Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:54:30 PM

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • punjab governor in fatehgarh sahib

    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ...

  • gold price falls by rs 43 000  jewellery market dhanteras

    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ...

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

PUNJAB News Punjabi(ਪੰਜਾਬ)

ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

  • Updated: 14 Apr, 2023 08:31 PM
Patiala
cm bhagwant mann paid obeisance at gurdwara dukh niwaran sahib
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ 'ਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਜਨਮ ਦਿਵਸ ’ਤੇ ਵਿਸ਼ੇਸ਼ : ਦੱਬੇ-ਕੁਚਲੇ ਤੇ ਪੱਛੜੇ ਵਰਗਾਂ ਲਈ ਫਰਿਸ਼ਤਾ ਸਨ ਡਾ. ਭੀਮ ਰਾਓ ਅੰਬੇਡਕਰ

ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ, ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਇਹ ਵੀ ਪੜ੍ਹੋ : ਟੈਕਸਾਸ ਦੇ ਡੇਅਰੀ ਫਾਰਮ 'ਚ ਭਿਆਨਕ ਧਮਾਕਾ, 18000 ਗਾਵਾਂ ਦੀ ਮੌਤ

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ 'ਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

ਲੋਕਾਂ ਨੂੰ ਇਸ ਖੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ 'ਚੋਂ ਇਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vaisakhi
  • Gurdwara Dukh Niwaran Sahib
  • Patiala
  • CM Bhagwant Mann
  • ਵਿਸਾਖੀ
  • ਗੁਰਦੁਆਰਾ ਦੂਖ ਨਿਵਾਰਨ ਸਾਹਿਬ
  • ਪਟਿਆਲਾ
  • ਨਤਮਸਤਕ
  • ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਦਫ਼ਤਰ ’ਚੋਂ ਨਿਕਲਦਿਆਂ ਬੋਲੇ ਸਾਬਕਾ CM ਚੰਨੀ, ‘ਮੇਰੇ ਖਿਲਾਫ਼ ਰਚੀ ਜਾ ਰਹੀ ਸਾਜ਼ਿਸ਼’

NEXT STORY

Stories You May Like

  • shooter who opened fire at gurdwara sahib arrested
    ਗੁਰਦੁਆਰਾ ਸਾਹਿਬ 'ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • gurdwara manji sahib  punjab  gurdwara sahib
    ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ ਅੰਨ੍ਹੇਵਾਹ ਫਾਇਰਿੰਗ
  • religious preacher murari bapu paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਧਾਰਮਿਕ ਕਥਾਵਾਚਕ ਮੁਰਾਰੀ ਬਾਪੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • punjab governor in fatehgarh sahib
    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ
  • bhagwant mann was held up for three hours at delhi s airport
    ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਘੰਟੇ ਰੋਕਿਆ ਗਿਆ
  • amritsar incident sarpanch  son
    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਦੇ ਪੁੱਤਰ ਦਾ ਕਤਲ
  • sara ali khan  ayushmann khurrana  sri harmandir sahib
    ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਵੁਕ ਹੋ ਗਈ ਸਾਰਾ ਅਲੀ ਖ਼ਾਨ, ਨਹੀਂ ਰੋਕ ਸਕੀ ਹੰਝੂ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • punjab police asi arrested while accepting a bribe of 25 000
      ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ...
    • highcourt s major ruling regarding the dismissal of a police employee
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ,...
    • stalled salaries of employees
      ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਕੰਮ ਕੀਤਾ ਬੰਦ, ਪ੍ਰਸ਼ਾਸਨ ਅੱਗੇ ਰੱਖੀ ਵੱਡੀ...
    • big incident in ludhiana
      ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ ਗੋਲ਼ੀਆਂ ਤਾਂ ਭੜਕੀ ਕੁੜੀ ਨੇ...
    • legal battle over the custody of a child adopted 6 years ago
      6 ਸਾਲ ਪਹਿਲਾਂ ਗੋਦ ਲਏ ਬੱਚੇ ਦੀ ਕਸਟਡੀ 'ਤੇ ਕਾਨੂੰਨੀ ਜੰਗ, ਅਦਾਲਤ 'ਚ ਪੁੱਜਾ...
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +