Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:30:06 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਚੰਨੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ CWC ਦੇ ਮਤੇ ਦੀ ਸ਼ਲਾਘਾ

PUNJAB News Punjabi(ਪੰਜਾਬ)

CM ਚੰਨੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ CWC ਦੇ ਮਤੇ ਦੀ ਸ਼ਲਾਘਾ

  • Updated: 18 Oct, 2021 08:57 PM
Chandigarh
cm channy lauds cwc resolution in support of farmers agricultural laws
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ.) ਵੱਲੋਂ ਪਿਛਲੇ ਸ਼ਨੀਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ’ਚ ਮਤਾ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਨ੍ਹਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹੋਣ ਦੀ ਸ਼ਲਾਘਾ ਕੀਤੀ। ਮਤੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਵਾਦੀ ਦੋਸਤਾਂ ਦੇ ਫ਼ਾਇਦੇ ਲਈ ਭਾਰਤ ਦੇ ਕਿਸਾਨਾਂ ਨੂੰ ਕੁਚਲਣ ਦੀ ਸਾਜ਼ਿਸ਼ ਦਾ ਨਤੀਜਾ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਢੇ ਦਸ ਮਹੀਨਿਆਂ ਤੋਂ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੂੰ ਕੌਮੀ ਰਾਜਮਾਰਗ ’ਤੇ ਸਪਾਈਕਸ ਅਤੇ ਪੱਥਰ ਲਗਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਤਕਰੀਬਨ ਇਕ ਹਜ਼ਾਰ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ ਪਰ ਜ਼ਾਲਮ ਮੋਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰੀ ਹੈ।

ਚੰਨੀ ਨੇ ਕਿਹਾ ਕਿ ਇਹ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਅੜਿੱਕੇ ਨੂੰ ਖ਼ਤਮ ਕਰਨ ਤੋਂ ਇਨਕਾਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ (ਆਈ.ਐੱਨ.ਸੀ.) ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਵਚਨਬੱਧ ਹੈ ਅਤੇ ਭਾਰਤ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਯਕੀਨੀ ਬਣਾਉਣ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਈ.ਐੱਨ.ਸੀ. ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਭੂਮੀ ਗ੍ਰਹਿਣ ਦੇ ਮੁਆਵਜ਼ੇ ਦੇ ਅਧਿਕਾਰਾਂ ਨੂੰ ਖੋਹਣ ਦੇ ਘਟੀਆ ਮਨਸੂਬਿਆਂ ਵਿਰੁੱਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ। ਮੰਤਰੀ ਨੇ ਕਿਹਾ ਕਿ ਅਸੀਂ ਉਦੋਂ ਸਫ਼ਲ ਹੋਏ ਸੀ ਅਤੇ ਹੁਣ ਅਸੀਂ ਤਿੰਨ ‘ਕਾਲੇ ਕਾਨੂੰਨਾਂ’ ਵਿਰੁੱਧ ਜੰਗ ’ਚ ਸਫ਼ਲ ਹੋਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਾਰਤ ਦੇ ਅੰਨਦਾਤਾ ’ਤੇ ਮੋਦੀ ਸਰਕਾਰ ਦੇ ਜਾਣਬੁੱਝ ਕੇ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਮਿਲ ਕੇ ਇਸ ਲੜਾਈ ਨੂੰ ਲੜਨ ਦੇ ਆਪਣੇ ਨਿਰੰਤਰ ਸੰਕਲਪ ਨੂੰ ਦੁਹਰਾਉਂਦੇ ਹਾਂ।
 

  • Chief Minister Charanjit Channi
  • Congress Working Committee
  • Agriculture Law
  • ਮੁੱਖ ਮੰਤਰੀ ਚਰਨਜੀਤ ਚੰਨੀ
  • ਕਾਂਗਰਸ ਵਰਕਿੰਗ ਕਮੇਟੀ
  • ਖੇਤੀ ਕਾਨੂੰਨ

ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

NEXT STORY

Stories You May Like

  • singer honey singh came out in support of the protesting youth
    ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੇ ਸਮਰਥਨ 'ਚ ਉਤਰੇ ਸਿੰਗਰ ਹਨੀ ਸਿੰਘ, ਲਿਆ ਇਹ ਵੱਡਾ ਫੈਸਲਾ
  • channi  s change of tune
    ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ ਸ਼ਾਂਤ ਹੋ ਗਈ ਵੱਕਾਰ ਦੀ ਜੰਗ?
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • truth of video of 3 sisters getting married to a groom
    3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ ਰਹੇ ਮੁਆਫੀਆਂ
  • cm vijay  s big blow against corruption
    ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ ਮੁਅੱਤਲ, FIR ਦਰਜ
  • kannada activists halt screening of tamil nadu cm vijay  s film   jan nayagan
    ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ ਸਕ੍ਰੀਨਿੰਗ ਰੋਕੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +