Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:51:31 AM

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਚੰਨੀ ਨੇ ਨਵੇਂ ਸਾਲ ’ਤੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਦਿੱਤਾ ਤੋਹਫ਼ਾ

PUNJAB News Punjabi(ਪੰਜਾਬ)

CM ਚੰਨੀ ਨੇ ਨਵੇਂ ਸਾਲ ’ਤੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਦਿੱਤਾ ਤੋਹਫ਼ਾ

  • Updated: 01 Jan, 2022 03:56 AM
Jalandhar
cm channi arrives at pap presents new year presents to punjab police personnel
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)-ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਪੁਲਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ। ਅੱਜ ਇੱਥੇ ਪੀ. ਏ. ਪੀ. ਕੰਪਲੈਕਸ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਸ ’ਚ ਸੇਵਾ ਇਕ ਚੁਣੌਤੀਪੂਰਨ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ’ਚ ਸ਼ਾਮਲ ਹੁੰਦੇ ਹਨ, ਜਿਨ੍ਹਾਂ ’ਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਪੰਜਾਬ ਪੁਲਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਅਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ’ਚ ਪੁਲਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ’ਚ ਪੁਲਸ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਪੁਲਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਆਉਂਦੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰੀ ਬੱਸਾਂ ’ਚ ਕਿਸੇ ਵੀ ਡਿਊਟੀ ਵਾਲੇ ਪੁਲਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ’ਚ ਪਾਉਂਦੀਆਂ ਹਨ ਅਤੇ ਇਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਜੋਖ਼ਮ ਭੱਤਾ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ : ਭਾਜਪਾ ਵੱਲੋਂ DGSMC ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ’ਚ ਸਿੱਧਾ ਦਖਲ : ਅਕਾਲੀ ਦਲ

ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਮੌਜੂਦਾ 150 ਰੁਪਏ ਤੋਂ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਏ.ਪੀ. ਕੈਂਪਸ ’ਚ 1 ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ’ਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੁਲਸ ਫੋਰਸ ’ਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚੰਨੀ ਨੇ ਅਗਲੇ ਬਜਟ ਤੋਂ ਪੁਲਸ ਭਲਾਈ ਫੰਡ ਨੂੰ ਮੌਜੂਦਾ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਦੇਸ਼ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਸ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਸ ਤੋਂ ਬਿਨਾਂ ਦੇਸ਼ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਸ ਸੱਚੇ ਲੋਕਾਂ ਦੀ ਦੋਸਤ ਹੁੰਦੀ ਹੈ, ਜਦਕਿ ਅਪਰਾਧੀ ਪੁਲਸ ਤੋਂ ਡਰਦੇ ਹਨ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪੁਲਸ ਦੀ ਈਮਾਨਦਾਰੀ ’ਤੇ ਕੋਈ ਵੀ ਪ੍ਰਸ਼ਨ ਚਿੰਨ੍ਹ ਲਾਉਣ ਦਾ ਮਤਲਬ ਨਹੀਂ ਬਣਦਾ। ਉਨ੍ਹਾਂ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਦੇ ਹਾਲਾਤ ਆਮ ਵਾਂਗ ਕਰਨ ’ਚ ਪੰਜਾਬ ਪੁਲਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਪੁਲਸ ਸੂਬੇ ’ਚੋਂ ਨਸ਼ਿਆਂ ਦੇ ਕੋਹੜ ਦਾ ਸਫਾਇਆ ਕਰ ਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪ੍ਰੰਪਰਾ ਨੂੰ ਕਾਇਮ ਰੱਖੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸੂਬਾ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ’ਤੇ ਤੁਲੀਆਂ ਹੋਈਆਂ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਲੜਾਈ ਲੜੀ ਹੈ ਅਤੇ ਕਿਹਾ ਕਿ ਹੁਣ ਵੀ ਪੰਜਾਬੀ ਦੇਸ਼ ਦੀ ਸੇਵਾ ਲਈ ਸਭ ਤੋਂ ਅੱਗੇ ਹੋਣਗੇ। ਮੁੱਖ ਮੰਤਰੀ ਚੰਨੀ ਨੇ ਆਸ ਪ੍ਰਗਟ ਕੀਤੀ ਕਿ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਇਨ੍ਹਾਂ ਚੁਣੌਤੀਆਂ ’ਤੇ ਜਲਦ ਹੀ ਕਾਬੂ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ’ਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼ ਪ੍ਰਤੀ ਮਿਸਾਲੀ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਸ ਦੀ ਵੀ ਸ਼ਲਾਘਾ ਕੀਤੀ। ਰੰਧਾਵਾ ਨੇ ਇਹ ਵੀ ਕਿਹਾ ਕਿ ਸੂਬੇ ’ਚ ਪੁਲਸ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਕੈਂਪਸ ਪਹੁੰਚਣ ’ਤੇ ਸੀ. ਐੱਮ. ਚੰਨੀ ਨੂੰ ਪੀ.ਏ.ਪੀ. ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਮੁੱਖ ਮੰਤਰੀ ਚੰਨੀ ਨੇ ਵੈੱਲਫੇਅਰ ਮੀਟਿੰਗ ਦੌਰਾਨ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਡੀ.ਜੀ.ਪੀ. ਪੰਜਾਬ ਸਿਧਾਰਥ ਚਟੋਪਾਧਿਆਏ, ਡੀ. ਜੀ. ਪੀ. ਪੀ. ਏ. ਪੀ. ਆਈ. ਪੀ. ਐੱਸ. ਸਹੋਤਾ ਅਤੇ ਹੋਰ ਹਾਜ਼ਰ ਸਨ। 
 

  • Chief Minister Channi
  • Police
  • Gifts
  • Peace
  • Harmony
  • ਮੁੱਖ ਮੰਤਰੀ ਚੰਨੀ
  • ਪੁਲਸ
  • ਤੋਹਫੇ
  • ਸ਼ਾਂਤੀ
  • ਸਦਭਾਵਨਾ

ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ, ਕਿਹਾ-PM ਮੋਦੀ ਦੇ ਪੰਜਾਬ ਦੌਰੇ ਦਾ ਕਰਾਂਗੇ ਵਿਰੋਧ

NEXT STORY

Stories You May Like

  • bihars new cm samrat chaudhary meets pm modi
    ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • in varanasi pm modi surrounded congress and sp
    ਵਾਰਾਣਸੀ 'ਚ ਪੀ.ਐੱਮ. ਮੋਦੀ ਨੇ ਕਾਂਗਰਸ ਤੇ 'ਸਪਾ' ਨੂੰ ਘੇਰਿਆ,  6,350 ਕਰੋੜ ਦੇ ਪ੍ਰੋਜੈਕਟਾਂ ਦਾ ਦਿੱਤਾ ਤੋਹਫ਼ਾ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +