Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:58:22 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਦਾ CM ਚੰਨੀ 'ਤੇ ਨਿਸ਼ਾਨਾ, ਕਿਹਾ- ‘ਜਿਸ ਕਿਸਾਨ ਨਾਲ ਫੋਟੋ ਖਿੱਚਵਾਈ ਉਸ ਨੂੰ ਮੁਆਵਜ਼ਾ ਤਾਂ ਦੇ ਦਿਓ’

PUNJAB News Punjabi(ਪੰਜਾਬ)

‘ਆਪ’ ਦਾ CM ਚੰਨੀ 'ਤੇ ਨਿਸ਼ਾਨਾ, ਕਿਹਾ- ‘ਜਿਸ ਕਿਸਾਨ ਨਾਲ ਫੋਟੋ ਖਿੱਚਵਾਈ ਉਸ ਨੂੰ ਮੁਆਵਜ਼ਾ ਤਾਂ ਦੇ ਦਿਓ’

  • Edited By Rajwinder Kaur,
  • Updated: 22 Oct, 2021 02:37 PM
Chandigarh
cm charanjit singh channi raghav chadha picture
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵੱਡੇ ਨਿਸ਼ਾਨੇ ਸਾਧੇ ਹਨ। ਦਿੱਲੀ ਦੇ ਰਾਜਿੰਦਰ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਗੁਲਾਬੀ ਸੁੰਢੀ ਕਾਰਨ ਨਰਮੇ ਦੀ ਤਬਾਹ ਹੋਈ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ’ਤੇ ਚੰਨੀ ਨੂੰ ਘੇਰਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਕੈਮਰੇ ਦੇ ਸ਼ੌਕੀਨ ਅਤੇ ਵਿਗਿਆਪਨਾਂ ਦੇ ਦਿਵਾਨੇ ਹਨ। ਉਹ ਜਿਥੇ ਵੀ ਜਾਂਦੇ ਹਨ, ਲੋਕਾਂ ਨਾਲ ਤਸਵੀਰਾਂ ਖਿੱਚਵਾਉਣ ਲੱਗ ਪੈਂਦੇ ਹਨ, ਜਿਸ ਨੂੰ ਉਹ ਵਾਇਰਲ ਕਰ ਦਿੰਦੇ ਹਨ। ਇਸ ਲਈ ਚੰਨੀ ਨੂੰ ਰਾਘਵ ਚੱਢਾ ਨੇ ਡਰਾਮੇਬਾਜ਼ ਮੁੱਖ ਮੰਤਰੀ ਕਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਚੰਨੀ ਬਠਿੰਡਾ ਦੇ ਇਕ ਪਿੰਡ ’ਚ ਗਏ ਸਨ, ਜਿਥੇ ਉਹ ਖੇਤਾਂ ’ਚ ਕੰਮ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਹੋਏ ਗਲੇ ਮਿਲੇ। ਕਿਸਾਨ ਨੂੰ ਚੰਨੀ ਨੇ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ, ਜੋ ਉਨ੍ਹਾਂ ਨੇ ਅੱਜ ਤੱਕ ਨਹੀਂ ਦਿੱਤਾ। ਰਾਘਵ ਨੇ ਕਿਹਾ ਕਿ ਚੰਨੀ ਨੇ ਜਿਹੜੇ ਕਿਸਾਨ ਨਾਲ ਗਲੇ ਮਿਲ ਕੇ ਉਨ੍ਹਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅੱਜ ਤੱਕ ਚੰਨੀ ਨੇ ਮੁਆਵਜ਼ਾ ਨਹੀਂ ਦਿੱਤਾ, ਜਿਸ ਕਰਕੇ ਉਸ ਕਿਸਾਨ ਨੂੰ ਬਾਕੀ ਦੇ ਕਿਸਾਨ ਗੱਲਾਂ ਸੁਣਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਮੁੱਖ ਮੰਤਰੀ ਚੰਨੀ ਨੂੰ ਡਰਾਮੇਬਾਜ਼ ਮੁੱਖ ਮੰਤਰੀ ਦੱਸਦੇ ਰਾਘਵ ਚੱਢਾ ਨੇ ਕਿਹਾ ਕਿ ਉਹ ਤਸਵੀਰਾਂ ਨਾ ਖਿੱਚਵਾਉਣ ਸਗੋਂ ਉਨ੍ਹਾਂ ਨੂੰ ਮੁਆਵਜ਼ਾ ਦੇਣ। ਚੰਨੀ ਤਸਵੀਰਾਂ ਖਿਚਵਾਉਣ ਦੀ ਥਾਂ ਆਪਣੇ ਕੰਮ ਵੱਲ ਧਿਆਨ ਦੇਣ। ਚੰਨੀ ਨੇ ਕਿਸਾਨ ਨਾਲ ਮੁਲਾਕਾਤ ਦੇ ਵੱਖ-ਵੱਖ ਥਾਵਾਂ ’ਤੇ ਪੋਸਟਰ ਲੱਗਾ ਦਿੱਤਾ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਉਨ੍ਹਾਂ ਨੂੰ ਅੱਜ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

  • CM Charanjit Singh Channi
  • Raghav Chadha
  • Picture
  • Farmer
  • Compensation
  • CM ਚਰਨਜੀਤ ਸਿੰਘ ਚੰਨੀ
  • ਰਾਘਵ ਚੱਢਾ
  • ਤਸਵੀਰ
  • ਕਿਸਾਨ
  • ਮੁਆਵਜ਼ਾ

ਸ਼ੱਕ ਦੇ ਆਧਾਰ ’ਤੇ ਫੜੇ ਵਿਅਕਤੀ ਤੋਂ ਹੈਰੋਇਨ ਬਰਾਮਦ

NEXT STORY

Stories You May Like

  • former cm charanjit singh channi faction s big meeting in chandigarh
    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
  • karur visit  cm vijay thalapathy
    ਭਲਕੇ ਕਰੂਰ ਦੌਰੇ 'ਤੇ CM ਵਿਜੇ ਥਲਾਪਤੀ, ਭਗਦੜ 'ਚ ਮਾਰੇ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • railways will now have to pay compensation of rs 50 000
    ਕਨਫਰਮ ਟਿਕਟ ਦੇ ਬਾਵਜੂਦ ਨਹੀਂ ਮਿਲੀ ਸੀਟ, ਰੇਲਵੇ ਨੂੰ ਹੁਣ ਦੇਣਾ ਪਵੇਗਾ 50,000 ਦਾ ਮੁਆਵਜ਼ਾ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • delhi ncr  heavy rain  cm rekha gupta
    ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
  • bhupesh baghel s big statement after meeting with channi faction
    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +