Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    2:22:15 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • major incident in jalandhar bullets fired at house car windows smashed

    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ,...

  • manpreet ayali raised the issue of equal representation in the rajya sabha

    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • MSP ਲਈ ਕਾਇਮ ਕੀਤੀ ਕਮੇਟੀ 'ਚੋਂ ਪੰਜਾਬ ਨੂੰ ਬਾਹਰ ਰੱਖਣ 'ਤੇ CM ਵੱਲੋਂ NDA ਸਰਕਾਰ ਦੀ ਆਲੋਚਨਾ

PUNJAB News Punjabi(ਪੰਜਾਬ)

MSP ਲਈ ਕਾਇਮ ਕੀਤੀ ਕਮੇਟੀ 'ਚੋਂ ਪੰਜਾਬ ਨੂੰ ਬਾਹਰ ਰੱਖਣ 'ਤੇ CM ਵੱਲੋਂ NDA ਸਰਕਾਰ ਦੀ ਆਲੋਚਨਾ

  • Updated: 20 Jul, 2022 07:40 PM
Chandigarh
cm criticizes nda government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਸਿਫਾਰਸ਼ਾਂ ਲਈ ਕਾਇਮ ਕੀਤੀ ਕਮੇਟੀ 'ਚੋਂ ਪੰਜਾਬ ਨੂੰ ਬਾਹਰ ਰੱਖਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਇਕ ਬਿਆਨ 'ਚ ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਦਾ ਆਪਹੁਦਰਾ ਕਦਮ ਦੱਸਦਿਆਂ ਕਿਹਾ ਕਿ ਕੌਮੀ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਨੂੰ ਉੱਚ ਤਾਕਤੀ ਕਮੇਟੀ 'ਚੋਂ ਬਾਹਰ ਕਿਉਂ ਰੱਖਿਆ ਗਿਆ, ਜਿਸ ਬਾਰੇ ਕੇਂਦਰ ਦੀ ਸਰਕਾਰ ਹੀ ਭਲੀਭਾਂਤ ਦੱਸ ਸਕਦੀ ਹੈ। ਜਿਸ ਢੰਗ ਨਾਲ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ, ਇਸ ਤੋਂ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ।

ਇਹ ਵੀ ਪੜ੍ਹੋ : ਬਿਜਲੀ ਮੁਲਾਜ਼ਮ ਬਣ ਕੇ ਆਏ 3 ਲੁਟੇਰੇ, ਲੋਕਾਂ ਨੇ ਕਾਬੂ ਕਰ ਕੀਤੇ ਪੁਲਸ ਹਵਾਲੇ

ਉਨ੍ਹਾਂ ਕਿਹਾ ਕਿ ਅਸਲ 'ਚ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਦਾ ਮੌਕਾ ਨਹੀਂ ਦੇਣਾ ਚਾਹੁੰਦੀ, ਖਾਸ ਕਰਕੇ ਘਾਤਕ ਖੇਤੀ ਕਾਨੂੰਨ ਵਿਰੁੱਧ ਸੂਬੇ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕੇਂਦਰ ਨੇ ਇਹ ਵਤੀਰਾ ਅਪਣਾਇਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਤਾਨਾਸ਼ਾਹੀ ਵਾਲਾ ਸਲੂਕ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੇ ਕਿਸਾਨ ਨੁਮਾਇੰਦਿਆਂ ਤੋਂ ਬਿਨਾਂ ਇਸ ਕਮੇਟੀ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਪੰਜਾਬ ਦੀ ਨੁਮਾਇੰਦਗੀ ਤੋਂ ਬਿਨਾਂ ਬਣੀ ਕਮੇਟੀ 'ਰੂਹ ਬਿਨਾਂ ਸਰੀਰ' ਵਾਂਗ ਹੈ।

ਇਹ ਵੀ ਪੜ੍ਹੋ : ਪੁਜਾਰੀ ’ਤੇ ਲਾਏ ਸ਼ਰਾਬ ਪੀਣ ਦੇ ਦੋਸ਼, ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ

ਮੁੱਖ ਮੰਤਰੀ ਨੇ ਕਿਹਾ ਕਿ ਐੱਨ.ਡੀ.ਏ. ਸਰਕਾਰ ਕਿਸਾਨਾਂ ਦੀ ਭਲਾਈ ਕਰਨ ਦੀ ਬਜਾਏ ਪੰਜਾਬ ਦੇ ਅੰਨਦਾਤਾ ਨਾਲ ਕਿੜ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਐੱਮ.ਐੱਸ.ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ ਤਾਂ ਇਸ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ। ਪੰਜਾਬੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਜ਼ਮੀਨੀ ਹਕੀਕਤਾਂ ਤੋਂ ਕੋਰੇ ਅਰਥ ਸ਼ਾਸਤਰੀਆਂ 'ਤੇ ਆਧਾਰਿਤ ਇਹ ਕਮੇਟੀ ਦੇਸ਼ ਖ਼ਾਸ ਤੌਰ 'ਤੇ ਪੰਜਾਬ ਦੇ ਅੰਨਦਾਤਾ ਨਾਲ ਨਿਆਂ ਕਰਨ ਦੇ ਯੋਗ ਨਹੀਂ ਹੋਵੇਗੀ।

ਇਹ ਵੀ ਪੜ੍ਹੋ : 'ਆਪ' ਦੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਦੀ ਬਜਾਏ ਕੇਜਰੀਵਾਲ ਦੀ ਫਿਕਰ : ਬਾਜਵਾ

ਸੀ. ਐੱਮ. ਨੇ ਕਿਹਾ ਕਿ ਬੇਤਹਾਸ਼ਾ ਵਧ ਰਹੀਆਂ ਖੇਤੀ ਲਾਗਤਾਂ ਅਤੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਦੇ ਮਿਲ ਰਹੇ ਨਿਗੂਣੇ ਭਾਅ ਕਾਰਨ ਉਹ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਾਲੇ ਪੰਜਾਬੀ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਹੀ ਐੱਮ.ਐੱਸ.ਪੀ. ਤੈਅ ਕਰਨ ਦੀ ਲੋੜ ਹੈ ਤਾਂ ਕਿ ਕਿਸਾਨਾਂ ਨੂੰ ਖੇਤੀ ਸੰਕਟ 'ਚੋਂ ਕੱਢਿਆ ਜਾ ਸਕੇ। ਮਾਨ ਨੇ ਕਿਹਾ, ‘‘ਕੇਂਦਰ ਸਰਕਾਰ ਨੂੰ ਸਮੇਂ ਦੀ ਮੰਗ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਕਿਸਾਨਾਂ ਨੂੰ ਇਸ ਕਮੇਟੀ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।”

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Chief Minister
  • Bhagwant Mann
  • MSP
  • Committee
  • Punjab
  • NDA Government
  • Criticism
  • ਮੁੱਖ ਮੰਤਰੀ
  • ਭਗਵੰਤ ਮਾਨ
  • ਐੱਮਐੱਸਪੀ
  • ਕਮੇਟੀ
  • ਪੰਜਾਬ
  • ਐੱਨਡੀਏ ਸਰਕਾਰ
  • ਆਲੋਚਨਾ

ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • narendra modi  nda mp  house  monsoon session
    ਨਵੇਂ ਰਾਜਗ ਸੰਸਦ ਮੈਂਬਰਾਂ ਨੂੰ PM ਮੋਦੀ ਦੀ ਨਸੀਹਤ, ਸਦਨ ਦੀ ਚਿੰਤਾ ਬਾਹਰ ਨਾ ਲੈ ਕੇ ਜਾਓ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • ncpi mps attend nda parliamentary party meeting for the first time
    ਪਹਿਲੀ ਵਾਰ NDA ਸੰਸਦੀ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ NCPI ਸੰਸਦ ਮੈਂਬਰ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
Trending
Ek Nazar
jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • assembly elections
      2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +