Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:26:26 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਅੰਸਾਰੀ' ਮਾਮਲੇ 'ਤੇ ਪੰਜਾਬ 'ਚ ਸਿਆਸੀ ਘਮਸਾਨ, CM ਮਾਨ ਨੇ ਰੰਧਾਵਾ ਤੇ ਕੈਪਟਨ ਨੂੰ ਭੇਜਿਆ ਨੋਟਿਸ

PUNJAB News Punjabi(ਪੰਜਾਬ)

'ਅੰਸਾਰੀ' ਮਾਮਲੇ 'ਤੇ ਪੰਜਾਬ 'ਚ ਸਿਆਸੀ ਘਮਸਾਨ, CM ਮਾਨ ਨੇ ਰੰਧਾਵਾ ਤੇ ਕੈਪਟਨ ਨੂੰ ਭੇਜਿਆ ਨੋਟਿਸ

  • Edited By Shivani Attri,
  • Updated: 03 Jul, 2023 06:50 PM
Jalandhar
cm bhagwant mann sent notice to randhawa and captain on ansari case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਘਮਸਾਨ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਸਤਖ਼ਤ ਕਰਕੇ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਪਟਨ ਵਿਚਾਲੇ ਟਵਿੱਟਰ 'ਤੇ ਜਮ ਕੇ ਬਹਿਸ ਚੱਲੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਦੇ ਬਿਆਨ ਨੂੰ ਮੂਰਖਤਾ ਵਾਲਾ ਦੱਸਿਆ ਤਾਂ ਭਗਵੰਤ ਮਾਨ ਨੇ ਕੈਪਟਨ ਦੀ ਅਕਲਮੰਦੀ ਨੂੰ ਪੰਜਾਬ ਦੇ ਬੁਰੇ ਹਾਲਾਤ ਦਾ ਕਸੂਰਵਾਰ ਠਹਿਰਾ ਦਿੱਤਾ ਸੀ। 

PunjabKesari
ਇਸ ਵਿਚਾਲੇ ਭਗਵੰਤ ਮਾਨ ਨੇ ਇਕ ਹੋਰ ਧਮਾਕੇ ਵਾਲਾ ਟਵੀਟ ਕਰਕੇ ਖਲਬਲੀ ਮਚਾ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕੈਪਟਨ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਹੈ। ਰਿਕਵਰੀ ਨੋਟਿਸ ਜਾਰੀ ਕਰਕੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਦੀ ਕਾਪੀ ਟਵੀਟ ਕਰਦੇ ਹੋਏ ਲਿਖਿਆ ਕਿ ਆ ਲਵੋ ਰੰਧਾਵਾ ਸਾਬ੍ਹ ਤੁਹਾਡੇ 'ਅੰਸਾਰੀ' ਵਾਲਾ ਨੋਟਿਸ...

ਇਹ ਵੀ ਪੜ੍ਹੋ-ਗਰਮੀ ਨੇ ਕਢਾਏ ਵੱਟ, ਬਣੇ ਕਰਫ਼ਿਊ ਵਰਗੇ ਹਾਲਾਤ, ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਭਗਵੰਤ ਮਾਨ ਨੇ ਦਸਤਖ਼ਤ ਕਰਕੇ ਹੁਕਮ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਕੀਲ ਦੀ ਫ਼ੀਸ ਬਰਾਬਰ ਵਸੂਲੀ ਜਾਵੇ। ਇਸ ਪੱਤਰ ਵਿੱਚ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਇਕ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਥੋਂ ਤੱਕ ਕਹਿ ਦਿੱਤਾ ਸੀ ਕਿ ਭਗਵੰਤ ਮਾਨ ਪੈਸੇ ਵਸੂਲਣ ਦੀ ਕੋਸ਼ਿਸ਼ ਕਰ ਲੈਣ ਮੈਂ ਉਨ੍ਹਾਂ ਨੂੰ ਹਾਈਕੋਰਟ ਲੈ ਕੇ ਜਾਵਾਂਗਾ। ਭਾਵੇਂ ਉਹ ਸਾਰੀਆਂ ਸਹੂਲਤਾਂ ਬੰਦ ਕਰ ਦੇਣ। 

ਅੰਸਾਰੀ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ  ਕੈਪਟਨ-ਰੰਧਾਵਾ ਤੋਂ ਵਸੂਲਾਂਗੇ ਖ਼ਰਚਾ 
ਜ਼ਿਕਰਯੋਗ ਹੈ ਕਿ ਪੰਜਾਬ ਦੀ ਜੇਲ੍ਹ ਵਿਚ ਰਹੇ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਸੀ ਕਿ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ’ਚ ਲੜਣ ਦੀ ਫ਼ੀਸ 55 ਲੱਖ ਰੁਪਏ ਪੰਜਾਬ ਦੇ ਖ਼ਜ਼ਾਨੇ ’ਚੋਂ ਨਹੀ ਦਿੱਤੇ ਜਾਣਗੇ। ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ।  ਮੁੱਖ ਮੰਤਰੀ ਨੇ ਸਾਫ਼ ਆਖਿਆ ਹੈ ਕਿ ਗੈਂਗਸਟਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਲੜੇ ਗਏ ਕੇਸ ’ਤੇ 55 ਲੱਖ ਰੁਪਿਆ ਲੱਗਾ ਹੈ, ਇਹ ਜਨਤਾ ਦਾ ਪੈਸਾ ਹੈ ਅਤੇ ਜਨਤਾ ਦੀ ਭਲਾਈ ਲਈ ਖ਼ਰਚਿਆ ਜਾਵੇਗਾ। ਇਹ ਪੈਸਾ ਪੰਜਾਬ ਸਰਕਾਰ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਇਹ ਪੈਸਾ ਉਸ ਸਮੇਂ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ, ਜੇਕਰ ਉਹ ਨਹੀਂ ਦਿੰਦੇ ਹਨ ਤਾਂ ਜਿਹੜੀਆਂ ਸਰਕਾਰੀ ਸੁੱਖ ਸਹੂਲਤਾਂ ਉਹ ਮਾਣ ਰਹੇ ਹਨ ਉਹ ਰੱਦ ਕਰ ਦਿੱਤੀਆਂ ਜਾਣਗੀਆਂ। 

ਇਹ ਵੀ ਪੜ੍ਹੋ- ਖ਼ਤਰਾ ਬਣ ਰਹੀ ਸ਼ੂਗਰ ਦੀ ਬੀਮਾਰੀ, ਭਾਰਤ ‘ਚ ਹਰ ਸਾਲ ਸ਼ੂਗਰ ਨਾਲ ਕਰੀਬ 10 ਲੱਖ ਲੋਕ ਜਾ ਰਹੇ ਮੌਤ ਦੇ ਮੂੰਹ 'ਚ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Captain amarinder singh
  • CM Bhagwant Mann
  • notice
  • sukhjinder singh randhawa
  • ਮੁੱਖ ਮੰਤਰੀ ਭਗਵੰਤ ਮਾਨ
  • ਸਿਆਸੀ ਘਮਸਾਨ
  • ਨੋਟਿਸ 
  • ਸੁਖਜਿੰਦਰ ਸਿੰਘ ਰੰਧਾਵਾ
  • ਕੈਪਟਨ ਅਮਰਿੰਦਰ ਸਿੰਘ

ਮਾਮਲਾ ਫੰਡ ਦੀ ਬਰਬਾਦੀ ਰੋਕਣ ਦਾ : ਵਿਕਾਸ ਕਾਰਜਾਂ ਦੀ ਚੈਕਿੰਗ ਲਈ ਫਿਰ ਤੋਂ ਫੀਲਡ ’ਚ ਉਤਰੇ ਜ਼ੋਨਲ ਕਮਿਸ਼ਨਰ

NEXT STORY

Stories You May Like

  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • notice issued to cbi on cm  s osd  s plea regarding fir leak
    ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • german political leader gurdeep randhawa visits sri darbar sahib
    ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ ਨੂੰ ਦਿੱਤੀ ਇਹ ਵੱਡੀ ਨਸੀਹਤ
  • akshay kumar met with uttarakhand cm dhami
    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ ਚਰਚਾ
  • cbi issues 251 page fir in the case involving the cm s osd
    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +