Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    7:43:36 PM

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

  • Updated: 02 Feb, 2021 07:33 PM
Chandigarh
cm launches covid 19 vaccination campaign for punjab police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਰੰਟਲਾਈਨ ਵਰਕਰਾਂ ਲਈ ਕੋਵਿਡ -19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਸ ਹੈੱਡਕੁਆਰਟਰ ਵਿਖੇ ਕੀਤੀ  ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਇਆ।  ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ।    
ਪੰਜਾਬ ਵਿੱਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿੱਚ ਲਗਭਗ 82789 ਪੁਲਸ ਕਰਮਚਾਰੀਆਂ ਨੂੰ ਕੋਵਿਡ-19 ਟੀਕਾ ਲਗਾਇਆ ਜਾਣਾ ਹੈ।
ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਪੁਲਸ ਹੈੱਡਕੁਆਟਰ ਵਿਖੇ ਪੰਜਾਬ ਪੁਲਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ । 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਕੋਵਿਡ-19 ਸ਼ਿਖਰ ‘ਤੇ ਸੀ  ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ। ੳਹਨਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕਰੋਨਾ ਕਾਰਨ ਲਗਾਏ ਗਏ ਦੋ ਮਹੀਨੇ ਦੇ ਕਰਫਿਊ ਦੌਰਾਨ ਭੋਜਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਘਰ ਘਰ ਜਾ ਕੇ ਉਪਲਬਧ ਕਰਵਾਈਆਂ।
ਉਨਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨਾਂ ਵਿਚੋਂ 6086 ਸਫਲਤਾਪੂਰਵਕ ਬਿਮਾਰੀ ਤੋਂ ਉੱਭਰ ਗਏ ਹਨ ਜਦੋਂ ਕਿ 15 ਪੁਲਸ ਕਰਮੀ ਹਾਲੇ  ਵੀ ਕੋਰੋਨਾ ਪਾਜ਼ਿਟਿਵ ਹਨ ਅਤੇ  ਜ਼ੇਰੇ-ਇਲਾਜ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਸ ਦੇ 52 ਅਧਿਕਾਰੀ ਜਿਨਾਂ ਵਿਚ ਇਕ ਗਜਟਿਡ ਅਫਸਰ, 33 ਗੈਰ-ਗਜਟਿਡ ਅਫਸਰ, 9 ਵੱਖ ਵੱਖ ਰੈਂਕ ਦੇ ਮੁਲਾਜ਼ਮ ਅਤੇ 6 ਪੰਜਾਬ ਹੋਮ ਗਾਰਡ ਦੇ ਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ  ਕੋਈ ਰਕਮ ਜਾਨ ਗਵਾ ਚੁੱਕੇ ਵਿਅਕਤੀਆ ਦੀ ਭਰਪਾਈ ਨਹੀਂ ਕਰ ਸਕਦੀ ਪਰ ਪੰਜਾਬ ਸਰਕਾਰ ਹਮੇਸਾਂ ਕੋਵਿਡ -19 ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ  ਖੜੀ ਹੈ। ਉਨਾਂ ਸੰਤੁਸ਼ਟੀ ਪ੍ਰਗਟਾਈ ਕਿ ਕੋਵਿਡ -19 ਕਾਰਨ ਮਰ ਚੁੱਕੇ ਪੰਜਾਬ ਪੁਲਿਸ ਮੁਲਾਜਮਾਂ ਦੇ ਸਾਰੇ ਯੋਗ ਪਰਿਵਾਰਾਂ ਨੂੰ ਪਹਿਲਾਂ ਹੀ 50 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਰਮਚਾਰੀ 24 ਘੰਟੇ  ਰਾਜ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿੰਦੇ ਹਨ ਇਸ ਲਈ ਸਮੁੱਚੀ ਪੰਜਾਬ ਪੁਲਸ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਖੁਦ ਨੂੰ ਅਤੇ ਆਪਣੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖ ਸਕਣ।
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਮੌਜੂਦ ਸਨ।    

  • Punjab Police
  • Covid-19
  • ਮੁੱਖ ਮੰਤਰੀ
  • ਟੀਕਾਕਰਣ

ਭਾਰਤ-ਪਾਕਿ ਸਰਹੱਦ ’ਤੇ ਦਿਖਿਆ ਪਾਕਿਸਤਾਨੀ ਡਰੋਨ, ਜਵਾਨਾਂ ਨੇ ਚਲਾਈਆਂ ਗੋਲੀਆਂ

NEXT STORY

Stories You May Like

  • tamil nadu  chief minister  vijay  traffic  convoy
    ਮੁੱਖ ਮੰਤਰੀ ਦੇ ਕਾਫ਼ਲੇ ਲਈ ਨਹੀਂ ਰੋਕਿਆ ਜਾਵੇਗਾ ਟ੍ਰੈਫ਼ਿਕ ! CM ਵਿਜੇ ਨੇ ਖ਼ੁਦ ਕੀਤਾ ਐਲਾਨ
  • delivery costs in asia pacific region rise 19 percent report
    ਏਸ਼ੀਆ ਪ੍ਰਸ਼ਾਂਤ ਖੇਤਰ ’ਚ ਡਲਿਵਰੀ ਲਾਗਤ 19 ਫੀਸਦੀ ਵਧੀ : ਰਿਪੋਰਟ
  • ferozpur mandal plastic
    ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ
  • 8 militants killed in security operation in northwest pakistan
    ਬੰਨੂ 'ਚ ਸੁਰੱਖਿਆ ਮੁਹਿੰਮ ਦੌਰਾਨ 8 ਅੱਤਵਾਦੀ ਹਲਾਕ, ਪੁਲਸ ਮੁਲਾਜ਼ਮ ਦੀ ਵੀ ਗਈ ਜਾਨ
  • vijay tamil nadu cabinet  expansion
    ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ
  • purification campaign in the chinese army
    ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ ਦੀ ਸਜ਼ਾ!
  • chief minister  vijay  victim family  talk  tamil nadu
    ਕੁੜੀ ਦੇ ਕਤਲ ਦਾ ਮਾਮਲਾ : ਮੁੱਖ ਮੰਤਰੀ ਵਿਜੇ ਨੇ ਪੀੜਤ ਪਰਿਵਾਰ ਨਾਲ ਕੀਤੀ ਗੱਲਬਾਤ
  • former cm bc khanduri  passed away
    ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • drug overdose friends
      ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ...
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +