Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    7:41:30 AM

  • earthquake tremors felt in jalandhar

    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ,...

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ

PUNJAB News Punjabi(ਪੰਜਾਬ)

ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ

  • Edited By Rajwinder Kaur,
  • Updated: 30 Nov, 2021 11:04 AM
Chandigarh
cm channi education department recruitment filling
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ): ਸੂਬੇ ਵਿਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ, ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ

ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ ’ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ। ਹਰੇਕ ਪਿੰਡ ਵਿਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ, ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ ’ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ-ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ

ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ ’ਤੇ ਭਾਰਤ ਸਰਕਾਰ (2016 ਵਿਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰ ਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜਾਨੇ ’ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ। ਇੱਕ ਹੋਰ ਅਹਿਮ ਫ਼ੈਸਲੇ ਵਿਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਸੰਗਰੂਰ ਵਿਚ 100 ਫੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜੋ ਨਵੇਂ ਮੈਡੀਕਲ ਕਾਲਜ ਰਾਜ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿਚ ਮਦਦ ਕਰਨਗੇ। ਇਸ ਮੌਕੇ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਮੌਜੂਦ ਸਨ।       

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • CM Channi
  • Education Department
  • Recruitment
  • Filling
  • Approval
  • CM ਚੰਨੀ
  • ਸਿੱਖਿਆ ਵਿਭਾਗ
  • ਭਰਤੀਆਂ
  • ਮਨਜ਼ੂਰੀ

CM ਚੰਨੀ ਅਤੇ ਹਰੀਸ਼ ਚੌਧਰੀ ਅੱਜ ਜਲੰਧਰ ਦੇ ਬਲਾਕ ਕਾਂਗਰਸ ਪ੍ਰਧਾਨਾਂ ਨਾਲ ਕਰਨਗੇ ਮੀਟਿੰਗ

NEXT STORY

Stories You May Like

  • delhi budget session 2026 cm rekha gupta
    Delhi Budget 2026 : CM ਰੇਖਾ ਗੁਪਤਾ ਨੇ ਪੇਸ਼ ਕੀਤਾ 1,370 ਕਰੋੜ ਦਾ ਬਜਟ, ਕੀਤੇ ਕਈ ਵੱਡੇ ਐਲਾਨ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ ਬਿੰਦੂ
  • home ministry  maoists  surrender  government
    ਦੇਸ਼ 'ਚੋਂ ਨਕਸਲਵਾਦ ਦਾ ਖਾਤਮਾ: 10 ਸਾਲਾਂ 'ਚ 10,000 ਤੋਂ ਵੱਧ ਮਾਓਵਾਦੀਆਂ ਨੇ ਕੀਤੇ ਆਤਮ-ਸਮਰਪਣ
  • fm makes big announcement in lok sabha regarding increase in pension
    ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵਿੱਤੀ ਮੰਤਰੀ ਨੇ ਪੈਨਸ਼ਨ 'ਚ ਵਾਧੇ ਨੂੰ ਲੈ ਕੇ ਲੋਕ ਸਭਾ 'ਚ ਕੀਤਾ ਵੱਡਾ ਐਲਾਨ
  • education officer arrested
    ਰਿਸ਼ੀਕੇਸ਼ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ ! ਸਿੱਖਿਆ ਵਿਭਾਗ ਦਾ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
  • over 14 000 schools damaged in pakistan
    14,000 ਤੋਂ ਵੱਧ ਸਕੂਲ ਅਜੇ ਵੀ ਖੰਡਰ, 4 ਸਾਲਾਂ ਬਾਅਦ ਵੀ ਨਹੀਂ ਹੋਈ ਮੁਰੰਮਤ! ਪਾਕਿਸਤਾਨ 'ਚ ਸਿੱਖਿਆ ਦਾ ਵੱਡਾ ਸੰਕਟ
  • buses  pink card sisters cm rekha gupta
    ਬੱਸਾਂ 'ਚ 'ਪਿੰਕ ਕਾਰਡ' ਦੀਆਂ ਫੈਲ ਰਹੀਆਂ ਅਫ਼ਵਾਹਾਂ ਤੋਂ ਬਚਣ ਦਿੱਲੀ ਦੀਆਂ ਭੈਣਾਂ, CM ਰੇਖਾ ਗੁਪਤਾ ਦਾ ਵੱਡਾ ਬਿਆਨ
  • government approves 10 000 ac electric buses
    ਕੇਂਦਰ ਸਰਕਾਰ ਦਾ ਵੱਡਾ ਐਲਾਨ, 2027 ਤਕ 116 ਸ਼ਹਿਰਾਂ 'ਚ ਚਲਾਈਆਂ ਜਾਣਕਾਰੀਆਂ 10,000 AC ਈ-ਬੱਸਾਂ
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accident in ludhiana
      ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ
    • meteorological department  sdma
      ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ
    • sukhbir singh badal punjab bachao rally
      ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ...
    • shiromani akali dal announces candidate from chabbewal constituency
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • the decision to remove captain amarinder singh was wrong bibi bhattal
      ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +