Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:07:44 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

  • Edited By Shivani Attri,
  • Updated: 18 May, 2025 07:41 PM
Jalandhar
cm bhagwant mann honored class 10th and 12th toppers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ (ਵੀਡੀਓ)

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਕਿ 4024 ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਪਿੰਡਾਂ ਦੇ ਛੋਟੇ-ਛੋਟੇ ਕਸਬਿਆਂ ਦੀਆਂ ਬੱਚੀਆਂ ਨੇ ਕਮਾਲ ਕਰਕੇ ਵਿਖਾਇਆ ਹੈ। ਸਾਡੇ ਵਿਦਿਆਰਥੀਆਂ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਦੇ ਅਜੇ ਬਹੁਤ ਮੌਕੇ ਆਉਣਗੇ ਪਰ ਬੱਚਿਆਂ ਨੇ ਕਦੇ ਘਬਰਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ 26 ਵਿਦਿਆਰਥੀ ਖੇਡਾਂ ਵਿਚ ਵੀ ਅੱਗੇ ਰਹੇ ਹਨ। ਅੰਮ੍ਰਿਤਸਰ ਦੇ 98.54 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਹਰ ਮਦਦ ਲਈ ਤਿਆਰ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ 'ਚ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਟੌਪ ਕਰਨ ਵਾਲੇ ਨੌਜਵਾਨ ਰੋਲ ਮਾਡਲ ਬਣਨਗੇ। ਉਨ੍ਹਾਂ ਰਾਹੀਂ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇਵੇਗੀ। ਇਸ ਤੋਂ ਇਲਾਵਾ ਹਾਕੀ ਅਤੇ ਹੋਰ ਖੇਡਾਂ ਦੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਲੋੜੀਂਦੇ ਨਤੀਜੇ ਨਹੀਂ ਮਿਲਦੇ ਤਾਂ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਬੰਦ ਘੜੀ ਵੀ ਦਿਨ ਵਿੱਚ ਦੋ ਵਾਰ ਸਹੀ ਸਮਾਂ ਵਿਖਾਉਂਦੀ ਹੈ, ਇਸ ਲਈ ਘੱਟੋ-ਘੱਟ ਅਸੀਂ ਜ਼ਿੰਦਾ ਹਾਂ। ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਦੇ 18 ਸਕੂਲਾਂ ਦਾ ਨਤੀਜਾ ਜ਼ੀਰੋ ਫ਼ੀਸਦੀ ਰਿਹਾ ਹੈ ਅਤੇ ਕਿਹਾ ਕਿ ਸ਼ੁਕਰ ਹੈ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੈ।
PunjabKesari

ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਟੌਪਰ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਲਈ ਸਭ ਕੁਝ ਪਹਿਲਾਂ ਹੈ। ਹਾਲਾਂਕਿ ਪਾਸ ਫਾਰਮੂਲਾ ਉਮਰ ਦੇ ਆਧਾਰ ‘ਤੇ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਇਹ ਪੜਾਅ ਤੁਹਾਡੇ ਲਈ ਮਹੱਤਵਪੂਰਨ ਹੈ। ਇਸ ਤੋਂ ਬਾਅਦ ਤੁਹਾਡੇ ਕਰੀਅਰ 'ਚ ਇਕ ਨਵਾਂ ਮੋੜ ਆਵੇਗਾ, ਜਿਸ ਨਾਲ ਤੁਸੀਂ ਸਹੀ ਰਸਤਾ ਲੱਭ ਸਕੋਗੇ। ਉਥੇ ਹੀ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੇ ਕਦੇ ਹੰਕਾਰ ਨਹੀਂ ਕਰਨਾ, ਕਿਉਂਕਿ ਇਥੇ ਪਹੁੰਚਾਉਣ ਲਈ ਵੀ ਦੂਜੇ ਅਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਹੱਥ ਹੁੰਦਾ ਹੈ, ਜੇਕਰ ਉਹ ਨਾ ਹੁੰਦੇ ਤਾਂ ਕੰਪੀਟੀਸ਼ਨ ਹੀ ਨਹੀਂ ਹੋਣਾ ਸੀ। ਇਸੇ ਕਰਕੇ ਹਮੇਸ਼ਾ ਕੰਪੀਟੀਸ਼ਨ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਸ ਲਈ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਪ੍ਰਦਾਨ ਕੀਤੀ ਜਾ ਰਹੀ ਹੈ। ਪਹਿਲਾਂ ਇਹ ਗੱਲਾਂ ਨਹੀਂ ਦੱਸੀਆਂ ਜਾਂਦੀਆਂ ਸਨ, ਜਿਸ ਕਾਰਨ ਕਈ ਵਾਰ ਲੋਕ ਦੂਜਿਆਂ ਦੀ ਸਲਾਹ ਦੇ ਆਧਾਰ ‘ਤੇ ਗਲਤ ਵਿਕਲਪ ਚੁਣਦੇ ਸਨ। ਅੱਜਕੱਲ੍ਹ ਕਰੀਅਰ ਦੇ ਬਹੁਤ ਸਾਰੇ ਵਿਕਲਪ ਹਨ। ਤੁਸੀਂ ਜੋ ਵੀ ਕਰਨ ਦਾ ਫ਼ੈਸਲਾ ਕਰੋ, ਉਸ ਨੂੰ ਪੂਰਾ ਕਰੋ ਅਤੇ ਫਿਰ ਅੱਗੇ ਵਧੋ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • CM Bhagwant Mann
  • honored
  • class 10th
  • 12th class
  • toppers
  • pseb
  • ਮੁੱਖ ਮੰਤਰੀ ਭਗਵੰਤ ਮਾਨ
  • ਪੰਜਾਬ ਸਕੂਲ ਸਿੱਖਿਆ ਬੋਰਡ
  • 10ਵੀਂ
  • 12ਵੀਂ ਜਮਾਤ
  • ਸਨਮਾਨ

ਹੈਰਾਨ ਕਰ ਦੇਵੇਗਾ ਪੰਜਾਬ ਪੁਲਸ ਦਾ ਕਾਰਨਾਮਾ, ਗ੍ਰੰਥੀ ਸਿੰਘ 'ਤੇ ਚਿੱਟੇ ਦਾ ਕੇਸ ਪਾ ਠੱਗੇ ਪੈਸੇ ਤੇ ਫਿਰ...

NEXT STORY

Stories You May Like

  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • cm rekha gupta unveiled the   finisher medal
    CM ਰੇਖਾ ਗੁਪਤਾ ਨੇ 'ਵੇਦਾਂਤਾ ਦਿੱਲੀ ਹਾਫ਼ ਮੈਰਾਥਨ 2026' ਦੇ 'ਫ਼ਿਨਿਸ਼ਰ ਮੈਡਲ' ਦੀ ਕੀਤੀ ਘੁੰਡ ਚੁੱਕਾਈ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +