Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    9:39:42 AM

  • regarding flight travel

    ਜਹਾਜ਼ 'ਚ ਸਫ਼ਰ ਦਾ ਬਣਾ ਰਹੇ ਹੋ ਪਲਾਨ ਤਾਂ ਪੜ੍ਹ...

  • khamenei killed  death of iran  s supreme leader confirmed

    ਮਾਰਿਆ ਗਿਆ ਖਾਮੇਨੀ, ਈਰਾਨ ਦੇ ਸੁਪਰੀਮ ਲੀਡਰ ਦੀ ਮੌਤ...

  • trump claim iranian supreme leader khamenei killed in airstrikes

    ਟਰੰਪ ਦਾ ਵੱਡਾ ਦਾਅਵਾ: ਹਵਾਈ ਹਮਲਿਆਂ 'ਚ ਮਾਰੇ ਗਏ...

  • death of iran s supreme leader khamenei

    ਵੱਡੀ ਖਬਰ: ਈਰਾਨ ਦੇ ਸੁਪਰੀਮ ਲੀਡਰ ਖਮੇਨੇਈ ਦੀ ਮੌਤ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਭਾਈਵਾਲ ਬਣਨ ਦਾ ਸੱਦਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਭਾਈਵਾਲ ਬਣਨ ਦਾ ਸੱਦਾ

  • Updated: 24 Oct, 2021 12:23 AM
Chandigarh
cm calls on world renowned industrialists to progress of the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜਾ ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਸ਼ਨੀਵਾਰ ਨੂੰ ਦੇਸ਼ ਅਤੇ ਦੁਨੀਆ ਭਰ ਦੇ ਉਦਯੋਗ ਜਗਤ ਦੇ ਮੋਹਰੀ ਕੈਪਟਨਾਂ ਨੂੰ ਰਾਜ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਲਾਭਕਾਰੀ ਸਨਅਤੀ ਉਤਸ਼ਾਹ ਦੇ ਚਲਦਿਆਂ ਇੱਥੇ ਨਿਵੇਸ਼ ਕਰਨ ਲਈ ਕਿਹਾ। ਮੁੱਖ ਮੰਤਰੀ ਰਾਜ ’ਚ ਕੰਮ ਕਰ ਰਹੀਆਂ ਜਰਮਨ ਕੰਪਨੀਆਂ ਦੇ ਵਫ਼ਦ ਨਾਲ ਅੱਜ ਇੱਥੇ ਨਾਸ਼ਤੇ ਦੌਰਾਨ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਉਦਯੋਗਪਤੀਆਂ ਨਾਲ ਵੀ ਅਜਿਹੀ ਹੀ ਗੱਲਬਾਤ ਕੀਤੀ ਸੀ ਅਤੇ ਸੋਮਵਾਰ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਤੋਂ ਪਹਿਲਾਂ, ਉਨ੍ਹਾਂ ਦੇ ਕੀਮਤੀ ਸੁਝਾਵਾਂ ਅਤੇ ਫੀਡਬੈਕ ਲਈ ਹੋਰ ਉਦਯੋਗਪਤੀਆਂ ਨਾਲ ਮੁੜ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ- ਭਾਰਤ-ਪਾਕਿ ਮੁਕਾਬਲੇ ਤੋਂ ਪਹਿਲਾਂ ਕਾਨਪੁਰ 'ਚ ਕ੍ਰਿਕਟ ਫੈਂਸ ਨੇ ਕਰਵਾਈ ਪੂਜਾ
ਗੱਲ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ, ਉਦਯੋਗ ਦੀ ਭਾਈਵਾਲੀ ਦੇ ਨਾਲ ਕਾਰੋਬਾਰ, ਵਪਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਇੱਛਾ ਰੱਖਦਾ ਹੈ। ਚੰਨੀ ਨੇ ਕਿਹਾ ਕਿ ਰਾਜ ’ਚ 99 ਹਜ਼ਾਰ ਕਰੋੜ ਤੋਂ ਵੱਧ ਦਾ ਰੁਪਏ ਦਾ ਨਿਵੇਸ਼, ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਰਾਜ ਦੇ ਨੌਜਵਾਨਾਂ ਲਈ ਉਦਮੀਅਤਾ ਦੇ ਅਵਸਰ ਅਤੇ ਨੌਕਰੀਆਂ ਪੈਦਾ ਕਰਨ ਲਈ ਉਪਲਬਧ ਅਨੁਕੂਲ ਅਤੇ ਟਿਕਾਊ ਪ੍ਰਸਥਿਤੀ ਤੰਤਰ ’ਚ ਨਿਵੇਸ਼ਕਾਂ ਦੇ ਅਟੱਲ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦੁਨੀਆ ਭਰ ਤੋਂ ਪੁੱਜੇ ਉਦਯੋਗਿਕ ਆਗੂਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਨੂੰ ਇਕ ਪ੍ਰਗਤੀਸੀਲ ਭਾਈਵਾਲ ਵਜੋਂ ਅਤੇ ਸਭ ਤੋਂ ਤਰਜੀਹੀ ਮੰਜ਼ਿਲ ਵਜੋਂ ਚੁਣਨ ’ਤੇ ਜ਼ੋਰ ਦਿੱਤਾ।

ਚੰਨੀ ਨੇ ਅੱਗੇ ਕਿਹਾ ਕਿ ਉਦਯੋਗਪਤੀਆਂ ਨਾਲ ਇਹ ਸਲਾਹ-ਮਸਵਰੇ, ਸ਼ਾਸਨ ਵਿਵਸਥਾ ’ਚ ਸੁਧਾਰ ਲਿਆਉਣ ’ਚ ਬਹੁਤ ਸਹਾਈ ਸਿੱਧ ਹੋਣਗੇ ਅਤੇ ਇਸ ਤਰ੍ਹਾਂ ਰਾਜ ’ਚ ਕਾਰੋਬਾਰ ਕਰਨ ’ਚ ਸੌਖ ਯਕੀਨੀ ਬਣਾਈ ਜਾ ਸਕੇਗੀ। ਮੀਟਿੰਗ ਦੌਰਾਨ, ਕੰਪਨੀ ਦੇ ਨੁਮਾਇੰਦਿਆਂ ਨੇ ਪੰਜਾਬ ’ਚ ਕੀਤੇ ਕੰਮਾਂ ਸਬੰਧੀ ਤਜ਼ਰਬਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਟੋ ਕੰਪੋਨੈਂਟ ਨਿਰਮਾਤਾ ਵਾਈਬਰਾਕਾਸਟਿਕਸ ਇੰਡੀਆ ਦੇ ਪ੍ਰਧਾਨ, ਜਗਮਿੰਦਰ ਬਾਵਾ ਨੇ ਦੱਸਿਆ ਕਿ ਪੰਜਾਬ ’ਚ ਸਥਿਤ ਉਨ੍ਹਾਂ ਦੇ ਪਲਾਂਟਾਂ ’ਚ ਸੰਚਾਲਨ ਦੀ ਸਮੁੱਚੀ ਕੁਸ਼ਲਤਾ ਜਰਮਨੀ ’ਚ ਸਥਿਤ ਉਨਾਂ ਦੇ ਦੂਜੇ ਪਲਾਂਟਾਂ ਵਾਂਗ ਹੀ ਹੈ।

ਇਹ ਵੀ ਪੜ੍ਹੋ : ਅਰੂਸਾ ਆਲਮ ਨੂੰ ਲੈ ਕੇ ਵਧਿਆ ਕਲੇਸ਼, ਹੁਣ ਕੈਪਟਨ ਦੇ ਸਲਾਹਕਾਰ ਦਾ ਵੱਡਾ ਧਮਾਕਾ

ਇਸ ਦੌਰਾਨ ਖੇਤੀਬਾੜੀ ਉਪਕਰਨ ਨਿਰਮਾਤਾ ਕੰਪਨੀ ਕਲਾਸ ਇੰਡੀਆ ਦੇ ਸ੍ਰੀਰਾਮ ਕਨਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ’ਚ ਮਜਬੂਤ ਸੰਪਰਕ ਅਤੇ ਸ਼ਾਂਤਮਈ ਕਿਰਤ ਸਬੰਧ ਉਦਯੋਗ ਲਈ ਬਹੁਤ ਉਤਸ਼ਾਹਜਨਕ ਹਨ। ਬਾਇਓਮਾਸ ਤੋਂ ਸੀ.ਐੱਨ.ਜੀ. ਪਲਾਂਟ ਬਣਾਉਣ ਵਾਲੀ ਕੰਪਨੀ ਵਰਬੀਓ ਇੰਡੀਆ ਦੇ ਐੱਮ.ਡੀ., ਅਸ਼ੀਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸੰਗਰੂਰ ’ਚ ਸਥਾਪਿਤ ਹੋਣ ਵਾਲੇ ਪਹਿਲੇ ਪਲਾਂਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਲਗਭਗ 70 ਰੁਪਏ ਦੀ ਆਪਣੀ ਸ਼ੁਰੂਆਤੀ ਯੋਜਨਾ ਦੇ ਮੁਕਾਬਲੇ 200 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੇੜਲੇ ਭਵਿੱਖ ’ਚ ਵਰਬੀਓ ਇੰਡੀਆ, ਪੰਜਾਬ ’ਚ ਕਈ ਥਾਵਾਂ ’ਤੇ ਪੇਡਾ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਅਜਿਹੇ ਹੋਰ ਪਲਾਂਟ ਲਗਾਏਗਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬਹੁ-ਗਿਣਤੀ ਸੰਗਠਨਾਂ ਨੂੰ ਪੂਰਨ ਸਹਿਯੋਗ ਦੇਵੇਗੀ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਕੰਪਨੀਆਂ ਨੂੰ ਸੂਬੇ ’ਚ ਆਪਣੇ ਕਾਰੋਬਾਰਾਂ ਦੇ ਵਿਸਥਾਰ ’ਚ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਮੀਟਿੰਗ ’ਚ ਸ਼ਾਮਲ ਪ੍ਰਮੁੱਖ ਲੋਕਾਂ ’ਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਨਿਵੇਸ਼ ਪ੍ਰਮੋਸ਼ਨ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਜਿਤੇਂਦਰ ਜੋਰਵਾਲ ਸ਼ਾਮਲ ਸਨ।
 

  • State progress
  • CM calls
  • ਮੁੱਖ ਮੰਤਰੀ
  • ਖੁਸ਼ਹਾਲੀ
  • ਸੱਦਾ

ਹਨੀਟਰੈਪ ’ਚ ਫਸਿਆ ਭਾਰਤੀ ਫੌਜ ਦਾ ਜਵਾਨ, ISI ਦੀ ਮਹਿਲਾ ਅਧਿਕਾਰੀ ਨੂੰ ਭੇਜ ਦਾ ਸੀ ਫੌਜ ਦੇ ਰਾਜ

NEXT STORY

Stories You May Like

  • andhra milk   adulteration    govt announces rs 10 lakh ex gratia
    ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
  • harmful to environment and health harmful
    ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ
  • eknath shinde  sachin tendulkar  son arjun  wedding invitation
    ਏਕਨਾਥ ਸ਼ਿੰਦੇ ਨੂੰ ਮਿਲਣ ਪੁੱਜੇ ਸਚਿਨ ਤੇਂਦੁਲਕਰ, ਬੇਟੇ ਅਰਜੁਨ ਦੇ ਵਿਆਹ ਦਾ ਦਿੱਤਾ ਸੱਦਾ
  • chamber of commerce meeting in faridkot
    ਫਰੀਦਕੋਟ 'ਚ ਵਪਾਰ ਮੰਡਲ ਦੀ ਮੀਟਿੰਗ, ਵਪਾਰੀਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦਾ ਫ਼ੈਸਲਾ
  • pm modi invites israeli companies to invest in india
    PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
  • lathi charge on education department employees
    ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
  • bjp leader demands to change punjab cm
    'ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿਓ', ਕੇਜਰੀਵਾਲ ਨੂੰ ਭਾਜਪਾ ਆਗੂ ਦੀ ਚਿੱਠੀ
  • union minister ravneet bittu lays foundation stone of railway overbridge
    ਦੋਰਾਹਾ 'ਚ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਨੀਂਹ ਪੱਥਰ
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap  s countdown begins in punjab  pratap bajwa
      ਪੰਜਾਬ 'ਚ 'ਆਪ' ਦੀ ਉਲਟੀ ਗਿਣਤੀ ਸ਼ੁਰੂ : ਪ੍ਰਤਾਪ ਬਾਜਵਾ
    • the funeral of law and order in punjab
      ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ, ਮੁੱਖ ਮੰਤਰੀ ਬੇਪਰਵਾਹ: ਹਰਸਿਮਰਤ...
    • aadiya village ranjit singh encounter
      ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ :...
    • dera radha soami accident in punjab
      ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
    • shiromani akali dal announces candidate from rampura phul
      ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
    • punjab bachao rally rampura phul
      'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ! ਮਾਨ ਸਰਕਾਰ 'ਤੇ...
    • shiromani akali dal rally punjab bachao rally in rampura phul
      ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ...
    • rahul gandhi big statement regarding punjab congress
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ 'ਤੇ ਰਾਹੁਲ ਗਾਂਧੀ ਦੀ ਸਿੱਧੀ ਚੇਤਾਵਨੀ, ਮੰਚ ਤੋਂ...
    • partap bajwa statement
      ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
    • punjab weather raining
      ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +