ਚੰਡੀਗੜ੍ਹ : ਪੰਜਾਬ 'ਚ ਵਿਆਹ-ਸ਼ਾਦੀ ਦੌਰਾਨ ਮੁੰਡੇ ਅਤੇ ਕੁੜੀ ਨਾਲ ਮਜ਼ਾਕ ਕਰਨ ਦਾ ਰਿਵਾਜ ਰਿਹਾ ਹੈ। ਇਹ ਰਿਵਾਜ ਪੰਜਾਬੀਆਂ ਨੇ ਆਪਣੇ ਮੁੱਖ ਮੰਤਰੀ ਦੇ ਵਿਆਹ 'ਤੇ ਵੀ ਖੂਬ ਨਿਭਾਇਆ ਹੈ।
ਮੁੱਖ ਮੰਤਰੀ ਮਾਨ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਦਿੱਤੀਆਂ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ ਹੈ।
ਇਹ ਵੀ ਪੜ੍ਹੋ : CM ਰਿਹਾਇਸ਼ ਅੰਦਰੋਂ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸਾਲੀਆਂ ਨੇ ਲਾਇਆ ਨਾਕਾ
ਲੋਕ ਮੁੱਖ ਮੰਤਰੀ ਦੇ ਦੂਜੇ ਵਿਆਹ ਨੂੰ ਲੈ ਕੇ ਟਵੀਟ ਕਰ ਰਹੇ ਹਨ। ਕੋਈ ਉਨ੍ਹਾਂ ਦੇ ਵਿਆਹ ਦੀ ਖ਼ਬਰ ਜਾਣ ਕੇ ਆਪਣੀ ਖੁਸ਼ੀ ਜ਼ਾਹਰ ਕਰ ਰਿਹਾ ਹੈ ਅਤੇ ਕੋਈ ਦੂਜਾ ਵਿਆਹ ਕਾਮਯਾਬ ਹੋਣ ਦੀ ਕਾਮਨਾ ਕਰ ਰਿਹਾ ਹੈ।
ਇਹ ਵੀ ਪੜ੍ਹੋ : ਲਾਲ ਸੂਹੇ ਜੋੜੇ 'ਚ ਸਜੀ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ 'ਤੇ ਬੈਠੇ CM ਭਗਵੰਤ ਮਾਨ
ਦੱਸਣਯੋਗ ਹੈ ਕਿ ਸਾਲ 2015 'ਚ ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਉਸ ਸਮੇਂ ਤੋਂ ਉਨ੍ਹਾਂ ਦੀ ਸਾਬਕਾ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਅਮਰੀਕਾ ਰਹਿ ਰਹੀ ਹੈ।
ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਰਿੱਬਨ ਕਟਾਈ ਦੌਰਾਨ CM ਮਾਨ ਦੀ ਸਾਲੀਆਂ ਨਾਲ ਨੋਕ-ਝੋਕ, ਦਿੱਤਾ ਗਿਫ਼ਟ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚਰਚਾ 'ਚ CM ਮਾਨ ਦਾ ਵਿਆਹ, 'ਆਪ' ਸਰਕਾਰ 'ਚ 3 ਮੰਤਰੀ ਅਤੇ ਕਈ ਵਿਧਾਇਕ ਹੁਣ ਵੀ ਕੁਆਰੇ
NEXT STORY