Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:41:38 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਨੇ ਕਿਸਾਨਾਂ ਨੂੰ ਈਕੋ ਫ੍ਰੈਂਡਲੀ ਝੋਨੇ ਦੀ ਸਿੱਧੀ ਬਿਜਾਈ DSR ਤਕਨੀਕ ਅਪਣਾਉਣ ਦਾ ਦਿੱਤਾ ਸੱਦਾ

PUNJAB News Punjabi(ਪੰਜਾਬ)

CM ਨੇ ਕਿਸਾਨਾਂ ਨੂੰ ਈਕੋ ਫ੍ਰੈਂਡਲੀ ਝੋਨੇ ਦੀ ਸਿੱਧੀ ਬਿਜਾਈ DSR ਤਕਨੀਕ ਅਪਣਾਉਣ ਦਾ ਦਿੱਤਾ ਸੱਦਾ

  • Updated: 17 Apr, 2022 10:32 PM
Chandigarh
cm bhagwant mann farmers paddy direct sowing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ 'ਚ ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਦੀ ਅਪੀਲ ਕੀਤੀ। ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਦੀ ਅਗਵਾਈ 'ਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੀਟਿੰਗ ਵਿੱਚ ਹਾਜ਼ਰ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਸੂਬਾ ਸਰਕਾਰ ਨੂੰ ਖੇਤੀਬਾੜੀ ਖੇਤਰ ਲਈ ਪੜਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ, ਜਿਸ ਨਾਲ ਕਿਸਾਨਾਂ ਨੂੰ ਡੀ. ਐੱਸ. ਆਰ. ਤਕਨੀਕ ਅਤੇ ਰਵਾਇਤੀ ਢੰਗ ਨਾਲ ਝੋਨਾ ਬੀਜਣ ਦੌਰਾਨ ਬਿਜਲੀ ਦੀ ਬਿਹਤਰ ਸਹੂਲਤ ਮਿਲ ਸਕੇਗੀ।

ਇਹ ਵੀ ਪੜ੍ਹੋ : ਭਤੀਜੇ ਨੇ ਚਾਚੇ ਨੂੰ ਟ੍ਰੈਕਟਰ ਥੱਲੇ ਦੇ ਕੇ ਮਾਰਿਆ, ਚੋਰੀ-ਛੁਪੇ ਸਸਕਾਰ ਕਰਨ ਦੌਰਾਨ ਪਹੁੰਚੀ ਪੁਲਸ

ਮੁੱਖ ਮੰਤਰੀ ਨੇ ਕਿਹਾ ਕਿ ਪੜਾਅਵਾਰ ਢੰਗ ਨਾਲ ਬਿਜਲੀ ਸਪਲਾਈ ਦਾ ਇਹ ਪ੍ਰਸਤਾਵ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੇ ਪੀਕ ਲੋਡ ਤੋਂ ਬਚਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਸੁਝਾਅ ਦਿੰਦਿਆਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਰਾਹੀਂ ਖੇਤਰ ਦੀ ਮੰਗ ਅਨੁਸਾਰ ਬਰਾਬਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਪੂਰੇ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਜਾਵੇ। ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ. ਐੱਸ. ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ: ਨਾਬਾਲਗ ਭਾਣਜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਮਾਮਾ

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ ਅਤੇ ਸੂਬੇ ਵਿੱਚ ਡੀ. ਐੱਸ. ਆਰ. ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਬਾਰੇ ਉਨ੍ਹਾਂ ਤੋਂ ਵਿਚਾਰ ਲਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੇ ਅਧਿਐਨ ਦੇ ਨਤੀਜਿਆਂ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਡੀ. ਐੱਸ. ਆਰ. ਤਕਨੀਕ ਵੱਲ ਮੁੜਨ ਦਾ ਇਹ ਢੁੱਕਵਾਂ ਸਮਾਂ ਹੈ, ਜੋ ਕਿ ਧਰਤੀ ਹੇਠਲੇ ਪਾਣੀ ਨੂੰ 15 ਤੋਂ 20 ਫੀਸਦੀ ਤੱਕ ਬਚਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ 10-15 ਫੀਸਦੀ ਤੱਕ ਰੀਚਾਰਜ ਵੀ ਕੀਤਾ ਜਾ ਸਕੇਗਾ ਅਤੇ ਇਸ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਸਮੇਤ ਲਾਗਤ ਖਰਚੇ 'ਤੇ ਲਗਭਗ 3000 ਰੁਪਏ ਪ੍ਰਤੀ ਏਕੜ ਦੀ ਬੱਚਤ ਹੋਵੇਗੀ।

ਇਹ ਵੀ ਪੜ੍ਹੋ : ਕਪੂਰਥਲਾ ਪੁਲਸ ਦੀ ਨਿਵੇਕਲੀ ਪਹਿਲ, ਨੇਤਰਹੀਣ ਤੇ ਰੇਪ ਪੀੜਤਾ ਲਈ ਲਿਆ ਸ਼ਲਾਘਾਯੋਗ ਫ਼ੈਸਲਾ

ਕਿਸਾਨਾਂ ਨੂੰ ਗੰਨਾ, ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫਸਲਾਂ ਦੀ ਬਿਜਾਈ ਰਾਹੀਂ ਖੇਤੀ ਵੰਨ-ਸੁਵੰਨਤਾ ਪ੍ਰਤੀ ਪ੍ਰੇਰਿਤ ਕਰਨ ਲਈ ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵਰਗੀਆਂ ਸੂਬਾਈ ਏਜੰਸੀਆਂ ਨੂੰ ਵੀ ਉਪਰੋਕਤ ਬਦਲਵੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕਰਨ ਲਈ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀ.ਆਰ. 126 ਅਤੇ ਪੀ.ਆਰ. 121 ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੂਸਾ-144 ਕਿਸਮ ਦੀ ਬਿਜਾਈ ਨੂੰ ਨਿਰਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਮਾਨ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਬਾਸਮਤੀ ਲਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਕਿਉਂ ਜੋ ਇਹ ਫਸਲ ਝੋਨੇ ਦੇ ਮੁਕਾਬਲੇ ਪਾਣੀ ਦੀ ਘੱਟ ਖਪਤ ਕਰਨ ਦੇ ਨਾਲ-ਨਾਲ ਚੰਗਾ ਭਾਅ ਵੀ ਦਿੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬਾਸਮਤੀ ਦੀ ਖਰੀਦ ਲਈ ਮੰਡੀਕਰਨ ਵਾਸਤੇ ਹਰ ਸੰਭਵ ਸਹਿਯੋਗ ਕਰੇਗੀ।

ਇਹ ਵੀ ਪੜ੍ਹੋ : ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ 'ਆਪ' ਸਰਕਾਰ ਕੂੜੇ ਨਾਲ ਬਣਾਏਗੀ ਬਿਜਲੀ!

ਨਹਿਰੀ ਸਿੰਚਾਈ ਨੂੰ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫਾਈ ਲਈ ਤੁਰੰਤ ਵਿਸਥਾਰਤ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੱਤੇ ਤਾਂ ਕਿ ਟੇਲਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ। ਮੀਟਿੰਗ 'ਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਵਿੱਤ ਕਮਿਸ਼ਨਰ ਖੇਤੀਬਾੜੀ ਡੀ. ਕੇ. ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪਾਵਰਕਾਮ ਬਲਦੇਵ ਸਿੰਘ ਸਰਾਂ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਹਾਜ਼ਰ ਸਨ।

  • CM Bhagwant Mann
  • Farmers
  • Paddy
  • Direct Sowing
  • ਮੁੱਖ ਮੰਤਰੀ ਭਗਵੰਤ ਮਾਨ
  • ਕਿਸਾਨ
  • ਝੋਨਾ
  • ਸਿੱਧੀ ਬਿਜਾਈ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • jagdev singh boparai news
    ਆਧੁਨਿਕ ਖੇਤੀਬਾੜੀ ਤਕਨੀਕ, ਡਰੋਨ ਤੇ ਮਸ਼ੀਨਰੀ ਨੂੰ ਅਪਣਾਉਣ ਨਾਲ ਕਿਸਾਨੀ ਨੂੰ ਨਵੀਂ ਦਿਸ਼ਾ ਮਿਲੇਗੀ: ਬੋਪਾਰਾਏ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • drdo  quantum technology  agreement  startup
    ਕੁਆਂਟਮ ਤਕਨੀਕ ਲਈ DRDO ਦਾ ਸਟਾਰਟਅੱਪ ਨਾਲ ਪਹਿਲਾ ਵੱਡਾ ਸਮਝੌਤਾ
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • sukhbir badal appointed bhupinder singh neelu of dasuya national vice president
      ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ...
    • accident in samrala
      ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +