Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:47:18 PM

  • assembly elections  akali dal  candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • high alert in mecca

    ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਦਨ 'ਚ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਰੱਜ ਕੇ ਵਰ੍ਹੇ CM ਮਾਨ, ਕਿਹਾ- ਜਦੋਂ ਕੋਈ ਭੱਜਦਾ ਹੈ ਤਾਂ...

MALWA News Punjabi(ਮਾਲਵਾ)

ਸਦਨ 'ਚ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਰੱਜ ਕੇ ਵਰ੍ਹੇ CM ਮਾਨ, ਕਿਹਾ- ਜਦੋਂ ਕੋਈ ਭੱਜਦਾ ਹੈ ਤਾਂ...

  • Updated: 27 Sep, 2022 04:44 PM
Chandigarh
cm bhagwant said this about ex cm channi in vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਦਿਆਂ ਕਿਹਾ ਕਿ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਚੰਨੀ ਕਿੱਥੇ ਚੱਲੇ ਗਏ ਹਨ? ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਸਾਈਨ ਕੀਤੀਆਂ ਬਹੁਤ ਸਾਰੀਆਂ ਵਿਵਾਦਤ ਫਾਈਲਾਂ ਮੇਰੇ ਕੋਲ ਆਉਂਦੀਆਂ ਹਨ ਤੇ ਮੈਂ ਉਨ੍ਹਾਂ ਫਾਈਲਾਂ ਬਾਰੇ ਸਭ ਕੁਝ ਪੁੱਛਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਕੁਝ ਫਾਈਲਾਂ ਇਸ ਤਰ੍ਹਾਂ ਦੀਆਂ ਹਨ ਜਿਨ੍ਹਾਂ ਦਾ ਫ਼ੈਸਲਾ ਕਾਰਜਕਾਲ ਦੇ ਅਖ਼ੀਰਲੇ ਦਿਨਾਂ 'ਚ ਕੀਤਾ ਗਿਆ ਤੇ ਕੁਝ ਅਜਿਹੀਆਂ ਹਨ ਜੋ Post-dated ਤੇ Pre-dated ਵੀ ਸਨ।

ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਇਜਲਾਸ ਦੌਰਾਨ ਹੰਗਾਮਾ, ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦਾ ਹੁਕਮ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਚੰਨੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਇਹ ਸਭ ਫਾਈਲਾਂ 'ਚ ਕੀ ਤੇ ਕਿਵੇਂ ਸਾਈਨ ਕਰਕੇ ਗਏ ਹਨ ਅਤੇ ਹੁਣ ਇਸ ਦਾ ਕੀ ਕੀਤਾ ਜਾਵੇ? ਉਨ੍ਹਾਂ ਸਵਾਲ ਕਰਦਿਆਂ ਪੁੱਛਿਆ ਕਿ ਸਾਬਕਾ ਮੰਤਰੀ ਕੀ ਹੁਣ ਸੱਤਾ ਟਰਾਂਸਫਰ ਲਈ ਵੀ ਨਹੀਂ ਮਿਲ ਸਕਦੇ? ਮਾਨ ਨੇ ਤੰਜ ਕੱਸਦਿਆਂ ਆਖਿਆ ਕਿ ਅਜਿਹਾ ਤਾਂ ਪਾਕਿਸਤਾਨ ਦੀ ਸੱਤਾ 'ਚ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਹੱਟਣ ਮਗਰੋਂ ਜਾਂ ਤਾਂ ਉਹ ਭੱਜ ਜਾਂਦੇ ਹਨ ਜਾਂ ਉਨ੍ਹਾਂ ਨੂੰ ਸਜ਼ਾ ਦੇ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਚੀਜ਼ ਮੈਂ ਕਾਂਗਰਸੀਆਂ ਨੂੰ ਪੁੱਛਣਾ ਚਾਹੁੰਦਾ ਕਿ ਚੰਨੀ ਸਾਬ੍ਹ ਭੱਜ ਕਿਉਂ ਗਏ? ਮਾਨ ਨੇ ਕਿਹਾ ਕਿ ਕੋਈ ਦੱਸ ਰਿਹਾ ਉਹ ਕੇਨੈਡਾ ਨੇ, ਕੋਈ ਕਹਿ ਰਿਹਾ ਉਹ ਅਮਰੀਕਾ ਨੇ ਪਰ ਹੁਣ ਤੱਕ ਵੀ ਨਹੀਂ ਪਤਾ ਲੱਗਾ ਕਿ ਉਹ ਅਸਲ 'ਚ ਕਿੱਥੇ ਹਨ।

ਇਹ ਵੀ ਪੜ੍ਹੋ- 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਮਾਨ ਨੇ ਕਿਹਾ ਕਿ ਇਸ ਕੰਮ ਲਈ ਮੁੱਖ ਮੰਤਰੀ ਬਣੇ ਸੀ ਕਿ 111 ਦਿਨ ਸੱਤਾ 'ਚ ਰਹਿ ਕੇ ਤੇ ਫਿਰ ਬਾਅਦ 'ਚ ਭੱਜ ਜਾਓ। ਇਸ ਦਾ ਮਤਲਬ ਇਹ ਹੈ ਕਿ ਚੰਨੀ ਆਪਣੇ ਆਪ ਨੂੰ ਦੋਸ਼ੀ ਮਹਿਸੂਸ ਕਰ ਰਹੇ ਹੋ। ਮਾਨ ਨੇ ਕਿਹਾ ਕਿ ਬਹੁਤ ਸਾਬਕਾ ਮੁੱਖ ਮੰਤਰੀ ਇੱਥੇ ਰਹਿੰਦੇ ਹਨ ਪਰ ਜਦੋਂ ਕੋਈ ਭੱਜਦਾ ਹੈ ਤਾਂ ਉਸ ਦਾ ਮਤਲਬ ਇਹ ਹੁੰਦਾ ਹੈ ਕਿ ਉਸ ਨੇ ਕੁਝ ਗ਼ਲਤ ਕੀਤਾ ਹੈ। ਕਾਂਗਰਸੀਆਂ ਨੂੰ ਲੰਮੇ ਹੱਥੀ ਲੈਂਦਿਆ ਮਾਨ ਨੇ ਕਿਹਾ ਕਿ ਇਹ ਉਦੋਂ ਤੱਕ ਹੀ ਇਮਾਨਦਾਰ ਹਨ , ਜਦੋਂ ਤੱਕ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜੇ ਅਫ਼ਸਰਾਂ ਨੂੰ ਪੁੱਛਦਾ ਹਾਂ ਤਾਂ ਉਹ ਕਹਿੰਦੇ ਹਨ ਕਿ ਚੰਨੀ ਸਾਬ੍ਹ ਨੇ ਸਾਈਨ ਕੀਤੇ ਹਨ ਪਰ ਸਾਬਕਾ ਮੁੱਖ ਮੰਤਰੀ ਲੱਭਣ 'ਤੇ ਵੀ ਨਹੀਂ ਮਿਲਦੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਇਜਲਾਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੇ ਹੁਕਮ ਦੇ ਦਿੱਤੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Vidhan Sabha
  • CM Bhagwant Mann
  • EX CM Charanjit Singh Channi
  • ਪੰਜਾਬ ਵਿਧਾਨ ਸਭਾ
  • ਮੁੱਖ ਮੰਤਰੀ ਭਗਵੰਤ ਮਾਨ
  • ਸਾਬਕਾ ਮੁੱਖ ਮੰਤਰੀ
  • ਚਰਨਜੀਤ ਸਿੰਘ ਚੰਨੀ

ਤਿਓਹਾਰੀ ਸੀਜ਼ਨ : ਚੰਡੀਗੜ੍ਹ ਹਵਾਈ ਅੱਡੇ ਤੋਂ ਜਾਣ ਵਾਲੇ ਮੁਸਾਫ਼ਰਾਂ ਦੀ ਗਿਣਤੀ 4 ਫ਼ੀਸਦੀ ਵਧੀ

NEXT STORY

Stories You May Like

  • trump lashes out at cnn
    ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • debate erupts over mdr on upi  ashneer grover says
    UPI 'ਤੇ MDR ਨੂੰ ਲੈ ਕੇ ਛਿੜੀ ਬਹਿਸ, ਅਸ਼ਨੀਰ ਗਰੋਵਰ ਬੋਲੇ, "ਜਦੋਂ ਇੰਨਾ ਜ਼ਿਆਦਾ ਮੁਨਾਫ਼ਾ ਹੈ ਤਾਂ ਚਾਰਜ ਕਿਉਂ?"
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • former andhra pradesh deputy chief minister srinivas
    ਆਂਧਰਾ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੀਨਿਵਾਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • donation box stolen from ganpati pandal  stir in the area
      ਗਣਪਤੀ ਪੰਡਾਲ ਤੋਂ ਦਾਨ ਪੇਟੀ ਚੋਰੀ, ਇਲਾਕੇ 'ਚ ਮਚਿਆ ਹੜਕੰਪ
    • loot near veer palace in ludhiana
      ਪੈਲੇਸ ਨੇੜੇ ਡਕੈਤੀ, ਬਾਈਕ ਸਵਾਰ ਲੁਟੇਰਿਆਂ ਨੇ ਰਾਹ 'ਚ ਘੇਰ ਕਰਮਚਾਰੀ ਨੂੰ ਲੁੱਟਿਆ
    • six people arrested with intoxicating pills  pregabalin capsules  and heroin
      ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • firozpur school threat
      ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +