Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:16:23 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਭਗਵੰਤ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਮੁਫ਼ਤ 'ਚ ਹੋਣਗੇ ਆਹ ਸਾਰੇ ਕੰਮ (ਵੀਡੀਓ)

PUNJAB News Punjabi(ਪੰਜਾਬ)

CM ਭਗਵੰਤ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਮੁਫ਼ਤ 'ਚ ਹੋਣਗੇ ਆਹ ਸਾਰੇ ਕੰਮ (ਵੀਡੀਓ)

  • Edited By Babita,
  • Updated: 13 Sep, 2025 12:43 PM
Chandigarh
cm bhagwant mann s big announcements for villages
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਾਂ ਕਿਹਾ ਕਿ ਬਹੁਤ ਸਾਰੇ ਇਲਾਕਿਆਂ 'ਚੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਅਤੇ ਜਨ-ਜੀਵਨ ਨੂੰ ਲੀਹ 'ਤੇ ਲਿਆਉਣ ਲਈ ਅਸੀਂ ਵੱਡੇ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਪਿੰਡ 'ਚ ਇਕ ਜੇ. ਸੀ. ਬੀ., ਟਰੈਕਟਰ-ਟਰਾਲੀ ਅਤੇ ਲੇਬਰ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਜਾਵੇਗਾ। ਜੋ ਵੀ ਹੜ੍ਹਾਂ ਨਾਲ ਰੁੜ੍ਹ ਕੇ ਆਇਆ ਹੈ, ਉਸ ਮਲਬੇ ਨੂੰ ਸਾਫ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹਰੇਕ ਪਿੰਡ 'ਚ ਫੌਗਿੰਗ ਕਰਵਾਈ ਜਾਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਮੁਹਿੰਮ ਲਈ ਸਰਕਾਰ ਨੇ 100 ਕਰੋੜ ਰੁਪਿਆ ਰੱਖਿਆ ਹੈ, ਜਿਹਦੇ 'ਚੋਂ ਇਕ-ਇਕ ਲੱਖ ਪਿੰਡਾਂ ਨੂੰ ਟੋਕਨ ਦੇ ਤੌਰ 'ਤੇ ਦਿੱਤਾ ਜਾਵੇਗਾ ਅਤੇ ਜਿਵੇਂ-ਜਿਵੇਂ ਲੋੜ ਪਵੇਗੀ, ਪਿੰਡਾਂ ਨੂੰ ਪੈਸੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...

ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ ਅਤੇ 24-25 ਸਤੰਬਰ ਤੱਕ ਮਿੱਟੀ ਅਤੇ ਮਲਬੇ ਨੂੰ ਸਾਫ਼ ਕਰਨ ਦਾ ਕੰਮ ਨਿਬੇੜ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 15 ਅਕਤੂਬਰ ਤੱਕ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਨੂੰ ਸਾਫ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਕਜੁੱਟ ਹੋ ਕੇ ਕੁਦਰਤੀ ਆਫ਼ਤ ਦੇ ਖ਼ਿਲਾਫ਼ ਲੜੇ ਹਾਂ ਅਤੇ ਹੁਣ ਵੀ ਮੁੜ ਕੇ ਪੰਜਾਬ ਨੂੰ ਖੜ੍ਹਾ ਕਰਨਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿਸਰਕਾਰ ਵਲੋਂ ਸਾਰੇ ਪ੍ਰਭਾਵਿਤ 2300 ਪਿੰਡਾਂ 'ਚ ਮੈਡੀਕਲ ਕੈਂਪ ਲਾਏ ਜਾਣਗੇ। 1707 ਪਿੰਡਾਂ 'ਚ ਸਾਂਝੀਆਂ ਥਾਵਾਂ 'ਤੇ ਜਿੱਥੇ ਪਿੰਡ ਵਾਲੇ ਕਹਿਣਗੇ, ਉੱਥੇ ਮੈਡੀਕਲ ਸਟਾਫ਼ ਅਤੇ ਡਾਕਟਰ ਹਰ ਸਮੇਂ ਮੁਹੱਈਆ ਰਹਿਣਗੇ। 550 ਐਂਬੂਲੈਂਸਾਂ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 713 ਪਿੰਡਾਂ 'ਚ ਕਰੀਬ ਢਾਈ ਲੱਖ ਦੇ ਆਸ-ਪਾਸ ਪਸ਼ੂ ਹੜ੍ਹਾਂ ਤੋਂ ਪ੍ਰਭਾਵਿਤ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ, ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

ਉਨ੍ਹਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਸਰਕਾਰ ਨੇ ਹਰੇਕ ਪਿੰਡ 'ਚ ਵੈਟਰਨਰੀ ਡਾਕਟਰਾਂ ਦੀ ਟੀਮ ਤਾਇਨਾਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਝੋਨਾ 15 ਦਿਨ ਪਹਿਲਾਂ ਹੀ ਮੰਡੀਆਂ 'ਚ ਆਉਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਅਸੀਂ ਇਸ ਸੰਕਟ 'ਚੋਂ ਬੜੀ ਜਲਦੀ ਨਿਕਲ ਕੇ ਆਪਣੇ ਆਮ ਹਾਲਾਤਾਂ 'ਚ ਆ ਜਾਵਾਂਗੇ। ਉਨ੍ਹਾਂ ਕਿਹਾ ਕਿ ਜਿਹੜਾ ਸਰਕਾਰੀ ਤੰਤਰ ਦਾ ਨੁਕਸਾਨ ਹੋਇਆ ਹੈ, ਉਸ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪਸ਼ੂਆਂ ਅਤੇ ਇਨਸਾਨਾਂ 'ਚ ਕਿਸੇ ਤਰ੍ਹਾਂ ਦੀ ਬੀਮਾਰੀ ਨਾ ਫੈਲੇ, ਇਸ ਲਈ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਮੈਡੀਕਲ ਕੈਂਪ ਸ਼ੁਰੂ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਲੋਕਲ ਅਧਿਕਾਰੀਆਂ ਨਾਲ ਸੰਪਰਕ ਕਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 

  • CM Bhagwant Mann
  • villages
  • Big Announcements
  • Flood Affected Areas
  • ਮੁੱਖ ਮੰਤਰੀ ਭਗਵੰਤ ਮਾਨ
  • ਪਿੰਡ
  • ਵੱਡੇ ਐਲਾਨ
  • ਹੜ੍ਹ ਪ੍ਰਭਾਵਿਤ ਇਲਾਕੇ

ਖਰੜ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ

NEXT STORY

Stories You May Like

  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • cm  s major statement in the legislative assembly
    'SIR ਖ਼ਿਲਾਫ਼ ਮਤਾ ਪੇਸ਼ ਕਰਨ ਵਾਲਾ ਪੰਜਾਬ ਪਹਿਲਾ ਸੂਬਾ', ਵਿਧਾਨ ਸਭਾ 'ਚ CM ਦਾ ਵੱਡਾ ਬਿਆਨ (ਵੀਡੀਓ)
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ, ਕੀਤੀ ਟਰਾਫੀ ਦੀ ਘੁੰਡ ਚੁਕਾਈ
  • men  s asian champions trophy hockey
    ਪੁਰਸ਼ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ : ਪ੍ਰਸ਼ੰਸਕਾਂ ਲਈ ਸਾਰੇ ਮੈਚਾਂ 'ਚ ਮੁਫ਼ਤ ਐਂਟਰੀ ਦਾ ਐਲਾਨ
  • cm mann  s big statement on water issue in the vidhan sabha
    ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ
  • cm bhagwant mann himself got the fir registered
    ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ ਸਿੰਘ ਢਿੱਲੋਂ
  • pratap bajwa launches major attack on bhagwant mann government in chandigarh
    ਚੰਡੀਗੜ੍ਹ 'ਚ ਪ੍ਰਤਾਪ ਬਾਜਵਾ ਦਾ ਭਗਵੰਤ ਮਾਨ ਸਰਕਾਰ 'ਤੇ ਵੱਡਾ ਹਮਲਾ
  • candidate assembly elections bhagwant mann
    Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +