Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    10:42:07 AM

  • tourist bus meets with major accident in punjab

    ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ...

  • excitement in the stock market  sensex and nifty surged  stocks were profitable

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ...

  • air france flight diverted to montreal

    ਇਬੋਲਾ ਪਾਬੰਦੀਆਂ : US ਜਾ ਰਹੀ ਏਅਰ ਫਰਾਂਸ ਦੀ ਉਡਾਣ...

  • bhojshala mahaarti friday after 721 years

    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਵੱਲੋਂ ਹੜ੍ਹ ਪੀੜਤ ਜ਼ਿਲ੍ਹਿਆਂ ’ਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀ ਤਾਇਨਾਤ

PUNJAB News Punjabi(ਪੰਜਾਬ)

ਕੈਪਟਨ ਵੱਲੋਂ ਹੜ੍ਹ ਪੀੜਤ ਜ਼ਿਲ੍ਹਿਆਂ ’ਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀ ਤਾਇਨਾਤ

  • Edited By DILSHER,
  • Updated: 23 Aug, 2019 09:55 PM
Jalandhar
cm captain amrinder singh on flood
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗਡ਼੍ਹ (ਵੈਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਜ਼ਿਲੇ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਛੇਤੀ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਅਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੋਪੜ ਜ਼ਿਲੇ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਹੈ ਜਦਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਬਿਜਲੀ ਸਪਲਾਈ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਆਖਿਆ। ਇਸੇ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਹੜ ਪੀੜਤਾਂ ਦੀ ਮਦਦ ਲਈ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀਆਂ ਨੇ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ਲਈ ਦੇਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਲੇ 'ਚ ਹੜ੍ਹ ਪ੍ਰਭਾਵਿਤ 82 ਪਿੰਡਾਂ 'ਚੋਂ 20 ਪਿੰਡਾਂ 'ਚ ਪਾਣੀ ਭਰਿਆ ਹੋਇਆ ਹੈ। ਇਨਾਂ ਪਿੰਡਾਂ 'ਚੋਂ ਹਰੇਕ ਪਿੰਡ ਲਈ ਲੋੜੀਂਦੀਆਂ ਦਵਾਈਆਂ ਸਮੇਤ ਐੱਮ.ਬੀ.ਬੀ.ਐੱਸ. ਡਾਕਟਰ ਤੇ ਸਬੰਧਤ ਸਟਾਫ 'ਤੇ ਅਧਾਰਿਤ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਟਾਫ ਸਮੇਤ ਇਕ ਵੈਟਰਨਰੀ ਡਾਕਟਰ ਤੋਂ ਇਲਾਵਾ ਇਕ ਫੂਡ ਇੰਸਪੈਕਟਰ, ਤਿੰਨ ਦਿਨਾਂ ਲਈ ਸੁੱਕੇ ਰਾਸ਼ਨ ਤੋਂ ਇਲਾਵਾ ਇਕ ਪੁਲਸ ਕਾਂਸਟੇਬਲ ਨੂੰ ਹਰੇਕ ਪਿੰਡ ਲਈ ਤਾਇਨਾਤ ਕੀਤਾ ਗਿਆ ਹੈ।
ਲੋਕਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਤਹਿਤ ਪ੍ਰਤੀ ਪਸ਼ੂ ਰੋਜ਼ਾਨਾ 2 ਕਿਲੋ ਫੀਡ ਵੰਡੀ ਗਈ। ਮੁੱਖ ਮੰਤਰੀ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗ ਨੂੰ ਫਿਲੌਰ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਮਿਓਵਾਲ ਵਿਖੇ ਪਏ 350 ਫੁੱਟ ਚੌੜੇ ਪਾੜ ਨੂੰ ਭਲਕ ਤੱਕ ਪੂਰਨ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਇਸ ਪਾੜ ਨੂੰ ਪੂਰਨ ਲਈ ਵਰਤੇ ਜਾਣ ਵਾਲੀਆਂ ਰੇਤ ਦੀਆਂ ਬੋਰੀਆਂ ਭਰਨ ਲਈ ਵਾਲੰਟੀਅਰਾਂ ਅਤੇ ਮਗਨਰੇਗਾ ਵਰਕਰਾਂ ਦੀ ਸਹਾਇਤਾ ਲਈ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ ਰੋਪੜ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ ਅਤੇ ਪਾਣੀ ਦਾ ਪੱਧਰ ਹੌਲੀ ਹੌਲੀ ਘੱਟ ਰਿਹਾ ਹੈ।
ਇਸ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਰੋਪੜ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨਾਂ ਨੇ ਡਿਪਟੀ ਕਮਿਸ਼ਨਰ,ਰੋਪੜ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਾਉਣ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਅਤੇ ਫੀਡ ਦੀ ਸਪਲਾਈ ਯਕੀਨੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ।

  • ਕੈਪਟਨ
  • ਹੜ੍ਹ
  • ਪੀਡ਼ਤ
  • ਜ਼ਿਲੇ
  • ਰਾਹਤ ਕਾਰਜ
  • ਮੰਤਰੀ
  • Captain
  • flood
  • victims
  • district
  • relief work
  • minister

ਭਗਵੰਤ ਮਾਨ ਦੇ ਹਾਦਸੇ 'ਚ ਜ਼ਖਮੀ ਹੋਣ ਸਬੰਧੀ ਖਬਰ ਦੀ ਅਸਲ ਸੱਚਾਈ ਆਈ ਸਾਹਮਣੇ

NEXT STORY

Stories You May Like

  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • new online platform launched to monitor anti hindu hate crimes in britain
    ਬ੍ਰਿਟੇਨ 'ਚ ਹਿੰਦੂ ਵਿਰੋਧੀ ਨਫ਼ਰਤ ਅਪਰਾਧਾਂ ਦੀ ਨਿਗਰਾਨੀ ਲਈ ਨਵਾਂ ਆਨਲਾਈਨ ਪਲੇਟਫਾਰਮ ਲਾਂਚ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
  • punjab airport force deployed
    ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ ਤਾਇਨਾਤ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • floods in turkey
    ਤੁਰਕੀ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 12 ਲੋਕ ਦਾਖਲ
  • congress high command kerala new chief minister
    ਕਾਂਗਰਸ ਹਾਈਕਮਾਨ ਵੱਲੋਂ ਅੱਜ ਕੇਰਲ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰਨ ਦੀ ਸੰਭਾਵਨਾ
  • four sisters  brother
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
  • children  black neck  underarms  sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court s big decision regarding da of employees
      ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • kuldeep singh gargajj  gulab chand kataria
      ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ...
    • two friends fazilka ferozepur highway
      ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ...
    • jalandhar businessman wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • punjabi summer in punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ...
    • national highway highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +