Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    2:49:19 AM

  • bristol t20  england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

PUNJAB News Punjabi(ਪੰਜਾਬ)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • Edited By Shivani Attri,
  • Updated: 05 Oct, 2025 03:58 PM
Roopnagar-Nawanshahr
cm bhagwant mann pays obeisance at takht sri keshgarh sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਵੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ 25 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ 'ਰੰਘਰੇਟੇ ਗੁਰੂ ਕੇ ਬੇਟੇ' ਨਾਲ ਨਿਵਾਜੇ ਭਾਈ ਜੈਤਾ ਜੀ ਦੇ ਜੀਵਨ ਨੂੰ ਸਮਰਪਿਤ 'ਭਾਈ ਜੈਤਾ ਜੀ ਅਜਾਇਬ ਘਰ' ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਬਹੁਤ-ਬਹੁਤ ਧੰਨਵਾਦ ਜੋ ਇਹ ਸੇਵਾ ਮੇਰੇ ਹਿੱਸੇ ਆਈ ਹੈ। ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ, ਜੋ ਉਹਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ।
PunjabKesariਇਸ ਦੌਰਾਨ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਵੀ ਕੀਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੋਈ ਕਿੱਤਾ ਨਹੀਂ ਇਹ ਇਕ ਮਿਸ਼ਨ ਹੈ। ਅੱਜ ਅਧਿਆਪਕਾਂ ਕਰਕੇ ਹੀ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ।PunjabKesari

PunjabKesari

PunjabKesari

PunjabKesari

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਅਪਡੇਟ ਕਰਨ ਲਈ ਅਸੀਂ ਵਿਦੇਸ਼ਾਂ 'ਚ ਟਰੇਨਿੰਗ ਲਈ ਭੇਜ ਰਹੇ ਹਾਂ। ਹੁਣ ਨਵੰਬਰ ਵਿਚ ਟੀਚਰਾਂ ਦਾ ਨਵਾਂ ਬੈਚ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਨੂੰ ਕਦੇ ਵੀ ਭੁੱਲੋ। ਉਨ੍ਹਾਂ ਕਿਹਾ ਕਿ ਕਦੇ ਵੀ ਧਰਤੀ ਨਾਲੋਂ ਸੰਪਰਕ ਨਹੀਂ ਤੋੜਨਾ ਚਾਹੀਦਾ ਹੈ, ਜੋ ਧਰਤੀ ਤੋਂ ਪੈਰ ਛੱਡ ਜਾਂਦੇ ਹਨ, ਉਨ੍ਹਾਂ ਦਾ ਹਸ਼ਰ ਮਾੜਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • CM bhagwant Mann
  • pays obeisance
  • Takht Sri Keshgarh Sahib
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਅਰਦਾਸ

ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

NEXT STORY

Stories You May Like

  • bjp president dhillon bows down at takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • takht sri hazur sahib act 2026 currently suspended
    ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 2026 ਫ਼ਿਲਹਾਲ ਮੁਲਤਵੀ ! RP ਸਿੰਘ ਨੇ CM ਫੜਨਵੀਸ ਦਾ ਕੀਤਾ ਧੰਨਵਾਦ
  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • punjab mlas start arriving at sri akal takht sahib
    ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +