Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:23:51 PM

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਗਿੱਦੜਬਾਹਾ ਵਿਖੇ CM ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ 'ਤੇ ਸਾਧੇ ਨਿਸ਼ਾਨੇ

PUNJAB News Punjabi(ਪੰਜਾਬ)

ਗਿੱਦੜਬਾਹਾ ਵਿਖੇ CM ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ 'ਤੇ ਸਾਧੇ ਨਿਸ਼ਾਨੇ

  • Edited By Shivani Attri,
  • Updated: 07 Nov, 2024 04:12 PM
Faridkot-Muktsar
cm bhagwant mann s campaign in favor of dimpy dhillon in giddarbaha
  • Share
    • Facebook
    • Tumblr
    • Linkedin
    • Twitter
  • Comment

ਗਿੱਦੜਬਾਹਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਗਿੱਦੜਬਾਹਾ ਦੇ ਗੁਰੂਸਰ ਵਿਚ ਆਪਣੇ ਉਮੀਦਵਾਰ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਦੇ ਇਤਿਹਾਸ ਲਿਖਿਆ ਹੋਇਆ ਹੈ। ਲੋਕਾਂ ਨੇ ਸਾਡੇ 'ਤੇ ਭਰੋਸਾ ਕਰਕੇ ਸਾਨੂੰ 92 ਸੀਟਾਂ ਦਿੱਤੀਆਂ ਹਨ ਅਤੇ ਅਸੀਂ ਕੰਮ ਵੀ ਕਰ ਰਹੇ ਹਾਂ। 

ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖਾ ਨਿਸ਼ਾਨਾ ਸਾਧਦੇ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਕੋਲ ਕਦੇ ਪੈਸੇ ਦੀ ਘਾਟ ਨਹੀਂ ਹੁੰਦੀ ਸਿਰਫ਼ ਨੀਅਤ ਦੀ ਘਾਟ ਹੁੰਦੀ ਹੈ। ਪਿਛਲੇ ਖ਼ਜ਼ਾਨਾ ਮੰਤਰੀ ਹਮੇਸ਼ਾ ਇਹੀ ਕਹਿੰਦੇ ਰਹੇ ਹਨ ਸਰਕਾਰ ਦਾ ਖ਼ਜ਼ਾਨਾ ਖਾਲੀ ਹੈ। ਬਿਨਾਂ ਨਾਂ ਲਏ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਖ਼ਜਾਨਾ ਮੰਤਰੀ 16 ਸਾਲ ਤੱਕ ਉਰਦੂ ਬੋਲ ਕੇ ਚਲੇ ਗਏ। ਉਰਦੂ ਭਾਸ਼ਾ ਤਾਂ ਲੋਕਾਂ ਨੂੰ ਸਮਝ ਵੀ ਨਹੀਂ ਆਉਂਦੀ ਸੀ। ਭਾਸ਼ਾ ਉਹੀ ਬੋਲੀ ਜਾਣੀ ਚਾਹੀਦੀ ਹੈ,ਜੋ ਲੋਕਾਂ ਨੂੰ ਸਮਝ ਆਵੇ। ਉਨ੍ਹਾਂ ਕਿਹਾ ਕਿ 77 ਸਾਲ ਹੋ ਗਏ ਹਨ ਭਾਰਤ ਨੂੰ ਆਜ਼ਾਦ ਹੋਏ ਅਤੇ ਅਮਰੀਕਾ ਵਾਲੇ ਮੰਗਲ ਗ੍ਰਹਿ 'ਤੇ ਪਲਾਟ ਕੱਟਣ ਨੂੰ ਫਿਰਦੇ ਹਨ ਪਰ ਗਿੱਦੜਬਾਹਾ ਦੇ ਅਜੇ ਤੱਕ ਸੀਵਰੇਜ ਦੇ ਢੱਕਣ ਤੱਕ ਨਹੀਂ ਪੂਰੇ ਨਹੀਂ ਹੋਏ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਲਗਵਾ ਰਹੀ ਹੈ। ਪਿੰਡਾਂ ਵਾਲਿਆਂ ਨੂੰ ਉਦਾ ਹੀ ਛੱਪੜਾਂ ਵਿਚ ਰੱਖਿਆ ਹੋਇਆ ਸੀ, ਜਿਨ੍ਹਾਂ ਨੂੰ ਹੁਣ ਠੀਕ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ-  ਅਮਰੀਕਾ 'ਚ 5ਵੀਂ ਵਾਰ ਸੰਸਦ ਮੈਂਬਰ ਬਣੇ ਰੋ ਖੰਨਾ ਦਾ ਜਲੰਧਰ ਨਾਲ ਹੈ ਪੁਰਾਣਾ ਨਾਤਾ

ਪਹਿਲੀਆਂ ਸਰਕਾਰਾਂ ਨੇ ਤਾਂ ਪਤਾ ਹੀ ਨਹੀਂ ਲੱਗਣ ਦਿੱਤਾ ਕਿ ਵਿਕਾਸ ਦੇ ਕੰਮ ਹੁੰਦੇ ਕੀ ਹਨ। ਮੈਂ ਸਾਢੇ 17 ਸਾਲਾ ਦਾ ਸੀ ਜਦੋਂ ਲੋਕਾਂ ਨੇ ਮੈਨੂੰ ਕਲਾਕਾਰ ਦੇ ਤੌਰ 'ਤੇ ਮਸ਼ਹੂਰ ਕਰ ਦਿੱਤਾ ਸੀ। ਪਹਿਲਾਂ ਮੈਂ ਪੈਸੇ ਲੈ ਕੇ ਆਉਂਦਾ ਹੁੰਦਾ ਸੀ ਅਤੇ ਹੁਣ ਸਿਰਫ਼ ਫਰਕ ਇੰਨਾ ਹੈ ਕਿ ਹੁਣ ਮੈਂ ਪੈਸਾ ਦੇ ਕੇ ਜਾਂਦਾ ਹਾਂ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਏਕਾ ਰੱਖਦੇ ਹੋਏ ਲੋਕ ਪਿੰਡ ਦੀਆਂ ਸਾਂਝੀਆਂ ਮੰਗਾਂ ਲਿਸਟ ਬਣਾ ਕੇ ਸਾਨੂੰ ਦਿੱਤੀਆਂ ਜਾਣ ਅਤੇ ਬਾਅਦ ਵਿਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਸਾਡਾ ਕੰਮ ਹੋਵੇਗਾ। ਸਰਕਾਰ ਦਾ ਖ਼ਜ਼ਾਨਾ ਖਾਲੀ ਨਹੀਂ ਹੈ ਬਸ ਨੀਅਤ ਸਾਫ਼ ਹੋਣੀ ਚਾਹੀਦੀ ਹੈ। ਸਾਡੀ ਨੀਅਤ ਸਾਫ਼ ਹੈ ਅਤੇ ਕੋਈ ਵੀ ਖੋਟ ਨਹੀਂ ਹੈ।

ਰਾਜਾ ਵੜਿੰਗ 'ਤੇ ਸ਼ਬਦੀ ਹਮਲਾ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਰਾਜਾ ਵੜਿੰਗ ਮੰਡੀ ਵਿਚ ਇਕ ਰਾਤ ਕੱਟ ਕੇ ਆਇਆ ਹੈ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਰਾਜਾ ਵੜਿੰਗ ਪਹਿਲਾਂ ਕਦੇ ਮੰਡੀ ਵਿਚ ਗਿਆ। ਕਦੇ ਟਰਾਲੀ ਲੈ ਕੇ ਗਿਆ ਹੋਵੇ। ਉਨ੍ਹਾਂ ਕਿਹਾ ਕਿ 20 ਤਾਰੀਖ਼ ਨੂੰ ਜਨਤਾ ਝਾੜੂ ਵਾਲਾ ਬਟਨ ਦਬ ਕੇ ਰਾਜਾ ਵੜਿੰਗ ਦਾ ਪੱਕਾ ਹੀ ਮੰਜਾ ਮੰਡੀ ਵਿਚ ਢਾਹ ਦੇਵੇਗੀ। 
 

ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Dimpy Dhillon
  • Giddarbaha
  • CM Bhagwant Mann
  • campaign
  • ਗਿੱਦੜਬਾਹਾ
  • ਭਗਵੰਤ ਮਾਨ
  • ਪ੍ਰਚਾਰ

PU 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਧਿਰਾਂ ਇਕਜੁੱਟ, ਕੇਂਦਰ ਖ਼ਿਲਾਫ਼ ਕੱਢੀ ਭੜਾਸ

NEXT STORY

Stories You May Like

  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm omar meets home minister
    CM ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • cm vijay strict
    'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ
  • tvk vijay tamil nadu new cm
    ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ, IUML ਬੋਲੀ- ਅਸੀਂ ਤਾਂ...
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big related to punjab s weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +