Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:22:00 PM

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਦੁਕਾਨ 'ਤੇ ਲਾਇਆ ਪਰਵਿੰਦਰ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • CM ਮਾਨ ਨੇ ਸਰਹੱਦੀ ਜ਼ਿਲ੍ਹਿਆਂ 'ਚ ਉਦਯੋਗਾਂ ਦੇ ਵਿਕਾਸ 'ਤੇ ਵੱਧ ਜ਼ੋਰ ਦਿੰਦਿਆਂ ਸਾਬਕਾ ਸਰਕਾਰਾਂ ਬਾਰੇ ਕਹੀ ਇਹ ਗੱਲ

PUNJAB News Punjabi(ਪੰਜਾਬ)

CM ਮਾਨ ਨੇ ਸਰਹੱਦੀ ਜ਼ਿਲ੍ਹਿਆਂ 'ਚ ਉਦਯੋਗਾਂ ਦੇ ਵਿਕਾਸ 'ਤੇ ਵੱਧ ਜ਼ੋਰ ਦਿੰਦਿਆਂ ਸਾਬਕਾ ਸਰਕਾਰਾਂ ਬਾਰੇ ਕਹੀ ਇਹ ਗੱਲ

  • Updated: 08 Feb, 2023 06:00 AM
Pathankot
cm emphasized on development of industries in border districts
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੋਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਲਈ ਸਾਬਕਾ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਦੇ ਦੇਸ਼ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਧ੍ਰੋਹ ਕਮਾਇਆ ਹੈ। ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ 'ਸੱਚੇ ਦੇਸ਼ ਭਗਤ' ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਔਕੜ ਨੂੰ ਝੱਲਿਆ ਹੈ।

ਇਹ ਵੀ ਪੜ੍ਹੋ : ਥ੍ਰੀ-ਵ੍ਹੀਲਰ ’ਚ ਸਵਾਰੀਆਂ ਤੋਂ ਦਾਤਰ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ ਪਿਓ-ਪੁੱਤ ਚੜ੍ਹੇ ਪੁਲਸ ਅੜਿੱਕੇ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਅਤੇ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨਾਲ ਜੰਗਾਂ ਨੇ ਪੰਜਾਬ ਦੇ ਸਰਹੱਦੀ ਕਸਬਿਆਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਡੂੰਘੀ ਸੱਟ ਮਾਰੀ ਹੈ। ਇਹ ਕਸਬੇ ਜੋ ਕਦੇ ਅਣਵੰਡੇ ਪੰਜਾਬ ਦੇ ਸਨਅਤੀ ਅਤੇ ਵਪਾਰਕ ਧੁਰੇ ਸਨ, ਹੁਣ ਛੋਟੇ-ਛੋਟੇ ਵਪਾਰਕ ਕੇਂਦਰਾਂ ਵਜੋਂ ਸਿਮਟ ਕੇ ਰਹਿ ਗਏ ਹਨ। ਇਹੀ ਨਹੀਂ, ਸਰਹੱਦ 'ਤੇ ਮਾਮੂਲੀ ਤਣਾਅ ਦਾ ਖਮਿਆਜ਼ਾ ਵੀ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਇਨ੍ਹਾਂ ਲੋਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਦੀ ਬਜਾਏ ਪਿਛਲੀਆਂ ਸੂਬਾ ਸਰਕਾਰਾਂ ਨੇ ਇਨ੍ਹਾਂ ਖੇਤਰਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲਈਆਂ ਸਨ। ਇਨ੍ਹਾਂ ਕਸਬਿਆਂ ਦੇ ਮਿਹਨਤੀ ਅਤੇ ਬਹਾਦਰ ਲੋਕਾਂ ਨੇ ਸੂਬੇ ਵਿੱਚ ਉਦਯੋਗਾਂ ਨੂੰ ਵਿਕਸਤ ਕਰਨ 'ਚ ਵੱਡਾ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਨਹੀਂ ਕੀਤਾ।

ਇਹ ਵੀ ਪੜ੍ਹੋ : ਬਿੱਲ ਨਾ ਭਰਨ 'ਤੇ ਹੋਟਲ ਨੇ ਲਗਜ਼ਰੀ ਗੱਡੀਆਂ ਕੀਤੀਆਂ ਜ਼ਬਤ, 19 ਲੱਖ ਦੀ ਭਰਪਾਈ ਲਈ ਹੋਵੇਗੀ ਨਿਲਾਮੀ

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਸਰਹੱਦੀ ਕਸਬਿਆਂ ਵਿੱਚ ਉਦਯੋਗਾਂ ਦੇ ਵਿਆਪਕ ਵਿਕਾਸ ਲਈ ਛੇਤੀ ਹੀ ਇਕ ਖਾਕਾ ਤਿਆਰ ਕਰੇਗੀ। ਪੰਜਾਬ ਨੂੰ ਇਕ ਪਾਸੇ ਉਦਯੋਗ ਦੇ ਧੁਰੇ ਵਜੋਂ ਵਿਕਸਤ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ। ਸੈਰ-ਸਪਾਟਾ ਖੇਤਰ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾ ਕੇ ਸੂਬੇ ਭਰ ਦੇ ਸੈਰ-ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਰਣਜੀਤ ਸਾਗਰ ਡੈਮ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੂਬੇ ਨੂੰ ਕਈ ਕੁਦਰਤੀ ਸੋਮਿਆਂ ਦੀ ਬਖ਼ਸ਼ਿਸ਼ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਸ਼ਲਾਘਾਯੋਗ ਫ਼ੈਸਲਾ, ਸਿਵਲ ਸਰਜਨ ਦਫ਼ਤਰਾਂ ਤੇ ਹਸਪਤਾਲਾਂ 'ਚ ਹੁਣ ਨਹੀਂ ਹੋਣਗੀਆਂ ਪਾਰਟੀਆਂ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਇਹ ਮੌਜੂਦਾ ਇਕਾਈਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਉਦਯੋਗਾਂ ਨਾਲ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਸੂਬੇ ਭਰ ਵਿੱਚ ਇਹ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ 23 ਤੇ 24 ਫਰਵਰੀ ਨੂੰ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਉਦਯੋਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਦੁਨੀਆ ਸਾਹਮਣੇ ਦਿਖਾਉਣ ਲਈ ਸਥਾਨਕ ਸਨਅਤ ਦੀ ਸ਼ਮੂਲੀਅਤ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ : ਬਾਥਰੂਮ 'ਚ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਇਸ ਨੀਤੀ ਸਬੰਧੀ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਤੇ ਹੋਰ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Pathankot
  • Chief Minister
  • Bhagwant Mann
  • Border Districts
  • Industries
  • Development
  • ਪਠਾਨਕੋਟ
  • ਮੁੱਖ ਮੰਤਰੀ
  • ਭਗਵੰਤ ਮਾਨ
  • ਸਰਹੱਦੀ ਜ਼ਿਲ੍ਹੇ
  • ਉਦਯੋਗ
  • ਵਿਕਾਸ

ਨਿਹੰਗ ਸਿੰਘ ਨੇ ਜਿਸ ਕੁੜੀ ਦੀ ਬਚਾਈ ਇੱਜ਼ਤ, ਓਹੀ ਕਰ ਗਈ ਅਜਿਹਾ ਕਾਰਾ, ਜਾਣ ਕੇ ਉੱਡ ਜਾਣਗੇ ਹੋਸ਼

NEXT STORY

Stories You May Like

  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • kerala  cm vijayan  high court  petition dismissed
    ਕੇਰਲਮ ਦੇ ਸਾਬਕਾ CM ਵਿਜਯਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਰਿਸ਼ਵਤ ਮਾਮਲੇ ’ਚ ਪਟੀਸ਼ਨ ਖਾਰਜ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • british delegation reached india  benefits of fta
    ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +