Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    12:46:40 PM

  • electricity bills punjab powercom

    ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ,...

  • pargat singh slams bhagwant mann government

    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ:...

  • threat to blow up about a dozen schools in amritsar

    ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ...

  • israel to provide jobs to 50000 indians

    ਵੱਡਾ ਸੌਦਾ : ਇਜ਼ਰਾਈਲ 50,000 ਭਾਰਤੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਹਰ ਕੋਵਿਡ ਮਰੀਜ਼ ਦੇ 10 ਸੰਪਰਕ ਵਾਲੇ ਵਿਅਕਤੀਆਂ ਦੀ ਟੈਸਟਿੰਗ ਦੇ ਨਿਰਦੇਸ਼

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਹਰ ਕੋਵਿਡ ਮਰੀਜ਼ ਦੇ 10 ਸੰਪਰਕ ਵਾਲੇ ਵਿਅਕਤੀਆਂ ਦੀ ਟੈਸਟਿੰਗ ਦੇ ਨਿਰਦੇਸ਼

  • Edited By Anuradha,
  • Updated: 21 Aug, 2020 03:24 PM
Chandigarh
cm instructs testing of 10 contact persons
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਸਰਕਾਰ ਨੇ ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਘੇਰੇ ਦੇ ਘੱਟ ਤੋਂ ਘੱਟ 10 ਵਿਅਕਤੀਆਂ ਦੇ ਟੈਸਟ ਕਰਨ ਲਈ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟੈਸਟਿੰਗ ਦੀ ਰੋਜ਼ਾਨਾ ਸਮਰੱਥਾ 30,000 ਕਰਨ ਦਾ ਵੀ ਨਿਰਦੇਸ਼ ਦਿੱਤਾ। ਵੀਡੀਓ ਕਾਨਫਰੰਸਿੰਗ ਜ਼ਰੀਏ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਮਹਿਕਮੇ ਨੂੰ ਮੈਡੀਕਲ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਲਈ ਵੈਂਟੀਲੈਟਰ ਮੁਫਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਮਹਿਕਮੇ ਨੂੰ ਇਨ੍ਹਾਂ ਹਸਪਤਾਲਾਂ ਲਈ ਮਨੁੱਖੀ ਸਮਰੱਥਾ ਜਿਵੇਂ ਐਨਸਥੀਸੀਆ ਮਾਹਰ ਆਦਿ ਮੁਹੱਈਆ ਕਰਵਾਉਣ ਲਈ ਆਖਿਆ ਹੈ, ਜਿਨ੍ਹਾਂ 'ਚ ਸਰਕਾਰ ਵਲੋਂ ਕੋਵਿਡ ਇਲਾਜ ਦੇ ਰੇਟ ਤੈਅ ਕੀਤੇ ਜਾਣ ਕਾਰਨ ਇਲਾਜ ਲਈ ਮਰੀਜ਼ਾਂ ਦੀ ਆਮਦ ਵਧੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ 9 ਹੋਰ ਆਰ. ਟੀ-ਪੀ. ਸੀ. ਆਰ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਕੱਢੇ ਜਾ ਚੁੱਕੇ ਹਨ ਅਤੇ ਇਨ੍ਹਾਂ ਦੇ ਅਗਲੇ ਹਫਤੇ ਤਕ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਰੈਪਿਡ ਐਂਟੀਜਨ ਟੈਸਟਿੰਗ ਵਧਾਉਣ ਅਤੇ ਤੀਜੇ ਦਰਜੇ ਦੀ ਬੈੱਡ ਸਮਰੱਥਾ ਵਧਾਏ ਜਾਣ 'ਤੇ ਵੀ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਇਕ ਨਿੱਜੀ ਹਸਪਤਾਲ ਵਲੋਂ ਇਸ ਦੇ ਐਨਸਥੀਸੀਆ ਮਾਹਰ ਦੇ ਪਾਜ਼ੇਟਿਵ ਆਉਣ ਕਾਰਨ ਮਰੀਜ਼ਾਂ ਨੂੰ ਲੈਣਾ ਬੰਦ ਕਰ ਦਿੱਤਾ ਗਿਆ ਜਦੋਂਕਿ ਜ਼ਿਆਦਾਤਰ ਐਨਸਥੀਸੀਆ ਮਾਹਰ 55-60 ਸਾਲਾਂ ਦੇ ਸੰਵੇਦਨਸ਼ੀਲ ਉਮਰ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਆਈ.ਐੱਮ.ਏ. ਵਲੋਂ ਇਸ ਮਸਲੇ ਨੂੰ ਵਿਚਾਰਨ ਲਈ ਸੂਬੇ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਿਚ ਕੋਵਿਡ ਦੇ ਇਲਾਜ ਤੇ ਦੇਖਭਾਲ ਨੂੰ ਬਹਾਲ ਰੱਖਣ ਲਈ ਘੱਟ ਉਮਰ ਦੇ ਐਨਸਥੀਸੀਆ ਮਾਹਰਾਂ ਨੂੰ ਲਾਏ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਕਹਿੰਦਿਆਂ ਸਹਿਮਤੀ ਪ੍ਰਗਟਾਈ ਗਈ ਕਿ ਤੈਅ ਫੀਸ ਤੇ ਹੋਰ ਪਾਬੰਦੀਆਂ ਲਾਗੂ ਕਰਨ ਪ੍ਰਤੀ ਸਖਤ ਰਹਿੰਦਿਆਂ ਸਾਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਵੀਕਾਰਦਿਆਂ ਪੂਰੀ ਸਹਾਇਤਾ ਕਰਨੀ ਚਾਹੀਦੀ ਹੈ ।

ਇਹ ਵੀ ਪੜ੍ਹੋ : ਕੈਪਟਨ ਨੇ ਬੰਦ ਕੀਤੀ 'ਗੇੜੀ', ਹੁਣ ਕਾਰ 'ਚ ਘੁੰਮਣਾ ਹੋਇਆ ਔਖਾ

ਮੁੱਖ ਮੰਤਰੀ ਵਲੋਂ ਹਾਲ ਹੀ 'ਚ ਕੋਵਿਡ ਤੋਂ ਸਿਹਤਯਾਬ ਹੋਏ 8 ਪੀ. ਸੀ. ਐੱਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਪਲਾਜ਼ਮਾ ਦੇਣ ਲਈ ਲਿਖਤੀ ਤੌਰ 'ਤੇ ਇੱਛਾ ਜ਼ਾਹਿਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਡਾ. ਕੇ. ਕੇ. ਤਲਵਾੜ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਤੀਜੇ ਦਰਜੇ ਦੀ ਇਲਾਜ ਸੁਵਿਧਾ ਲਈ 300 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਅਤੇ 48 ਵੈਂਟੀਲੇਟਰਾਂ 'ਤੇ ਹਨ, ਇਹ ਗਿਣਤੀ 10 ਦਿਨ ਪਹਿਲਾਂ ਮਹਿਜ਼ 27 ਸੀ। ਭਾਵੇਂ ਪ੍ਰਤੀ ਮਿਲੀਅਨ ਮਗਰ ਮੌਤ ਦਰ ਪੰਜਾਬ ਵਿਚ 30.8 ਫੀਸਦੀ ਹੈ ਜੋ ਭਾਰਤ ਦੀ 39.9 ਫੀਸਦੀ ਨਾਲੋਂ ਘੱਟ ਹੈ ਪਰ 920 ਲੋਕਾਂ ਦੀਆਂ ਕੋਵਿਡ ਕਾਰਨ ਜਾਨਾਂ ਜਾਣ ਕਰਕੇ ਸਥਿਤੀ ਚਿੰਤਾਜਨਕ ਹੈ। ਸੂਬੇ ਦੀ ਰਿਕਵਰੀ ਦਰ 62.9 ਫੀਸਦੀ ਹੈ ਜੋ ਕੌਮੀ ਦਰ 73.9 ਫੀਸਦੀ ਨਾਲੋਂ ਘੱਟ ਹੈ। ਮੌਤਾਂ ਦੀ ਗਿਣਤੀ ਵਧਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰਿਆਣਾ ਦੇ ਮੁਕਾਬਲੇ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 36,000 ਤੋਂ ਵਧੇਰੇ ਕੇਸਾਂ ਦਾ ਵੱਡਾ ਹਿੱਸਾ 4 ਜ਼ਿਲਿਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਨਾਲ ਸਬੰਧਤ ਹੈ, ਜਿਸ ਕਰ ਕੇ ਇਨ੍ਹਾਂ ਖੇਤਰਾਂ ਵਿਚ ਮਰੀਜ਼ਾਂ ਦੇ ਸੰਪਰਕ ਵਾਲੇ ਵਿਅਕਤੀਆਂ ਦਾ ਪਤਾ ਲਾਉਣ ਦੇ ਕੰਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਦੱਸਿਆ ਕਿ ਟੈਸਟ ਸਮਰੱਥਾ ਕਰੀਬ 20,000 ਤਕ ਵਧ ਚੁੱਕੀ ਹੈ ਅਤੇ 11 ਤੋਂ 18 ਅਗਸਤ ਦੌਰਾਨ ਪਾਜ਼ੇਟਿਵ ਨਿਕਲਣ ਦੀ ਦਰ ਥੋੜ੍ਹੀ ਘਟ ਕੇ 8.05 ਫੀਸਦੀ ਹੋਈ ਹੈ, ਜੋ ਕਿ 3 ਤੋਂ 10 ਅਗਸਤ ਤਕ 9.31 ਫੀਸਦੀ ਸੀ।

  • punjab goernment
  • covid patients
  • captain amarinder singh
  • testing
  • ਪੰਜਾਬ ਸਰਕਾਰ
  • ਕੋਵਿਡ ਮਰੀਜ਼
  • ਕੈਪਟਨ ਅਮਰਿੰਦਰ ਸਿੰਘ
  • ਟੈਸਟਿੰਗ

ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ

NEXT STORY

Stories You May Like

  • andhra milk   adulteration    govt announces rs 10 lakh ex gratia
    ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
  • drug smuggler arrested by ncb gets 10 years in prison
    NCB ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ
  • people getting worried in civil hospital over cm 10 lakh card
    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
  • 10 samosa in 10 rupees
    10 ਰੁਪਏ ਵਿੱਚ 10 ਸਮੋਸੇ...25 ਸਾਲ ਪੁਰਾਣਾ ਆਈਡੀਆ ਲਗਾ ਕੇ ਰੇਹੜੀ ਵਾਲਾ ਬਣਿਆ ਸਟਾਰ, ਰੋਜ਼ਾਨਾ 5,000 ਦੀ ਕਮਾਈ!
  • lathi charge on education department employees
    ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
  • women  accounts  rs 5 000  chief minister  promise
    ਔਰਤਾਂ ਦੇ ਖਾਤਿਆਂ 'ਚ ਆਏ  5-5 ਹਜ਼ਾਰ ਰੁਪਏ !  TN ਦੇ ਮੁੱਖ ਮੰਤਰੀ ਨੇ ਨਿਭਾਇਆ ਆਪਣਾ ਵਾਅਦਾ
  • 10 suspended employees reinstated in u  t  police
    ਯੂ. ਟੀ. ਪੁਲਸ ’ਚ 10 ਮੁਅੱਤਲ ਮੁਲਾਜ਼ਮ ਬਹਾਲ
  • karnataka minister  s   dog   remark stirs row
    ਕਰਨਾਟਕ ਦੇ ਮੰਤਰੀ ਦੇ ‘ਕੁੱਤੇ’ ਵਾਲੇ ਬਿਆਨ ’ਤੇ ਘਮਸਾਨ
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • husband sets himself on fire after reaching in laws   house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
Trending
Ek Nazar
airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • mohan bhagwat punjab visit
      ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
    • punjab vidhan sabha budget session
      ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
    • hola mohalla begins today in historic city of sri kiratpur sahib
      ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਚ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਤੋਂ...
    • chandigarh schools
      ਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ...
    • married woman got married 2 more times
      ਵਿਆਹੁਤਾ ਨੇ ਕਰਵਾਏ 2 ਹੋਰ ਵਿਆਹ; ਨਵੇਂ ਪਤੀਆਂ ਦਾ ਸੋਨਾ ਤੇ ਨਕਦੀ ਲੈ ਕੇ ਫਰਾਰ
    • 2 vehicles loaded with cow dung seized
      ਗਊਵੰਸ਼ ਨਾਲ ਭਰੇ 2 ਵਾਹਨ ਕਾਬੂ, ਇਕ ’ਤੇ ਪੰਜਾਬ ਦੀ ਪ੍ਰਸਿੱਧ ਬ੍ਰੈੱਡ ਕੰਪਨੀ ਦਾ...
    • 2 sisters arrested in case of rape of minor
      ਨਾਬਾਲਗਾ ਨਾਲ ਜਬਰ-ਜ਼ਨਾਹ ਕਰਵਾਉਣ ਦੇ ਮਾਮਲੇ ’ਚ 2 ਭੈਣਾਂ ਗ੍ਰਿਫਤਾਰ, ਨੌਜਵਾਨ ਫਰਾਰ
    • robbers open fire at nakodar bus stand
      ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
    • pistol recovered from packet dropped by drone in border school
      ਸਰਹੱਦੀ ਸਕੂਲ 'ਚ ਡਰੋਨ ਰਾਹੀਂ ਸੁੱਟੇ ਪੈਕੇਟ ’ਚੋਂ ਪਿਸਤੌਲ ਤੇ ਜ਼ਿੰਦਾ ਰੌਂਦ...
    • punjab power cut
      ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +