ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਮੌਕੇ ਭਾਰਤ ਅਤੇ ਦੁਨੀਆ ਭਰ ਵਿਚ ਵਸਦੀ ਸਮੂਹ ਸਿੱਖ ਸੰਗਤ ਅਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਿੱਖਾਂ ਦੇ ਦਸਵੇਂ ਗੁਰੂ ਅਤੇ ‘ਖਾਲਸਾ ਪੰਥ’ ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁੱਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਸਾਨੂੰ ਉਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Mercedes-Benz ਦੀਆਂ ਕਾਰਾਂ 1 ਜਨਵਰੀ ਤੋਂ ਹੋ ਜਾਣਗੀਆਂ ਮਹਿੰਗੀਆਂ, ਜਾਣੋ ਕਿਹੜੇ ਮਾਡਲਾਂ ਦੀ ਵਧੇਗੀ ਕੀਮਤ
ਇਹ ਵੀ ਪੜ੍ਹੋ : ਪੰਜਾਬ ਸਮੇਤ ਦੇਸ਼ ਦੇ 12 ਸੂਬਿਆਂ 'ਤੇ ਕਰਜ਼ੇ ਦਾ ਭਾਰੀ ਬੋਝ, RBI ਨੇ ਦਿੱਤੀ ਇਹ ਚਿਤਾਵਨੀ
ਇਹ ਵੀ ਪੜ੍ਹੋ : ਨਿਵੇਸ਼ ਕਰਨ ਦੀ ਬਣਾ ਰਹੇ ਹੋ ਯੋਜਨਾ ਤਾਂ ਪੈਸਾ ਰੱਖੋ ਤਿਆਰ, ਇਸ ਹਫਤੇ ਖੁੱਲ੍ਹਣਗੇ 6 ਨਵੇਂ IPO
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਦੇ ਹੱਥ ਲੱਗਾ ਵੱਡਾ ਬ੍ਰਹਮ ਅਸਤਰ, ਰਾਮਲੱਲਾ ਹੀ ਨਹੀਂ, ‘ਮਹਾਦੇਵ’ ਦੀ ਵੀ ਮਿਲੇਗੀ ਮਦਦ
NEXT STORY