Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:50:51 PM

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

  • vasundhara oswal faces racial discrimination in switzerland video goes viral

    ਅਰਬਪਤੀ ਦੀ ਧੀ ਵਸੁੰਧਰਾ ਓਸਵਾਲ ਨਾਲ ਸਵਿੱਟਜ਼ਰਲੈਂਡ...

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁੱਕਣ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁੱਕਣ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

  • Edited By Shivani Attri,
  • Updated: 31 Jul, 2024 02:18 PM
Chandigarh
cm bhagwant mann s big statement on swearing new governor gulab chand kataria
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਦੌਰਾਨ ਜਿੱਥੇ CM ਮਾਨ ਨੇ ਗਲ ਲੱਗ ਕੇ ਕਟਾਰੀਆ ਨੂੰ ਵਧਾਈ ਦਿੱਤੀ, ਉੱਥੇ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਪੈਰੀਂ ਹੱਥ ਲਗਾ ਕੇ ਅਸ਼ੀਰਵਾਦ ਲਿਆ। ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਲਾਬ ਚੰਦ ਬਹੁਤ ਹੀ ਅਨੁਭਵੀ ਨੇਤਾ ਹਨ ਅਤੇ 8 ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਕ ਵਾਰ ਐੱਮ. ਪੀ. ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਕੋਲ ਬੇਹੱਦ ਤਜ਼ਰਬਾ ਹੈ। ਅੱਜ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ। ਮੈਨੂੰ ਲੱਗਦਾ ਹੈ ਕਿ ਉਹ ਪੰਜਾਬ ਦੇ ਲਈ ਬੇਹੱਦ ਯੋਗ ਨੇਤਾ ਹਨ। 

ਦੱਸਣਯੋਗ ਹੈ ਕਿ ਮੌਜੂਦਾ ਸਮੇਂ 'ਚ ਗੁਲਾਬ ਚੰਦ ਕਟਾਰੀਆ ਆਸਾਮ ਦੇ ਰਾਜਪਾਲ ਹਨ। ਆਸਾਮ ਦੇ ਰਾਜਪਾਲ ਬਣਨ ਤੋਂ ਪਹਿਲਾਂ ਉਹ ਰਾਜਸਥਾਨ ਦੇ ਵਿਧਾਨ ਸਭਾ ਹਲਕਾ ਉਦੇਪੁਰ ਤੋਂ ਵਿਧਾਇਕ ਸਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਹਨ। ਰਾਜਸਥਾਨ ਵਿੱਚ ਉਨ੍ਹਾਂ ਨੂੰ ਮੇਵਾੜ ਦੇ 28 ਹਲਕਿਆਂ 'ਚ ਵੱਡੇ ਆਗੂ ਮੰਨਿਆ ਜਾਂਦਾ ਹੈ। ਉਹ ਭਾਜਪਾ ਵਿੱਚ ਰਾਜਸਥਾਨ ਦੀ ਮੁੱਖ ਮੰਤਰੀ ਰਹੇ ਵਸੁੰਧਰਾ ਰਾਜੇ ਸਿੰਧੀਆ ਦੇ ਵਿਰੋਧੀ ਖੇਮੇ ਦੇ ਆਗੂ ਮੰਨੇ ਜਾਂਦੇ ਹਨ। ਆਸਾਮ ਸਰਕਾਰ ਦੀ ਵੈੱਬਸਾਇਟ ਉੱਤੇ ਰਾਜਪਾਲ ਵਜੋਂ ਉਨ੍ਹਾਂ ਬਾਰੇ ਉੁਪਲੱਬਧ ਜਾਣਕਾਰੀ ਮੁਤਾਬਕ 1980 ਤੋਂ 1985 ਦੌਰਾਨ ਵਿਧਾਇਕ ਵਜੋਂ ਆਪਣੇ ਦੂਜੇ ਕਾਰਜਕਾਲ ਦੌਰਾਨ ਉਹ ਵਿਧਾਨ ਸਭਾ ਦੀ ਐਸਟੀਮੇਟਸ ਕਮੇਟੀ ਦੇ ਮੈਂਬਰ ਰਹੇ। 1989 ਤੋਂ 1991 ਤੱਕ ਉਹ ਲੋਕ ਸਭਾ ਮੈਂਬਰ ਚੁਣੇ ਗਏ ਅਤੇ ਇਸ ਵਾਰ ਉਨ੍ਹਾਂ ਨੂੰ ਲੋਕ ਸਭਾ ਦੀ ਲੋਕ ਲੇਖਾ ਕਮੇਟੀ ਦੇ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਉਹ ਲੋਕ ਸਭਾ ਦੀ ਖੇਤੀ ਸੰਬੰਧੀ ਕਮੇਟੀ ਦੇ ਮੈਂਬਰ ਵੀ ਰਹੇ।

ਇਹ ਵੀ ਪੜ੍ਹੋ-  ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬਰੇਹਿਮ ਮੌਤ

ਜਦੋਂ 1993 ਵਿੱਚ ਉਹ ਰਾਜਸਥਾਨ ਦੀ ਦਸਵੀਂ ਵਿਧਾਨ ਸਭਾ ਵਿੱਚ ਚੁਣ ਕੇ ਆਏ ਤਾਂ ਉਨ੍ਹਾਂ ਦਾ ਸਿਆਸੀ ਕੱਦ ਬਹੁਤ ਵਧ ਗਿਆ। ਇਸ ਦੌਰਾਨ ਉਨ੍ਹਾਂ ਨੂੰ ਰਾਜਸਥਾਨ ਸਰਕਾਰ ਵਿੱਚ ਮੁੱਢਲੀ ਅਤੇ ਐਲੀਮੈਂਟਰੀ ਸਿੱਖਿਆ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ। ਉਹ 1998 ਤੱਕ ਇਸ ਅਹੁਦੇ ਉੱਤੇ ਰਹੇ। 1998 'ਚ ਜਦੋਂ 11ਵੀਂ ਰਾਜਸਥਾਨ ਵਿਧਾਨ ਸਭਾ ਦੀ ਚੋਣ ਹੋਈ ਤਾਂ ਗੁਲਾਬ ਚੰਦ ਫਿਰ ਜੇਤੂ ਹੋ ਕੇ ਪਹੁੰਚੇ।

ਇਸ ਦੌਰਾਨ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਵਿਰੋਧੀ ਧਿਰ ਦੇ ਵਿਧਾਇਕ ਸਨ। ਸਾਲ 1999 ਤੋਂ 2000 ਤੱਕ ਉਹ ਇੱਕ ਵਾਰ ਫਿਰ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦੇ ਮੁਖੀ ਅਤੇ ਵਿਧਾਨ ਸਭਾ ਦੇ ਸਪੀਕਰ ਵੀ ਰਹੇ। ਸਾਲ 2003 ਵਿੱਚ ਜਦੋਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਗੁਲਾਬ ਚੰਦ ਕਟਾਰੀਆ ਜੋਕਿ ਉਦੇਪੁਰ ਤੋਂ ਹੀ ਜੇਤੂ ਹੋ ਕੇ ਪਹੁੰਚੇ ਸਨ ਤਾਂ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਅਤੇ ਗ੍ਰਹਿ ਮੰਤਰੀ ਬਣਾਇਆ ਗਿਆ। ਉਹ ਵਸੁੰਧਰਾ ਰਾਜੇ ਸਿੰਧੀਆ ਦੀ ਇਸ ਸਰਕਾਰ ਵਿੱਚ 2008 ਤੱਕ ਇਸ ਅਹੁਦੇ ਉੱਤੇ ਰਹੇ। 2008 ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਕਟਾਰੀਆ ਵਿਰੋਧੀ ਧਿਰ ਦੇ ਨੇਤਾ ਵੀ ਬਣੇ। 2013 ਵਿੱਚ ਕਟਾਰੀਆ ਸੱਤਵੀਂ ਵਾਰ ਰਾਜਸਥਾਨ ਵਿਧਾਨ ਸਭਾ ਦੇ ਮੈਂਬਰ ਬਣੇ। ਇਸ ਵਾਰ ਵੀ ਭਾਜਪਾ ਸਰਕਾਰ ਬਣੀ ਅਤੇ ਉਨ੍ਹਾਂ ਨੂੰ ਪੰਚਾਇਤੀ ਰਾਜ ਮੰਤਰੀ ਬਣਾਇਆ ਗਿਆ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਫਿਰ ਜੇਤੂ ਰਹੇ ਅਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਬਣਾਇਆ ਗਿਆ। ਫਿਰ ਉਨ੍ਹਾਂ ਨੂੰ ਅਸਾਮ ਦਾ ਰਾਜਪਾਲ ਲਾਇਆ ਗਿਆ ਅਤੇ ਹੁਣ ਰਾਜਪਾਲ ਵਜੋਂ ਪੰਜਾਬ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਅਕਾਲੀ ਦਲ ਦੇ ਬਾਗੀ ਧੜੇ ਦੀ ਹੋਈ ਮੀਟਿੰਗ, ਗੁਰਪ੍ਰਤਾਪ ਵਡਾਲਾ ਬੋਲੇ, ਪਾਰਟੀ 'ਚ ਹਾਵੀ ਨਹੀਂ ਹੋਵੇਗਾ ਪਰਿਵਾਰਵਾਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • new Governor Gulab Chand Kataria
  • CM Bhagwant Mann
  • big statement
  • ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ
  • ਭਗਵੰਤ ਮਾਨ
  • ਵੱਡਾ ਬਿਆਨ

Love Marriage ਕਰਵਾ ਕੇ ਸੁਰੱਖਿਆ ਲੈਣ ਹਾਈ ਕੋਰਟ ਪਹੁੰਚਿਆ ਜੋੜਾ, ਸਵਾਲ ਸੁਣ ਤੁਰੰਤ ਵਾਪਸ ਲਈ ਅਰਜ਼ੀ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • rajya sabha  cp radhakrishnan  new member  oath
    ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ 10 ਨਵੇਂ ਚੁਣੇ ਮੈਂਬਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
  • cm fadnavis big action in tet paper leak case
    TET ਪੇਪਰ ਲੀਕ ਮਾਮਲੇ 'ਚ CM ਫੜਨਵੀਸ ਦਾ ਵੱਡਾ ਐਕਸ਼ਨ, ਜਾਂਚ ਲਈ ਬਣਾਈ SIT
  • raja warring on charanjit channi
    ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • ram temple donation theft investigation  cm yogi
    'ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ", ਰਾਮ ਮੰਦਰ ਚੜ੍ਹਾਵੇ ਮਾਮਲੇ 'ਤੇ ਬੋਲੇ...
  • tn cm condoles death of bhagyaraj  announces full state honours
    CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ ਆਨਰਜ਼' ਦਾ ਕੀਤਾ ਐਲਾਨ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +