Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:25:55 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • CM ਮਾਨ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੱਦਾ, ਸੂਬੇ ਨੂੰ ਲੈ ਕੇ ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

CM ਮਾਨ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੱਦਾ, ਸੂਬੇ ਨੂੰ ਲੈ ਕੇ ਕਹੀਆਂ ਇਹ ਗੱਲਾਂ

  • Updated: 25 Oct, 2022 07:11 PM
Sangrur
cm mann  s aware people to follow the lord vishwakarma
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ 'ਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ 'ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।

PunjabKesari

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

PunjabKesari

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। 

  • Chief Minister
  • Bhagwant Maan
  • Lord Vishwakarma
  • ਮੁੱਖ ਮੰਤਰੀ
  • ਭਗਵੰਤ ਮਾਨ
  • ਭਗਵਾਨ ਵਿਸ਼ਵਕਰਮਾ

ਨਸ਼ੀਲੀ ਚੀਜ਼ ਖਵਾ ਕੇ ਬਣਾਈ ਅਸ਼ਲੀਲ ਵੀਡੀਓ, ਤਿੰਨ ਸਾਲ ਤੱਕ ਕਰਦਾ ਰਿਹਾ ਜਬਰ-ਜ਼ਿਨਾਹ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • cm saini government schemes  benefits
    CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ
  • cm nayab singh saini  sukhna lake bicycle
    ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • kerala cm meets pm modi
    ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ
  • cm saini  12 officers  action  contractors  ultimatum
    ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ
  • top us diplomat invites pm modi to white house on trump  s behalf
    ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ PM ਮੋਦੀ ਨੂੰ ਵ੍ਹਾਈਟ ਹਾਊਸ ਫੇਰੀ ਦਾ ਸੱਦਾ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • fire in samana
      ਹੋਜ਼ਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਬਾਜ਼ਾਰ 'ਚ ਪਈਆਂ ਭਾਜੜਾਂ
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +