Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    7:42:32 AM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • pakistan s big airstrike on afghanistan again

    ਪਾਕਿਸਤਾਨ ਦੀ ਅਫ਼ਗਾਨਿਸਤਾਨ 'ਤੇ ਵੱਡੀ AIRSTRIKE:...

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦੀ ਵੱਡੀ ਕਾਰਵਾਈ, ਸਿਮਰਨਜੀਤ ਮਾਨ ਦੇ ਪੁੱਤਰ ਸਣੇ ਹੋਰਾਂ ਤੋਂ ਛੁਡਵਾਈ 2828 ਏਕੜ ਜ਼ਮੀਨ

PUNJAB News Punjabi(ਪੰਜਾਬ)

CM ਮਾਨ ਦੀ ਵੱਡੀ ਕਾਰਵਾਈ, ਸਿਮਰਨਜੀਤ ਮਾਨ ਦੇ ਪੁੱਤਰ ਸਣੇ ਹੋਰਾਂ ਤੋਂ ਛੁਡਵਾਈ 2828 ਏਕੜ ਜ਼ਮੀਨ

  • Updated: 29 Jul, 2022 11:06 PM
Chandigarh
cm mann 2828 acres of land freed from simranjit mann s son and others
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਇਤਿਹਾਸਕ ਕਾਰਵਾਈ ਨੂੰ ਅੰਜਾਮ ਦਿੰਦਿਆਂ ਅੱਜ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ’ਚ 2828 ਏਕੜ ਕੀਮਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦੀ ਵਾਗਡੋਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ। ਇਹ ਜ਼ਮੀਨ 15 ਰਸੂਖ਼ਵਾਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਗਈ, ਜਿਨ੍ਹਾਂ ’ਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਵੀ ਸ਼ਾਮਲ ਹਨ। ਪਿੰਡ ਛੋਟੀ ਬੜੀ ਨੰਗਲ ’ਚ ਕਬਜ਼ਾ ਲੈਣ ਦੀ ਮੁਹਿੰਮ ਦੀ ਖੁਦ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਿੰਗੀ ਜ਼ਮੀਨ ਪਹਾੜੀਆਂ ਦੀਆਂ ਜੜ੍ਹਾਂ ’ਚ ਸਥਿਤ ਹੈ ਅਤੇ ਇਸ ਜ਼ਮੀਨ ਉਪਰ ਕੁਝ ਰਸੂਖ਼ਵਾਨ ਅਫਸਰਾਂ ਅਤੇ ਸਿਆਸਤਦਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣਅਧਿਕਾਰਤ ਕਾਬਜ਼ਕਾਰਾਂ ’ਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨਜੀਤ ਸਿੰਘ ਮਾਨ ਨੇ 125 ਏਕੜ ਉਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਦੀਪ ਸਿੰਘ ਨੇ ਪੰਜ ਏਕੜ ਉੱਤੇ ਕਾਬਜ਼ ਸੀ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਸੰਸਦ ਮੈਂਬਰ ਦੀ ਸਪੁੱਤਰੀ ਅਤੇ ਜਵਾਈ ਨੇ ਵੀ ਅਣ-ਅਧਿਕਾਰਤ ਤੌਰ ਉੱਤੇ ਮਹਿੰਗੇ ਭਾਅ ਵਾਲੀ 28 ਏਕੜ ਜ਼ਮੀਨ ਉਤੇ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ 1100 ਏਕੜ ਜ਼ਮੀਨ ਉੱਤੇ ਫੌਜਾ ਸਿੰਘ ਨੇ ਕਬਜ਼ਾ ਕੀਤਾ ਹੋਇਆ ਸੀ, ਜੋ ਇਨਫ੍ਰਾਸਟਰੱਕਚਰ ਕੰਪਨੀ ਚਲਾਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ : 27 ਸਾਲਾ ਨੌਜਵਾਨ ਦਿਖਣ ’ਚ ਲੱਗਦੈ ਬੱਚਾ, ਨਹੀਂ ਮਿਲ ਰਹੀ ਨੌਕਰੀ, ਮਾਲਕ ਦੇ ਰਹੇ ਅਜੀਬੋ-ਗਰੀਬ ਤਰਕ

ਉਨ੍ਹਾਂ ਕਿਹਾ ਕਿ ਬਾਕੀ ਕਾਬਜ਼ਕਾਰਾਂ ਵਿਚ ਈਮਾਨ ਸਿੰਘ (125 ਏਕੜ), ਅੰਕੁਰ ਧਵਨ (103 ਏਕੜ), ਜਤਿੰਦਰ ਸਿੰਘ ਦੂਆ ਅਤੇ ਪੁਖਰਾਜ ਸਿੰਘ ਦੂਆ (40 ਏਕੜ), ਪ੍ਰਭਦੀਪ ਸਿੰਘ ਸੰਧੂ, ਗੋਬਿੰਦ ਸਿੰਘ ਸੰਧੂ ਅਤੇ ਨਾਨਕੀ ਕੌਰ (28 ਏਕੜ), ਰਿਪੁਦਮਨ ਸਿੰਘ (25 ਏਕੜ), ਨਵਦੀਪ ਕੌਰ (15 ਏਕੜ), ਦੀਪਕ ਬਾਂਸਲ (12 ਏਕੜ), ਕੇ.ਐਫ. ਫਾਰਮਜ਼ (11 ਏਕੜ), ਤੇਜਵੀਰ ਸਿੰਘ ਢਿੱਲੋਂ (8 ਏਕੜ), ਇੰਦਰਜੀਤ ਸਿੰਘ ਢਿੱਲੋਂ (8 ਏਕੜ), ਦੀਪਇੰਦਰ ਪਾਲ ਚਾਹਲ (8 ਏਕੜ), ਸੰਦੀਪ ਬਾਂਸਲ (6 ਏਕੜ), ਹਰਮਨਦੀਪ ਸਿੰਘ ਧਾਲੀਵਾਲ (5 ਏਕੜ), ਮਨਦੀਪ ਸਿੰਘ ਧਨੋਆ (5 ਏਕੜ) ਅਤੇ ਰੀਟਾ ਸ਼ਰਮਾ (4 ਏਕੜ) ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 9053 ਏਕੜ ਕੀਮਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ, ਜਿਸ ਉਪਰ ਕੁਝ ਲੋਕਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਦਿੱਤੀ ਚੋਣ ਗਾਰੰਟੀ ਦੇ ਤਹਿਤ ਕੀਤੀ ਗਈ ਹੈ ਕਿਉਂ ਜੋ ਪਾਰਟੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਰਸੂਖ਼ਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਕੇ ਬੇਰਹਿਮੀ ਨਾਲ ਪੈਸੇ ਦੀ ਲੁੱਟ-ਖਸੁੱਟ ਕੀਤੀ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹਮੇਸ਼ਾ ਇਹ ਸਵਾਲ ਉਠਾਉਂਦੀਆਂ ਰਹੀਆਂ ਹਨ ਕਿ ਜਿਹੜੇ ਉਨ੍ਹਾਂ ਵਾਅਦੇ ਕੀਤੇ ਹਨ, ਉਨ੍ਹਾਂ ਲਈ ਫੰਡ ਕਿੱਥੋਂ ਆਵੇਗਾ।

ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਨੂੰ ਚੇਤੇ ਕਰਵਾਇਆ ਕਿ ਇਹ ਫੰਡ ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜ੍ਹਾਂ ਵਿੱਚੋਂ ਉਦੋਂ ਆਵੇਗਾ, ਜਦੋਂ ਬੇਸ਼ਕੀਮਤੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ 2828 ਏਕੜ ਜ਼ਮੀਨ ਵਿੱਚੋਂ 265 ਏਕੜ ਜ਼ਮੀਨ ਮੈਦਾਨੀ ਇਲਾਕੇ ਦੀ, ਜਦੋਂ ਕਿ 2563 ਏਕੜ ਪਹਾੜੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਵਿੱਚ ਮਹਿੰਗੀ ਲੱਕੜ ਵਾਲੇ ਦਰੱਖਤ ਵੱਡੀ ਗਿਣਤੀ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਜ਼ਮੀਨ ਤੋਂ ਸਿਰਫ਼ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਹੀ ਗੈਰ ਕਾਨੂੰਨੀ ਕਬਜ਼ਾ ਹਟਾਇਆ ਜਾ ਰਿਹਾ ਹੈ, ਜਦੋਂ ਕਿ ਜ਼ਮੀਨ ਤੋਂ ਆਪਣੀ ਰੋਜ਼ੀ-ਰੋਟੀ ਕਮਾ ਰਹੇ ਗਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਉਥੋਂ ਨਹੀਂ ਹਟਾਇਆ ਜਾ ਰਿਹਾ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਇਸ ਮੁਹਿੰਮ ਦੀ ਅਗਵਾਈ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਪੱਸ਼ਟ ਤੌਰ ਉਤੇ ਦੱਸਿਆ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਾਰੀ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਨਹੀਂ ਕਰਵਾ ਲਿਆ ਜਾਂਦਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਗੱਲ ਦੀ ਵਿਸਤਾਰ ਨਾਲ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਕਿ ਇਨ੍ਹਾਂ ਕਾਬਜ਼ਕਾਰਾਂ ਨੇ ਇਸ ਜ਼ਮੀਨ ਉਤੇ ਕਿਵੇਂ ਕਬਜ਼ਾ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਨ੍ਹਾਂ ਕਾਬਜ਼ਕਾਰਾਂ ਨਾਲ ਗੰਢ-ਤੁੱਪ ਕੀਤੀ, ਉਨ੍ਹਾਂ ਉਤੇ ਵੀ ਕੇਸ ਦਰਜ ਹੋਣਗੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਇਸ ਮੁਹਿੰਮ ਲਈ ਉਤਸ਼ਾਹ ਵਧਾਉਣ ਵਾਸਤੇ ਧੰਨਵਾਦ ਕੀਤਾ।  
 


 

  • Chief Minister Bhagwant Mann
  • 2828 Acres of Land
  • Simranjit Mann
  • land
  • possession
  • ਮੁੱਖ ਮੰਤਰੀ ਭਗਵੰਤ ਮਾਨ
  • 2828 ਏਕੜ ਜ਼ਮੀਨ
  • ਸਿਮਰਨਜੀਤ ਮਾਨ
  • ਜ਼ਮੀਨ
  • ਕਬਜ਼ਾ

ਅਮਿਤ ਸ਼ਾਹ ਭਲਕੇ ਚੰਡੀਗੜ੍ਹ 'ਚ ਰਾਸ਼ਟਰੀ ਸੰਮੇਲਨ ਨੂੰ ਕਰਨਗੇ ਸੰਬੋਧਨ

NEXT STORY

Stories You May Like

  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • sukhpal khaira s sharp attack on cm mann
    ਸੁਖਪਾਲ ਖਹਿਰਾ ਦਾ CM ਮਾਨ 'ਤੇ ਤਿੱਖਾ ਹਮਲਾ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਖੀ ਵੱਡੀ ਗੱਲ
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • harsimrat badal files complaint against cm mann with women  s commission
    ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • harsimrat kaur badal opens a front against cm mann
    CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • complaint against cm mann with national commission for women
    CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ ਟਿੱਪਣੀਆਂ 'ਤੇ ਚੁੱਕੇ ਸਵਾਲ
  • ganieve kaur majithia s big statement against cm mann
    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
Trending
Ek Nazar
abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal statement
      ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
    • sukhpal singh khaira statement
      ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
    • gurdwara sahib  shiromani committee
      ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ...
    • heavy rains 3 days in punjab imd issues thunderstorm alert
      ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
    • sukhjinder singh randhawa  bhagwant mann
      ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
    • two food supply department inspectors suspended in punjab
      ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
    • robbery in ludhiana
      Lays ਦੇ ਸਪਲਾਇਰ ਨਾਲ ਹੋਈ ਲੁੱਟ! ਕਿਰਚ ਦਿਖਾ ਕੇ ਲੁੱਟ ਲਏ 54 ਹਜ਼ਾਰ ਰੁਪਏੇ
    • protest by farmers outside verka milk plant
      ਵੇਰਕਾ ਮਿਲਕ ਪਲਾਂਟ ਦੇ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ! ਮੱਕੀ ਬੀਜ ਘਪਲੇ ਨੂੰ...
    • suicide in ludhiana
      ਲੁਧਿਆਣਾ ਦੇ ਕਾਰੋਬਾਰੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • vicky deol world record
      40 ਸਕਿੰਟਾਂ ਵਿਚ 64 Pushups, ਵਿੱਕੀ ਦਿਓਲ ਨੇ ਬਣਾਇਆ World Record
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +