Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:18:19 AM

  • burger restaurant incident

    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

  • ram temple investigation  purchase of flowers

    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ...

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਹੋਰ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ 'ਤੇ ਇਕਾਂਤਵਾਸ 'ਚ ਰੱਖਣ ਦੇ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਹੋਰ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ 'ਤੇ ਇਕਾਂਤਵਾਸ 'ਚ ਰੱਖਣ ਦੇ ਹੁਕਮ

  • Updated: 01 May, 2020 01:33 AM
Chandigarh
cm directed to keep immigrants from other states in quarantine
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)— ਵੱਖ-ਵੱਖ ਡਿਪਟੀ ਕਮਿਸ਼ਨਰਾਂ ਵਲੋਂ ਹਾਲ ਹੀ ਦੇ ਦਿਨਾਂ 'ਚ ਦੂਜੇ ਸੂਬਿਆਂ ਤੋਂ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੇ ਆਉਣ ਦੇ ਮਾਮਲੇ ਬਾਰੇ ਡੂੰਘੀ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ 'ਤੇ ਇਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ 'ਚ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚਾਹੇ ਕੋਈ ਕੇਸ ਪਾਜ਼ੇਟਿਵ ਹੋਵੇ ਜਾਂ ਨੈਗੇਟਿਵ, ਸਾਰਿਆਂ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਵਾਲੀਆਂ ਇਮਾਰਤਾਂ 'ਚ ਰੱਖਣ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਐੱਸ. ਐੱਸ.ਪੀਜ਼/ਪੁਲਸ ਕਮਿਸ਼ਨਰਜ਼ ਨਾਲ ਚੱਲੀ ਮੈਰਾਥਨ ਵੀਡੀਓ ਕਾਨਫਰੰਸ 'ਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੋਂ ਆਉਣ ਵਾਲੇ ਹਰ ਵਿਅਕਤੀ ਨੂੰ 21 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਤੋਂ ਬਾਅਦ ਹੀ ਘਰ ਭੇਜਣ ਦੀ ਆਗਿਆ ਦਿੱਤੀ ਜਾਵੇ, ਕਿਉਂਕਿ ਆਮ ਤੌਰ 'ਤੇ ਇਸ ਮਹਾਮਾਰੀ ਦੇ ਲੱਛਣ ਥੋੜੇਂ ਸਮੇਂ ਬਾਅਦ ਸਾਹਮਣੇ ਆਉਂਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਪੰਚਾਂ ਨਾਲ ਮਿਲ ਕੇ ਪਿੰਡਾਂ 'ਚ ਇਕਾਂਤਵਾਸ ਲਈ ਸਕੂਲਾਂ ਅਤੇ ਹੋਰਨਾਂ ਇਮਾਰਤਾਂ ਦੀ ਸ਼ਨਾਖਤ ਕਰਨ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ 'ਤੇ ਚੌਕਸੀ ਵਧਾ ਦੇਣ।

ਮੀਟਿੰਗ 'ਚ ਦੱਸਿਆ ਗਿਆ ਕਿ ਪਿਛਲੇ ਚਾਰ ਦਿਨਾਂ 'ਚ ਹੁਣ ਤਕ ਨਾਂਦੇੜ ਸਾਹਿਬ (ਮਹਾਰਾਸ਼ਟਰ) ਤੋਂ 3525 ਸ਼ਰਧਾਲੂ ਅਤੇ ਕੋਟਾ (ਰਾਜਸਥਾਨ) ਤੋਂ 153 ਵਿਦਿਆਰਥੀ ਆਏ ਹਨ। ਇਸ ਤੋਂ ਇਲਾਵਾ ਫਾਜ਼ਿਲਕਾ-ਰਾਜਸਥਾਨ ਸਰਹੱਦ ਰਾਹੀਂ 3085 ਮਜ਼ਦੂਰ ਆਏ ਹਨ। ਨਾਂਦੇੜ ਸਾਹਿਬ ਤੋਂ ਆਉਣ ਵਾਲਿਆਂ 'ਚੋਂ ਹੁਣ ਤਕ 577 ਵਿਅਕਤੀਆਂ ਦੀ ਟੈਸਟ ਰਿਪੋਰਟ ਆ ਗਈ ਹੈ, ਜਿਨ੍ਹਾਂ 'ਚੋਂ 20 ਫੀਸਦੀ ਪਾਜ਼ੇਟਿਵ ਪਾਏ ਗਏ ਹਨ। ਵੀਰਵਾਰ ਨੂੰ 105 ਤਾਜ਼ਾ ਪਾਏ ਗਏ ਪਾਜ਼ੇਟਿਵ ਕੇਸਾਂ 'ਚੋਂ 98 ਹੋਰ ਸੂਬਿਆਂ 'ਚੋਂ ਆਉਣ ਵਾਲੇ ਲੋਕ ਹਨ।

ਮੀਟਿੰਗ 'ਚ ਪ੍ਰਵਾਸੀ ਮਜ਼ਦੂਰਾਂ ਤੇ ਹੋਰਨਾਂ ਤੋਂ ਇਲਾਵਾ ਸੂਬੇ 'ਚ ਲਾਕਡਾਊਨ ਤੇ ਛੋਟਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਮੁੱਦਾ ਵੀ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਸਰਹੱਦਾਂ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ, ਜੋ ਸਖਤੀ ਨਾਲ ਸੀਲ ਰਹਿਣਗੀਆਂ। ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਉਦਯੋਗ ਨੂੰ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਦੀ ਸਹੂਲਤ ਲਈ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ। ਮੀਟਿੰਗ 'ਚ ਭਾਗ ਲੈਂਦੇ ਹੋਏ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਰਕਾਰ ਖਾਸ ਤੌਰ 'ਤੇ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਵਾਲੇ ਜ਼ਿਲ੍ਹਿਆਂ 'ਚ ਵੰਡੇ ਜਾ ਰਹੇ ਖੁਰਾਕ ਪੈਕਟਾਂ/ਕਿੱਟਾਂ 'ਚ ਵਾਧਾ ਕਰਨ ਵੱਲ ਕੰਮ ਕਰ ਰਹੀ ਹੈ।

  • ਹੋਰ ਸੂਬਿਆਂ
  • ਇਕਾਂਤਵਾਸ
  • ਹੁਕਮ
  • Other states
  • Quarantine
  • order

ਰੂਪਨਗਰ : ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • pellet gun case  raf weapons  records
    ਪੈਲੇਟ ਗੰਨ ਮਾਮਲਾ: RAF ਹਥਿਆਰਾਂ ਦੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਅਦਾਲਤ ਨੇ ਦਿੱਤੇ ਹੁਕਮ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • imran khan  situtation
    ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ ਨਿੰਦਾ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the holy soil of sri guru ravidas jis birthplace reached punjab
      ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਦੀ ਪਵਿੱਤਰ ਮਿੱਟੀ ਪਹੁੰਚੀ ਪੰਜਾਬ, ਭਾਜਪਾ ਨੇ...
    • police raid at royal spa center in jalandhar 3 young women and a man arrested
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
    • leopards cause panic in village khera kalmot advisory issued for people
      ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
    • councilor burnt in flames during protest in jalandhar
      ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
    • latest on punjab weather department gives new indications
      ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +