦਗਾਰਾਂ ਅਤੇ ਸਿੱਖਿਆਵਾਂ ਨੂੰ ਸੰਭਾਲ ਕੇ ਰੱਖੀਏ ਤਾਂ ਜੋ ਸਾਡੇ ਬੱਚਿਆਂ ਨੂੰ ਪਤਾ ਲੱਗ ਸਕੇ ਕਿ ਅਸੀਂ ਕਿਨ੍ਹਾਂ ਦੇ ਵਾਰਿਸ ਹਾਂ। 

PunjabKesari

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਿਕ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਵੱਡਾ ਟੂਰਿਸਟ ਬਣਾਇਆ ਜਾਵੇਗਾ।  ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਇਕ-ਦੋ ਦਿਨਾਂ ਵਿਚ 150 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ। 

ਇਹ ਵੀ ਪੜ੍ਹੋ: 34 ਬਾਸਕਟਬਾਲ ਗਰਾਊਂਡਸ ਬਣਾ ਚੁੱਕੇ ਸੁਲਤਾਨਪੁਰ ਲੋਧੀ ਤੋਂ 'ਆਪ' ਦੇ ਇੰਚਾਰਜ ਸੱਜਣ ਸਿੰਘ ਚੀਮਾ ਨਾਲ ਖਾਸ ਗੱਲਬਾਤ

PunjabKesari

ਪਿਛਲੀਆਂ ਸਰਕਾਰਾਂ 'ਤੇ ਸ਼ਬਦੀ ਹਮਲੇ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਿਕ ਪਿਛਲੀਆਂ ਸਰਕਾਰਾਂ 'ਚ ਕੋਈ ਕੰਮ ਨਹੀਂ ਹੋਇਆ। ਆਮ ਆਦਮੀ ਪਾਰਟੀ ਦੀ ਨੀਅਤ ਬਿਲਕੁਲ ਸਾਫ਼ ਹੈ। ਸਾਡੀ ਸਰਕਾਰ ਆਈ ਤਾਂ ਸਭ ਤੋਂ ਪਹਿਲਾਂ ਅਸੀਂ ਇਹ ਫ਼ੈਸਲਾ ਕੀਤਾ ਕਿ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲੱਗੇਗੀ ਤਾਂ ਕਿ ਉਨ੍ਹਾਂ ਤਸਵੀਰਾਂ ਨੂੰ ਵੇਖ ਕੇ ਅਧਿਕਾਰੀ ਰਿਸ਼ਵਤ ਲੈਣ ਤੋਂ ਸ਼ਰਮ ਕਰਨਗੇ। ਅਸੀਂ ਪੰਜਾਬ ਵਿਚ ਸਰਕਾਰੀ ਸਕੂਲ ਵਧੀਆ ਬਣਾਉਣੇ ਸ਼ੁਰੂ ਕੀਤੇ। ਵਧੀਆ ਸਿੱਖਿਆ ਨਾਲ ਘਰਾਂ ਦੀ ਗ਼ਰੀਬੀ ਦੂਰ ਹੋਵੇਗੀ। ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਤੱਕ ਗ਼ਰੀਬਾਂ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ ਤਾਂਕਿ ਕੋਈ ਅਫ਼ਸਰ ਨਾ ਬਣ ਜਾਵੇ। ਸਾਡੇ ਬੱਚਿਆਂ ਵਿਚ ਕੋਈ ਕਮੀ ਨਹੀਂ ਬਸ ਉਨ੍ਹਾਂ ਨੂੰ ਮੌਕਾ ਨਹੀਂ ਮਿਲਦਾ ਸੀ।

PunjabKesari

ਅਸੀਂ ਦੋ ਸਾਲਾਂ ਵਿਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜੋਕਿ ਰਿਸ਼ਵਤ ਨਹੀਂ ਸਗੋਂ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਗਈਆਂ। ਅਸੀਂ ਨੌਜਵਾਨਾਂ ਨੂੰ ਅਫ਼ਸਰ ਬਣਾ ਰਹੇ ਹਾਂ। ਵਿਰੋਧੀਆਂ 'ਤੇ ਭੜਕਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਟੇ ਦੇ ਬਿਸਕੁਟ ਵਾਲੇ ਹਾਂ, ਸੋਨੇ ਦੇ ਬਿਸਕੁਟ ਵਾਲੇ ਨਹੀਂ। ਵਿਰੋਧੀ ਮੈਨੂੰ ਤੜਕੇ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੰਦੇ ਹਨ। ਮੈਂ ਆਮ ਘਰਾਂ ਦਾ ਲੜਕਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਇਹੀ ਕਹਿੰਦੇ ਸੀ ਸਟੇਜ਼ਾਂ 'ਤੇ 500 ਰੁਪਏ ਲੈ ਕੇ ਜਾਂਦਾ ਸੀ। ਮੈਂ ਦੱਸਣਾ ਚਾਹੁੰਦਾ ਹਾਂ ਕਿ ਮੈਂ 150 ਰੁਪਏ 'ਚ ਵੀ ਸਟੇਜ਼ਾਂ 'ਤੇ ਗਿਆ ਹੋਇਆ ਹਾਂ।

ਇਹ ਵੀ ਪੜ੍ਹੋ: ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • CM Bhagwant Mann
  • Guru Ravidas Memorial
  • people
  • ਭਗਵੰਤ ਮਾਨ
  • ਗੁਰੂ ਰਵਿਦਾਸ ਮੈਮੋਰੀਅਲ
  • ਵੱਡੇ ਐਲਾਨ

ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ

NEXT STORY

Stories You May Like

  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody of a young man recovered from leather complex road in jalandhar
      ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
    • bicycle stolen from outside a house in broad daylight in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • former himachal cm jairam thakur paid obeisance at takht sri kesgarh sahib
      ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ,...
    • sandeep singh seekri tanda a member of panjab university senate for third time
      ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ...
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +