Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:02:29 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • CM ਭਗਵੰਤ ਮਾਨ ਨੇ ਖ਼ੁਸ਼ ਕਰ ਦਿੱਤੇ ਫਰੀਦਕੋਟ ਦੇ ਲੋਕ, ਦਿੱਤੇ ਕਈ ਵੱਡੇ ਤੋਹਫ਼ੇ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ ਖ਼ੁਸ਼ ਕਰ ਦਿੱਤੇ ਫਰੀਦਕੋਟ ਦੇ ਲੋਕ, ਦਿੱਤੇ ਕਈ ਵੱਡੇ ਤੋਹਫ਼ੇ

  • Edited By Babita,
  • Updated: 09 Dec, 2023 09:24 AM
Faridkot-Muktsar
cm bhagwant mann gave a big gift to the people of faridkot
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ : ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ ਤਕਰੀਬਨ 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਜ਼ਿਲ੍ਹੇ 'ਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਐੱਮ. ਪੀ. ਐੱਸ. ਸਮੇਤ 14 ਐੱਮ. ਐੱਲ. ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਇਸ ਐੱਸ. ਟੀ. ਪੀ. ਤੇ ਐੱਮ. ਪੀ. ਐੱਸ. 'ਤੇ 25.71 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਸ਼ਹਿਰ 'ਚ ਜਲ ਸਪਲਾਈ ਸਕੀਮ ਦੇ ਵਾਧੇ ਲਈ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਯਮਿਤ ਸਪਲਾਈ 'ਚ ਮਦਦ ਮਿਲੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ. ਏ. ਸੀ.) 'ਚ ਬਲਾਕ-3 (ਖ਼ਜ਼ਾਨਾ ਬਲਾਕ) ਦਾ ਨੀਂਹ ਪੱਥਰ ਵੀ ਰੱਖਿਆ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਸਵੇਰੇ-ਸਵੇਰੇ ਹੋਇਆ High Alert, ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ ਪਹਿਲਾਂ ਹੀ 9.71 ਕਰੋੜ ਰੁਪਏ ਰੱਖੇ ਹੋਏ ਹਨ ਅਤੇ ਪ੍ਰਾਜੈਕਟ ਮੁਤਾਬਕ ਇਸ ਇਮਾਰਤ 'ਚ 21 ਵਿਭਾਗਾਂ ਦੇ ਦਫ਼ਤਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜੈਤੋਂ ਤੇ ਕੋਟਕਪੁਰਾ ਹਲਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਫ਼ਰੀਦਕੋਟ-ਫਿਰੋਜ਼ਪੁਰ ਸੜਕ ਤੋਂ ਪੱਖੀ ਕਲਾਂ-ਪਹਿਲੂਵਾਲਾ ਖਵਾਜਾ ਖੜਕ ਸੜਕ ਤੱਕ 15.925 ਕਿਲੋਮੀਟਰ ਸੜਕ ਦੇ ਨਿਰਮਾਣ, ਚੌੜਾ ਕਰਨ ਤੇ ਮਜ਼ਬੂਤ ਕਰਨ ਲਈ ਵੀ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ 12.01 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੱਖੀ ਕਲਾਂ, ਪਹਿਲੂਵਾਲਾ, ਖਵਾਜਾ ਖੜਕ, ਮੱਲੇਵਾਲ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਤੇ ਇਲਾਕੇ 'ਚ ਆਵਾਜਾਈ ਦੀ ਸਮੱਸਿਆ ਦਾ ਹੱਲ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਅਗਸਤ 2024 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ, ਜਿਸ ਨਾਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਚੋਟੀ ਦੇ ਬਾਬੂਆਂ ਦੀ ਰੋਕੀ ਗਈ ਤਨਖ਼ਾਹ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਨੇ ਨੇੜਲੇ ਭਵਿੱਖ ਵਿੱਚ ਫ਼ਰੀਦਕੋਟ ਲਈ 144.35 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ 'ਚ 8.99 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, 3.82 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦੀ ਉਸਾਰੀ, 4.30 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ 'ਚ ਪੀ. ਐੱਚ. ਸੀ. ਦੀ ਉਸਾਰੀ ਅਤੇ 62.29 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ-ਦੀਪ ਸਿੰਘ ਵਾਲਾ ਤੋਂ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ ਤੱਕ ਬਾਈਪਾਸ ਦਾ ਨਿਰਮਾਣ। ਇਸੇ ਤਰ੍ਹਾਂ ਸਰਕਾਰੀ ਬਰਜਿੰਦਰਾ ਕਾਲਜ 'ਚ ਮਲਟੀਪਰਪਜ਼ ਆਡੀਟੋਰੀਅਮ ਦੀ ਉਸਾਰੀ ’ਤੇ 4.42 ਰੁਪਏ, ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 1.58 ਕਰੋੜ ਰੁਪਏ, ਕੋਟਕਪੂਰਾ ਤੋਂ ਫਰੀਦਕੋਟ ਰਾਜਸਥਾਨ ਫੀਡਰ ਨਹਿਰ ’ਤੇ ਸਟੀਲ ਪੁਲ ਦੀ ਉਸਾਰੀ ’ਤੇ 20.54 ਕਰੋੜ ਰੁਪਏ, ਫਰੀਦਕੋਟ ਤੋਂ ਕੋਟਕਪੂਰਾ ਸਰਹਿੰਦ ਫੀਡਰ ਨਹਿਰ, ਪਿੰਡ ਮਚਾਕੀ ਮੱਲ ਸਿੰਘ ਵਿਖੇ ਸਟੀਲ ਪੁਲ ਦੇ ਨਿਰਮਾਣ ’ਤੇ 15.64 ਕਰੋੜ ਰੁਪਏ ਅਤੇ ਫਰੀਦਕੋਟ ਤੋਂ ਮੁੱਦਕੀ ਰਾਜਸਥਾਨ ਫੀਡਰ ਅਤੇ ਤਲਵੰਡੀ ਤੋਂ ਫਰੀਦਕੋਟ ਸਰਹਿੰਦ ਨਹਿਰ ’ਤੇ ਸਟੀਲ ਬ੍ਰਿਜ ਦੀ ਉਸਾਰੀ ’ਤੇ 22.77 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਫਰੀਦਕੋਟ ਜ਼ਿਲ੍ਹੇ ਦੇ ਵਿਆਪਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • CM Bhagwant Mann
  • Faridkot
  • People
  • Big Gifts
  • ਮੁੱਖ ਮੰਤਰੀ ਭਗਵੰਤ ਮਾਨ
  • ਫਰੀਦਕੋਟ
  • ਲੋਕ
  • ਵੱਡੇ ਤੋਹਫ਼ੇ

ਦੋਸਤ ਦਾ ਜਨਮ ਦਿਨ ਮਨਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਹੋਇਆ ਉਹ ਜੋ ਸੋਚਿਆ ਨਹੀਂ ਸੀ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • pellet gun case  raf weapons  records
    ਪੈਲੇਟ ਗੰਨ ਮਾਮਲਾ: RAF ਹਥਿਆਰਾਂ ਦੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਅਦਾਲਤ ਨੇ ਦਿੱਤੇ ਹੁਕਮ
  • major incident in alike village of ferozepur
    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
  • rain water in bathinda
    ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +