Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:20:19 AM

  • major restrictions imposed in this district of punjab till october 9

    ਪੰਜਾਬ ਦੇ ਇਸ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

  • 2 day government holiday in punjab

    ਪੰਜਾਬ 'ਚ 2 ਦਿਨਾਂ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਭਗਵੰਤ ਮਾਨ ਨੇ ਸਮਾਗਮ ਨੂੰ ਰੰਗਲਾ ਬਣਾਉਣ ਲਈ ਪਫ਼ਟਾ ਅਤੇ ਕਲਾਕਾਰ ਭਾਈਚਾਰੇ ਦਾ ਕੀਤਾ ਧੰਨਵਾਦ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ ਸਮਾਗਮ ਨੂੰ ਰੰਗਲਾ ਬਣਾਉਣ ਲਈ ਪਫ਼ਟਾ ਅਤੇ ਕਲਾਕਾਰ ਭਾਈਚਾਰੇ ਦਾ ਕੀਤਾ ਧੰਨਵਾਦ

  • Edited By Rakesh,
  • Updated: 01 Dec, 2023 07:29 PM
Punjab
cm bhagwant mann thanked pafta and artist community
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇੱਥੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਦੇ ਪ੍ਰਧਾਨ ਕਰਮਜੀਤ ਅਨਮੋਲ ਉਪ ਪ੍ਰਧਾਨ ਗੱਗੁ ਗਿੱਲ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਦੀ ਅਗਵਾਈ ਹੇਠ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ। ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਅਤੇ ਏ. ਡੀ. ਜੀ. ਪੀ. ਐੱਮ. ਐੱਫ. ਫਰੂਕੀ, ਡੀ. ਆਈ. ਜੀ. ਇੰਦਰਵੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪਫ਼ਟਾ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪਹਿਲਾਂ ਮੁੰਬਈ ਵਿੱਚ ਇਸ ਤਰ੍ਹਾਂ ਦਾ ਇੱਕ ਉਮੰਗ ਨਾਂਅ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬਾਲੀਵੁੱਡ ਦੇ ਕਲਾਕਾਰ ਹਿੱਸਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਪੁਲਸ ਬਲ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਜਿੱਥੇ ਸਮਾਜ ਦਾ ਹਰ ਵਰਗ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਦੇ ਰਾਹ ‘ਤੇ ਚੱਲੇਗਾ। ਭਗਵੰਤ ਸਿੰਘ ਮਾਨ ਨੇ ਪੁਲਸ ਬਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਮਾਗਮ ਵਿੱਚ ਫਿਲਮੀ ਸਿਤਾਰੇ ਵੀ ਸ਼ਿਰਕਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ 1450 ਹੋਰ ਪੁਲਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿੱਚ 1450 ਪੁਲਸ ਮੁਲਾਜ਼ਮਾਂ ਦੀ ਭਰਤੀ ਜ਼ਿਲ੍ਹਾ ਪੱਧਰ ‘ਤੇ ਫੋਰਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਵੀ ਸਹਾਈ ਹੋਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਪੀ.ਐਫ.ਟੀ.ਏ.ਏ. ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਵੱਲੋਂ ਲਿਖੇ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।

ਇਸ ਮੌਕੇ ਪੰਜਾਬੀ ਸਰਦਾਰ ਸੋਹੀ, ਸ਼ਵਿੰਦਰ ਮਾਹਲ, ਭਾਰਤ ਭੂਸ਼ਣ ਵਰਮਾ, ਅਮਰ ਨੂਰੀ, ਦੇਬੀ ਮਖਸੂਸਪੁਰੀ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਗਾਇਕ ਐਮੀ ਵਿਰਕ, ਗੁਰਨਾਮ ਭੁੱਲਰ, ਰਾਜਵੀਰ ਜਵੰਦਾ, ਕਮਲ ਖ਼ਾਨ, ਮਾਸਟਰ ਸਲੀਮ, ਕੰਵਰ ਗਰੇਵਾਲ, ਹੈਪੀ ਰਾਏਕੋਟੀ, ਕੁਲਵਿੰਦਰ ਬਿੱਲਾ, ਭੁਪਿੰਦਰ ਗਿੱਲ, ਰੁਪਿੰਦਰ ਰੂਪੀ, ਨਿਮਰਤ ਖਹਿਰਾ, ਗਗਨ ਕੋਕਰੀ, ਪ੍ਰੀਤ ਹਰਪਾਲ, ਹਰਸਿਮਰਨ, ਨੀਸ਼ਾ ਬਾਨੋ, ਰੋਸ਼ਨ ਪ੍ਰਿੰਸ, ਈਸ਼ਾ ਰਿਖੀ, ਤਰਸੇਮ ਪੋਲ, ਕੁਲਦੀਪ ਕੰਡਿਆਰਾ, ਪਰਮਜੀਤ ਭੰਗੂ, ਪਰਮਵੀਰ, ਜਗਤਾਰ ਬੈਨੀਪਾਲ, ਰਾਜ ਧਾਲੀਵਾਲ, ਜਸਵੰਤ ਰਾਠੋਰ ਅਤੇ ਸ਼ਮੀਰ ਮਾਹੀ ਆਦਿ ਨਾਮੀ ਕਲਾਕਾਰ ਅਤੇ ਅਦਾਕਾਰ ਮੌਜੂਦ ਰਹੇ।

  • CM Mann
  • Bhagwant Mann
  • Jalandhar
  • PAP
  • Guldasta 2023
  • CM Bhagwant Mann
  • Pafta
  • artist community
  • event
  • Police Department

ਦਾਦੇ ਦੇ ਸਾਹਮਣੇ ਪੋਤੀ ਦੀ ਤੜਫ-ਤੜਫ ਕੇ ਨਿਕਲੀ ਜਾਨ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +